:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰੀ ਖ਼ਬਰਾਂ
ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ PRINT ਈ ਮੇਲ
Photoਨਵੀਂ ਦਿੱਲੀ: :20(ਮੀਡੀਦੇਸਪੰਜਾਬ)- ਭਾਰਤ ਅਤੇ ਖਾਾੜੀ ਦੇਸ਼ਾਂ ਵਿਚਕਾਰ ਦੋਸਤੀ ਦੇ ਰਿਸ਼ਤੇ ਅੱਜ ਵੀ ਕਾਇਮ ਹਨ। ਇਸ ਗੱਲ ਦੀ ਤਾਜ਼ਾ ਉਦਹਾਰਣ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਜੰਗ ਵਿਚ ਭਾਰਤ ਨੂੰ ਕੁਵੈਤ, ਓਮਾਨ, ਬਹਰੀਨ ਅਤੇ ਸਾਊਦੀ ਅਰਬ ਸਮੇਤ ਕਈ ਖਾੜੀ ਦੇਸ਼ਾਂ ਨੇ ਡਾਕਟਰ ਅਤੇ ਨਰਸਾਂ ਦੀ ਟੀਮ ਭੇਜਣ ਦੀ ਬੇਨਤੀ ਕੀਤੀ ਹੈ।
ਅੱਗੇ ਪੜੋ....
 
ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ PRINT ਈ ਮੇਲ
lockdown 2 green zones areas in reliefਨਵੀਂ ਦਿੱਲੀ :20(ਮੀਡੀਦੇਸਪੰਜਾਬ)-ਕੋਰੋਨਾ ਵਾਇਰਸ ਦਾ ਕਹਿਰ ਰੋਕਣ ਲਈ ਦੇਸ਼ 'ਚ ਲਾਗੂ ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਦੀ ਸਮੇਂ ਸੀਮਾ 3 ਮਈ ਨੂੰ ਖਤਮ ਹੋਣ ਜਾ ਰਹੀ ਹੈ। ਇਸ ਲਾਕਡਾਊਨ ਕਾਰਨ ਦੇਸ਼ ਦੀ ਰਫਤਾਰ ਰੁਕ ਜਿਹੀ ਗਈ ਹੈ ਪਰ ਕੋਰੋਨਾ ਦਾ ਰਫਤਾਰ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਅਜਿਹੇ ਵਿਚ ਸਵਾਲ ਇਹ ਉਠਦਾ ਹੈ ਕਿ ਕੀ 3 ਮਈ ਤੋਂ ਬਾਅਦ ਦੇਸ਼ 'ਚ ਲਾਕਡਾਊਨ 'ਚ ਢਿੱਲ
ਅੱਗੇ ਪੜੋ....
 
ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ PRINT ਈ ਮੇਲ
migrant labour special train telangana jharkhandਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਲਾਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਮਜ਼ਦੂਰਾਂ ਨੂੰ ਘਰ ਵਾਪਸ ਲਿਆਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨੂੰ ਵਾਪਸ ਲਿਆਉਣ 'ਚ ਜੁੱਟੀਆਂ ਹਨ। ਇਸ ਦੌਰਾਨ ਹੁਣ ਤੇਲੰਗਾਨਾ ਦੇ ਲਿੰਗਮਪੱਲੀ 'ਚ ਫਸੇ ਮਜ਼ਦੂਰਾਂ ਨੂੰ ਲਿਆਉਣ ਲਈ ਇਕ ਸਪੈਸ਼ਲ ਟ੍ਰੇਨ ਦਾ ਪ੍ਰਬੰਧ ਕੀਤਾ ਗਿਆ, ਜੋ ਕਿ ਅੱਜ ਰਾਤ ਨੂੰ ਝਾਰਖੰਡ ਪਹੁੰਚੇਗੀ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰਸਾਰ 5 ਵਜੇ ਤੇਲੰਗਾਨਾ ਦੇ ਲਿੰਗਮਪੱਲੀ ਤੋਂ ਇਹ ਟ੍ਰੇਨ ਚੱਲੀ, ਜੋ ਅੱਜ ਰਾਤ ਨੂੰ 11 ਵਜੇ ਝਾਰਖੰਡ ਦੇ ਹਤੀਆ ਪਹੁੰਚੇਗੀ। ਇਸ ਟ੍ਰੇਨ 'ਚ ਕੁੱਲ 24 ਡੱਬੇ ਹਨ। ਉਮੀਦ ਹੈ ਕਿ ਵੱਡੀ ਗਿਣਤੀ 'ਚ ਮਜ਼ਦੂਰਾਂ ਨੂੰ ਲੈ ਕੇ ਪਹੁੰਚੇਗੀ।
ਅੱਗੇ ਪੜੋ....
 
ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ PRINT ਈ ਮੇਲ
corona  most infected in maharashtra and gujarat in last 24 hoursਮੁੰਬਈ/ਨਵੀਂ ਦਿੱਲੀ :20(ਮੀਡੀਦੇਸਪੰਜਾਬ)- ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 597 ਅਤੇ 338 ਲੋਕ ਪੀੜਤ ਹੋਏ ਹਨ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਾਹਮਣੇ ਆਏ ਅੰਕੜਿਆਂ ਦੀ ਤੁਲਨਾ 'ਚ ਸਭ ਤੋਂ ਵਧੇਰੇ ਹਨ। ਮਹਾਰਾਸ਼ਟਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 432 ਹੋ ਗਈ ਹੈ ਅਤੇ ਗੁਜਰਾਤ
ਅੱਗੇ ਪੜੋ....
 
ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ PRINT ਈ ਮੇਲ
companies come out of china they will get the desired facilities yogiਨਵੀਂ ਦਿੱਲੀ :20(ਮੀਡੀਦੇਸਪੰਜਾਬ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੋਵਿਡ-19 ਦੀ ਚਿੰਤਾ ਵਿਚਕਾਰ ਇੱਕ ਵੱਡੀ ਬਾਜ਼ੀ ਖੇਡੀ ਹੈ। ਯੋਗੀ ਸਰਕਾਰ ਨੇ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ਨੂੰ ਕਿਹਾ ਹੈ ਕਿ ਜੇਕਰ ਉਹ ਚੀਨ ਵਿਚੋਂ ਨਿਕਲ ਕੇ  ਆਪਣੀਆਂ ਫੈਕਟਰੀਆਂ ਜਾਂ ਠਿਕਾਣਿਆਂ ਨੂੰ ਉੱਤਰ ਪ੍ਰਦੇਸ਼ ਵਿਚ ਸ਼ਿਫਟ ਕਰ ਲੈਂਦੇ ਹਨ, ਤਾਂ ਉਨ੍ਹਾਂ ਨੂੰ ਮਨਮੁਤਾਬਕ ਸਹੂਲਤ ਦਿੱਤੀਆਂ ਜਾਣਗੀਆਂ। ਇਨ੍ਹਾਂ ਕੰਪਨੀਆਂ ਵਿੱਚ ਫੇਡੈਕਸ, ਯੂਪੀਐਸ, ਸਿਸਕੋ, ਅਡੋਬ, ਲਾਕਹੀਡ ਮਾਰਟਿਨ, ਹਨੀਵੈਲ, ਬੋਸਟਨ ਸਾਇੰਟਿਫਿਕ ਆਦਿ ਸ਼ਾਮਲ ਹਨ।
ਅੱਗੇ ਪੜੋ....
 
ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ PRINT ਈ ਮੇਲ
gurudwara sri guru singh sabha contributed 2200 food packetsਕੋਲਕਾਤਾ  :20(ਮੀਡੀਦੇਸਪੰਜਾਬ)- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਨਾਲ ਨਜਿੱਠਣ ਲਈ ਦੇਸ਼ 'ਚ ਲਾਕਡਾਊਨ ਕੀਤਾ ਹੋਇਆ ਹੈ, ਜਿਸ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇਸ ਮੁਸ਼ਕਿਲ ਦੀ ਘੜੀ 'ਚ ਬਹੁਤ ਸਾਰੇ ਲੋਕ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ।
ਅੱਗੇ ਪੜੋ....
 
ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ PRINT ਈ ਮੇਲ
maharashtra uddhav thackeray yogi adityanath monk murderਮੁੰਬਈ  :20(ਮੀਡੀਦੇਸਪੰਜਾਬ)-  ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਉੱਤਰ ਪ੍ਰਦੇਸ਼ ਦੇ ਆਪਣੇ ਹਮਅਹੁਦੇਦਾਰ ਯੋਗੀ ਆਦਿੱਤਿਯਨਾਥ ਨੂੰ ਮੰਗਲਵਾਰ ਨੂੰ ਫੋਨ ਕਰ ਕੇ ਬੁਲੰਦਸ਼ਹਿਰ 'ਚ 2 ਪੁਜਾਰੀਆਂ ਦੇ ਕਤਲ ਨੂੰ ਲੈ ਕੇ ਚਿੰਤਾ ਜਤਾਈ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਇਹ ਜਾਣਕਾਰੀ ਦਿੱਤੀ। ਰਾਊਤ ਨੇ ਭਾਜਪਾ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ 'ਚ 2 ਪੁਜਾਰੀਆਂ ਦੇ ਕਤਲ ਨੂੰ ਮਹਾਰਾਸ਼ਟਰ ਦੇ ਪਾਲਘਰ ਦੀ
ਅੱਗੇ ਪੜੋ....
 
PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ PRINT ਈ ਮੇਲ
narendra modi corona virus lockdown state listਨੈਸ਼ਨਲ ਡੈਸਕ :20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕੋਰੋਨਾ ਆਫ਼ਤ ਕਾਰਨ ਦੇਸ਼ 'ਚ ਲਗਾਏ ਗਏ ਲਾਕਡਾਊਨ ਦਰਮਿਆਨ ਮੌਜੂਦਾ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਅੱਗੇ ਅਪਣਾਈ ਜਾਣ ਵਾਲੀ ਨੀਤੀ ਅਤੇ ਯੋਜਨਾਵਾਂ 'ਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਕਰੀਬ 3 ਘੰਟੇ ਚੱਲੀ ਇਸ ਬੈਠਕ 'ਚ ਪੀ.ਐੱਮ. ਮੋਦੀ ਨੇ ਸੰਕੇਤ ਦਿੱਤੇ ਕਿ ਅਰਥ
ਅੱਗੇ ਪੜੋ....
 
ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ PRINT ਈ ਮੇਲ
india corona virus 1396 new cases patientsਨਵੀਂ ਦਿੱਲੀ:20(ਮੀਡੀਦੇਸਪੰਜਾਬ)- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1396 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ 381 ਲੋਕ ਠੀਕ ਵੀ ਹੋਏ ਹਨ। ਇਸ ਦੇ ਨਾਲ ਦੇਸ਼ 'ਚ ਇਸ ਖਤਰਨਾਕ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ ਵਧ ਕੇ 27892 ਹੋ ਗਈ ਹੈ। ਦੇਸ਼ 'ਚ ਕੋਰੋਨਾ ਨਾਲ ਇਨਫੈਕਟਡ ਮਰੀਜ਼ਾਂ ਦਾ ਰਿਕਵਰੀ ਰੇਟ ਵੀ ਵਧ ਕੇ 22.17 ਹੋ ਗਿਆ ਹੈ।
ਅੱਗੇ ਪੜੋ....
 
ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ PRINT ਈ ਮੇਲ
corona  s success in war  no new case found in 16 districts in 28 daysਨਵੀਂ ਦਿੱਲੀ :20(ਮੀਡੀਦੇਸਪੰਜਾਬ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਸ ਸਮੇਂ ਦੇਸ਼ 'ਚ 40 ਦਿਨ ਦਾ ਲਾਕਡਾਊਨ ਹੈ ਤੇ ਇਹ 3 ਮਈ ਨੂੰ ਖਤਮ ਹੋ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ 16 ਜ਼ਿਲ੍ਹਿਆਂ 'ਚ ਪਿਛਲੇ 28 ਦਿਨਾਂ ਤੋਂ ਕਈ ਕੇਸ ਸਾਹਮਣੇ ਨਹੀਂ ਆਇਆ ਹੈ ਜਦਕਿ 3 ਜ਼ਿਲ੍ਹੇ ਅਜਿਹੇ ਵੀ ਹਨ ਜਿੱਥੇ ਕੋਈ ਕੋਰੋਨਾ ਕੇਸ ਨਹੀਂ ਆਇਆ। ਨਾਲ ਹੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਲਾਕਡਾਊਨ ਦੇ
ਅੱਗੇ ਪੜੋ....
 
ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼: PRINT ਈ ਮੇਲ
ganges river clears in corona lockdownਨਵੀਂ ਦਿੱਲੀ :20(ਮੀਡੀਦੇਸਪੰਜਾਬ)- ਲਾਕਡਾਊਨ ਦੌਰਾਨ ਗੰਗਾ ਨਦੀ ਪਹਿਲਾਂ ਨਾਲੋਂ ਵਧ ਸਾਫ਼ ਹੋਈ ਹੈ ਅਤੇ ਨਦੀ ਦੇ ਪਾਣੀ 'ਚ ਘੁਲਨਸ਼ੀਲ ਆਕਸੀਜਨ ਦੀ ਮਾਤਰਾ ਵਧੀ ਹੈ। ਰਾਸ਼ਟਰੀ ਸਵੱਛ ਗੰਗਾ ਮਿਸ਼ਨ (ਐੱਨ.ਐੱਮ.ਸੀ.ਜੀ.) ਦੇ ਡਾਇਰੈਕਟਰ ਜਨਰਲ ਰਾਜੀਵ ਰੰਜਨ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਮਿਸ਼ਰਾ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਨਿਗਰਾਨੀ ਸਟੇਸ਼ਨਾਂ ਨੇ ਅਪ੍ਰੈਲ 'ਚ ਗੰਗਾ ਨਦੀ ਦੇ ਪਾਣੀ ਦੇ ਵੱਖ-ਵੱਖ ਸਥਾਨਾਂ ਤੋਂ ਨਮੂਨੇ ਇਕੱਠੇ ਕੀਤੇ ਅਤੇ ਇਹ ਅਧਿਐਨ ਲਈ ਭੇਜੇ ਗਏ।
ਅੱਗੇ ਪੜੋ....
 
Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ PRINT ਈ ਮੇਲ
close to 6 300 indians infected in 50 countriesਨਵੀਂ ਦਿੱਲੀ :20(ਮੀਡੀਦੇਸਪੰਜਾਬ)- ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਾਰਨ ਹਫੜਾ-ਦਫੜੀ ਮਚੀ ਹੋਈ ਹੈ। 50 ਦੇਸ਼ਾਂ 'ਚ ਤਕਰੀਬਨ 6,300 ਭਾਰਤੀ ਵੀ ਇਸ ਨਾਲ ਸੰਕ੍ਰਮਿਤ ਹਨ। ਇਨ੍ਹਾਂ ਨੂੰ ਭਾਰਤ ਲਿਆਉਣ 'ਚ ਸਰਕਾਰ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਪਿਛਲੇ 8-9 ਦਿਨਾਂ 'ਚ ਹੀ ਇਹ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ, 16 ਅਪ੍ਰੈਲ ਨੂੰ ਇਹ ਅੰਕੜਾ 3,336 ਸੀ। ਸੂਤਰਾਂ ਮੁਤਾਬਕ, ਵਿਦੇਸ਼ਾਂ 'ਚ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਮਰਨ ਵਾਲੇ ਭਾਰਤੀ ਨਾਗਰਿਕਾਂ ਦੀ ਗਿਣਤੀ ਵੀ 40 ਤੱਕ ਪਹੁੰਚ ਗਈ ਹੈ।
ਅੱਗੇ ਪੜੋ....
 
ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ PRINT ਈ ਮੇਲ
corona 1 429 new cases  52 deathsਨਵੀਂ ਦਿੱਲੀ  :20(ਮੀਡੀਦੇਸਪੰਜਾਬ)- ਦੇਸ਼ ਵਿਚ ਕੋਵਿਡ-19 ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ ਸ਼ਨੀਵਾਰ ਨੂੰ 775 ਹੋ ਗਈ ਅਤੇ ਇਨਫੈਕਟਿਡਾਂ ਦੀ ਗਿਣਤੀ 24,506 'ਤੇ ਪਹੁੰਚ ਗਈ। ਸ਼ੁੱਕਰਵਾਰ ਸਵੇਰ ਤੋਂ 1,429 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਅਜੇ ਕੋਰੋਨਾ ਵਾਇਰਸ ਦਾ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ 18,668
ਅੱਗੇ ਪੜੋ....
 
ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ! PRINT ਈ ਮੇਲ
pm modi congratulates on ramadan  writes on twitter   happy ramadan ਨਵੀਂ ਦਿੱਲੀ :20(ਮੀਡੀਦੇਸਪੰਜਾਬ)- ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ 'ਚ ਲਾਗੂ ਲਾਕਡਾਊਨ 'ਚ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਮਜ਼ਾਨ ਸ਼ੁਰੂ ਹੋਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦੀ ਸੁਰੱਖਿਆ, ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ। ਇਹ ਪਵਿੱਤਰ ਮਹੀਨਾ ਦਯਾ, ਸਦਭਾਵਨਾ ਅਤੇ ਹਮਦਰਦੀ ਲਿਆਏਗਾ।   
ਅੱਗੇ ਪੜੋ....
 
ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ PRINT ਈ ਮੇਲ
govt of up in preparation to bring back workersਲਖਨਊ :20(ਮੀਡੀਦੇਸਪੰਜਾਬ)- ਦੇਸ਼ ਭਰ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਹੈ। ਲਾਕਡਾਊਨ ਦੌਰਾਨ ਦੂਜੇ ਸੂਬਿਆਂ 'ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ ਤੈਅ ਕੀਤਾ ਹੈ ਕਿ ਦੂਜੇ ਸੂਬਿਆਂ 'ਚ ਕੁਆਰੰਟੀਨ ਦੀ ਮਿਆਦ ਪੂਰੀ ਕਰ ਚੁੱਕੇ ਆਪਣੇ ਮਜ਼ਦੂਰਾਂ ਨੂੰ ਵਾਪਸ ਲਿਆਂਦਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਵਾਪਸ ਲਿਆ ਕੇ ਇਨ੍ਹਾਂ ਦੇ ਜ਼ਿਲਿਆਂ 'ਚ ਫਿਰ ਤੋਂ 14 ਦਿਨਾਂ ਲਈ ਕੁਆਰੰਟੀਨ ਕੀਤਾ ਜਾਵੇਗਾ। ਜਾਂਚ ਤੋਂ ਬਾਅਦ ਸਿਹਤਮੰਦ ਹੋਣ 'ਤੇ ਘਰ ਭੇਜਿਆ ਜਾਵੇਗਾ। ਹਰ ਮਜ਼ਦੂਰ ਨੂੰ ਮੁਫਤ ਰਾਸ਼ਨ ਅਤੇ 1000 ਰੁਪਏ ਵੀ ਦਿੱਤੇ ਜਾਣਗੇ।

ਅੱਗੇ ਪੜੋ....
 
ਦੇਸ਼ ਦੇ 80 ਜ਼ਿਲਿਆਂ ਚੋਂ 14 ਦਿਨਾਂ ਦੌਰਾਨ ਕੋਈ ਪਾਜ਼ੀਟਿਵ ਮਾਮਲਾ ਨਹੀਂ: ਸਿਹਤ ਮੰਤਰਾਲਾ PRINT ਈ ਮੇਲ
union health ministry briefs media over coronavirusਨਵੀਂ ਦਿੱਲੀ :20(ਮੀਡੀਦੇਸਪੰਜਾਬ)-ਕੋਰੋਨਾਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਅੱਜ ਬੁਲੇਟਿਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੱਲ ਤੋਂ ਅੱਜ ਤੱਕ 491 ਲੋਕ ਠੀਕ ਹੋਏ ਹਨ। ਇਸ ਤਰ੍ਹਾਂ ਦੇਸ਼ 'ਚ ਹੁਣ ਤੱਕ 4748 ਲੋਕ ਹੋਏ ਹਨ। ਹੁਣ ਸਾਡਾ ਰਿਕਵਰੀ ਰੇਟ 20.57 ਫੀਸਦੀ ਹੈ। ਪਿਛਲੇ 28 ਦਿਨਾਂ ਤੋਂ ਜਿਨ੍ਹਾਂ ਜ਼ਿਲਿਆਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ, ਉਨ੍ਹਾਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ।
ਅੱਗੇ ਪੜੋ....
 
ਕੋਵਿਡ-19 ਦੀ ਆਫਤ ਦਰਮਿਆਨ ਹਿੰਦ ਪ੍ਰਸ਼ਾਂਤ ਖੇਤਰ ਚ ਵਧਿਆ ਤਣਾਅ PRINT ਈ ਮੇਲ
covid 19 tension rises in indian pacific amid crisisਨਵੀਂ ਦਿੱਲੀ :20(ਮੀਡੀਦੇਸਪੰਜਾਬ)-ਕੋਰੋਨਾ ਮਹਾਮਾਰੀ ਦਰਮਿਆਨ ਹਿੰਦ-ਪ੍ਰਸ਼ਾਂਤ ਖੇਤਰ ਵਿਚ ਇਕ ਹੋਰ ਸੰਕਟ ਦੀ ਆਹਟ ਸੁਣਾਈ ਦੇ ਰਹੀ ਹੈ। ਦੱਖਣੀ ਚੀਨ ਸਾਗਰ ਦੇ ਵਿਵਾਦਿਤ ਖੇਤਰ 'ਚ ਚੀਨੀ ਹਮਲਾ ਵੱਧਣ ਨਾਲ ਹੀ ਅਮਰੀਕੀ ਜਨ ਸੈਨਾ ਦੇ ਜੰਗ ਜਹਾਜ਼ਾਂ ਨਾਲ ਹੀ ਆਸਟ੍ਰੇਲੀਆਈ ਜੰਗੀ ਜਹਾਜ਼ਾਂ ਦੇ ਵੀ ਆ ਜਾਣ ਨਾਲ ਮਲੇਸ਼ੀਆ, ਵੀਅਤਨਾਮ ਅਤੇ ਚੀਨ ਦਰਮਿਆਨ ਤਣਾਅ ਵਧ ਗਿਆ ਹੈ।
ਅੱਗੇ ਪੜੋ....
 
ਭਾਰਤ ਚ ਸਤੰਬਰ ਤੱਕ ਹੋ ਸਕਦੇ ਹਨ ਕੋਵਿਡ-19 ਦੇ 111 ਕਰੋੜ ਕੇਸ PRINT ਈ ਮੇਲ
india covid 19 111 crore case lockdown american instituteਵੀਂ ਦਿੱਲੀ:20(ਮੀਡੀਦੇਸਪੰਜਾਬ)- ਲਾਕਡਾਊਨ ਦੇ ਬਾਵਜੂਦ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਹਾਲਾਂਕਿ ਉਨਾਂ ਦੇ ਦੁੱਗਣੇ ਹੋਣ ਦੀ ਦਰ ਹੌਲੀ ਹੋਈ ਹੈ। ਇਸ ਵਿਚ ਇਕ ਅਮਰੀਕੀ ਸੰਸਥਾ ਨੇ ਭਾਰਤ 'ਚ ਕੋਰੋਨਾ ਮਹਾਮਾਰੀ ਬਾਰੇ ਡਰਾਵਣੀ ਭਵਿੱਖਬਾਣੀ ਕੀਤੀ ਹੈ। ਅਮਰੀਕਾ ਸਥਿਤ ਸੈਂਟਰ ਫਾਰ ਡਿਸੀਜ਼, ਡਾਇਨਾਮਿਕਸ ਐਂਡ ਇਕਨਾਮਿਕ ਪਾਲਿਸੀ (ਸੀ.ਡੀ.ਡੀ.ਈ.ਪੀ.) ਅਨੁਸਾਰ ਸਤੰਬਰ ਤੱਕ
ਅੱਗੇ ਪੜੋ....
 
ਲਾਕਡਾਊਨ ਨੇ ਬਦਲੀ ਭਾਰਤ ਦੀ ਆਬੋ-ਹਵਾ, ਪੰਛੀਆਂ ਨੇ ਖੁੱਲ੍ਹੀ ਹਵਾ ਚ ਲਿਆ ਸੁੱਖ ਦਾ ਸਾਹ PRINT ਈ ਮੇਲ
lockdown india air is pureਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਕੋਰੋਨਾ ਵਾਇਰਸ ਦਾ ਕਹਿਰ ਭਾਰਤ 'ਚ ਦਿਨੋਂ-ਦਿਨ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਕਰ ਕੇ ਲਾਕਡਾਊਨ ਹੈ, ਜੋ ਕਿ 3 ਮਈ ਤਕ ਲਾਗੂ ਰਹੇਗਾ। ਲਾਕਡਾਊਨ ਕਾਰਨ ਜਿੱਥੇ ਮਨੁੱਖ ਘਰਾਂ 'ਚ ਕੈਦ ਹਨ, ਉੱਥੇ ਹੀ ਰੇਲ, ਸੜਕ ਤੇ ਹਵਾਈ ਸਫਰ ਵੀ ਬੰਦ ਹੈ। ਲਾਕਡਾਊਨ ਕਰ ਕੇ ਭਾਵੇਂ ਹੀ ਮਨੁੱਖ ਪਰੇਸ਼ਾਨੀ 'ਚ ਹੈ ਪਰ ਸਹੀ ਮਾਇਨਿਆਂ ਵਿਚ ਪੰਛੀਆਂ ਨੂੰ ਖੁੱਲ੍ਹੀ ਹਵਾ 'ਚ ਸਾਹ ਲੈਣ ਦਾ ਮੌਕਾ ਮਿਲਿਆ ਹੈ। ਸੂਬਿਆਂ, ਸ਼ਹਿਰਾਂ ਅਤੇ ਜ਼ਿਲਿਆਂ 'ਚ ਇਨਸਾਨੀ ਹਲ-ਚਲ ਰੁੱਕੀ ਹੋਈ ਹੈ। ਖਾਲੀ ਸ਼ਹਿਰ ਅਤੇ ਸੁੰਨਸਾਨ ਸੜਕਾਂ 'ਤੇ ਜੰਗਲੀ ਜੀਵ ਵੀ ਘੁੰਮਦੇ ਨਜ਼ਰ ਆ ਰਹੇ ਹਨ।
ਅੱਗੇ ਪੜੋ....
 
24 ਘੰਟੇ ਚ ਸਾਹਮਣੇ ਆਏ 1409 ਨਵੇਂ ਮਾਮਲੇ, ਦੇਸ਼ ਦੇ 78 ਜ਼ਿਲਿਆਂ ਚ ਨਹੀਂ ਕੋਈ ਕੇਸ PRINT ਈ ਮੇਲ
coronavirus in india total cases health ministry live updatesਨਵੀਂ ਦਿੱਲੀ :20(ਮੀਡੀਦੇਸਪੰਜਾਬ)- ਭਾਰਤ 'ਚ ਲਾਕਡਾਊਨ ਨੂੰ ਲਾਗੂ ਹੋਇਆ ਇਕ ਮਹੀਨਾ ਪੂਰਾ ਹੋਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਦੇਸ਼ ਭਰ 'ਚ 1409 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 21,393 ਹੋ ਗਈ ਹੈ।
ਅੱਗੇ ਪੜੋ....
 
ਕੋਰੋਨਾ ਤੇ 93 ਫੀਸਦੀ ਜਨਤਾ ਨੂੰ ਭਰੋਸਾ, ਕਿਹਾ- ਮੋਦੀ ਹੈ ਤਾਂ ਟੈਂਸ਼ਨ ਖਤਮ PRINT ਈ ਮੇਲ
93 trust modi govt will handle covid 19ਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਯੋਧਿਆਂ ਦੀ ਹੌਂਸਲਾ ਅਫਜ਼ਾਈ ਲਈ ਦੋ ਵਾਰ ਜਨਤਾ ਨੂੰ ਅਪੀਲ ਕੀਤੀ। ਉਨ੍ਹਾਂ ਦੀ ਅਪੀਲ 'ਤੇ ਲੋਕਾਂ ਨੇ 22 ਮਾਰਚ ਨੂੰ ਤਾੜੀਆਂ, ਥਾਲੀਆਂ, ਘੰਟੀਆਂ ਅਤੇ ਸ਼ੰਖ ਵਜਾਏ ਅਤੇ ਫਿਰ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟ ਲਈ ਘਰਾਂ ਦੀਆਂ ਬੱਤੀਆਂ ਨੂੰ ਬੰਦ ਕਰ ਕੇ ਮੋਮਬੱਤੀ, ਟਾਰਚ, ਮੋਬਾਇਲ ਫੋਨ ਦੀ ਫਲੈਸ਼ ਲਾਈਟ ਜਗਾਏ। ਹੁਣ ਅਜਿਹੀਆਂ ਖ਼ਬਰਾਂ ਆਈਆਂ ਹਨ, ਜਿਸ ਨਾਲ ਕੋਰੋਨਾ ਖਿਲਾਫ ਖੁਦ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਹੌਂਸਲੇ ਨੂੰ ਮਜ਼ਬੂਤੀ ਮਿਲੇਗੀ, ਇਹ ਹੈ ਜਨਤਾ ਦੇ ਭਰੋਸੇ ਦਾ ਬਲ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 1 2 3 4 5 6 7 8 9 10 Next > End >>

Results 1 - 31 of 14330

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement