:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰੀ ਖ਼ਬਰਾਂ
ਕ੍ਰਿਕਟ ਵਿਸ਼ਵ ਕੱਪ ਦਾ ਅੱਜ ਖੇਡਿਆ ਜਾਵੇਗਾ ਪਹਿਲਾ ਮੈਚ PRINT ਈ ਮੇਲ
4307240__a.jpgਗਾਂਧੀਨਗਰ, -05ਅਕਤੂਬਰ-(MDP)- ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਵਿਸ਼ਵ ਕੱਪ ਦਾ ਪਹਿਲਾ ਮੈਚ ਖੇਡਿਆ ਜਾਵੇਗਾ। ਇਸ ਨੂੰ ਲੈ ਕੇ ਸਟੇਡੀਅਮ ’ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਜੀ.ਪੀ. ਮਲਿਕ ਨੇ ਕਿਹਾ ਕਿ ਇਸ ਦੌਰਾਨ 3 ਵਧੀਕ ਕਮਿਸ਼ਨਰਾਂ, 13 ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਸਮੇਤ 3500 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
 
ਅੱਜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ- ਸੂਤਰ PRINT ਈ ਮੇਲ
4307241__a.jpgਨਵੀਂ ਦਿੱਲੀ, -05ਅਕਤੂਬਰ-(MDP)- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਜੋਧਪੁਰ ਅਤੇ ਜਬਲਪੁਰ ਵਿਚ ਇਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਵਿਚ 12,600 ਕਰੋੜ ਰੁਪਏ ਅਤੇ ਰਾਜਸਥਾਨ ਵਿਚ 5 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
 
ਜਦੋਂ ਤੁਸੀਂ ਕਰੋੜਾਂ ਰੁਪਏ ਲਏ ਤਾਂ ਤੁਹਾਨੂੰ ਜੇਲ੍ਹ ਜਾਣਾ ਪਵੇਗਾ- ਮਨਜਿੰਦਰ ਸਿੰਘ ਸਿਰਸਾ PRINT ਈ ਮੇਲ
4306329__a.jpgਨਵੀਂ ਦਿੱਲੀ, 4 ਅਕਤੂਬਰ- ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ’ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਈ.ਡੀ. ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਕਹਿ ਰਹੀ ਹੈ ਕਿ ਇਹ ਸਿਆਸੀ ਬਦਲਾਖੋਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕਰੋੜਾਂ ਰੁਪਏ ਰਿਸ਼ਵਤ ਦੇ ਤੌਰ ’ਤੇ ਲਏ ਤਾਂ ਦਿਨੇਸ਼ ਅਰੋੜਾ ਨੇ ਪੈਸੇ ਇਕੱਠੇ ਕਰਕੇ ਸੰਜੇ ਸਿੰਘ ਨੂੰ ਦਿੱਤੇ, ਜਦੋਂ ਤੁਸੀਂ ਕਰੋੜਾਂ ਰੁਪਏ ਲੈ ਰਹੇ ਸੀ, ਤਾਂ ਤੁਹਾਨੂੰ ਜੇਲ੍ਹ ਜਾਣਾ ਪਵੇਗਾ, ਤੁਹਾਨੂੰ ਹਿਸਾਬ ਦੇਣਾ ਪਵੇਗਾ।
 
ਮਨਪ੍ਰੀਤ ਬਾਦਲ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ PRINT ਈ ਮੇਲ
images.jpegਬਠਿੰਡਾ--04ਅਕਤੂਬਰ-(MDP)- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਅੱਜ ਸੈਸ਼ਨ ਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਅੱਗੇ ਪੜੋ....
 
ED ਦੇ ਛਾਪੇ ਤੇ ਬੋਲੇ ਕੇਜਰੀਵਾਲ- ਸੰਜੇ ਸਿੰਘ ਦੇ ਘਰ ਕੁਝ ਨਹੀਂ ਮਿਲੇਗਾ PRINT ਈ ਮੇਲ
2023_10image_15_16_548419341kejriwal-ll.jpgਨਵੀਂ ਦਿੱਲੀ -04ਅਕਤੂਬਰ-(MDP)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪੇ ਦਿਖਾਉਂਦੇ ਹਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 2024 ਦੀਆਂ ਲੋਕ ਸਭਾ ਚੋਣਾਂ 'ਚ ਹਾਰ ਨੂੰ ਦੇਖਦੇ ਹੋਏ ਪਰੇਸ਼ਾਨੀ ਭਰੇ ਕਦਮ ਚੁੱਕ ਰਹੀ ਹੈ।'' 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਕਈ ਛਾਪੇ
ਅੱਗੇ ਪੜੋ....
 
ਭਾਰਤ ਦੀ ਸਖ਼ਤੀ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ PRINT ਈ ਮੇਲ
2023_10image_18_06_476618976jolly-ll.jpgਇੰਟਰਨੈਸ਼ਨਲ ਡੈਸਕ-04ਅਕਤੂਬਰ-(MDP)- ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਮੱਤਭੇਦ ਦੂਰ ਹੋਣ ਦੇ ਕੋਈ ਸੰਕੇਤ ਨਹੀਂ ਹਨ। ਖਾਸ ਕਰਕੇ ਜਦੋਂ ਤੋਂ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਦੀ ਇਕ ਸੂਚੀ ਸੌਂਪੀ ਹੈ ਅਤੇ ਉਨ੍ਹਾਂ ਨੂੰ 10 ਅਕਤੂਬਰ ਤੱਕ ਵਾਪਸ ਬੁਲਾਉਣ ਦੀ ਗੱਲ ਕਹੀ ਹੈ। ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਨਵੇਂ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਇਸ ਮਾਮਲੇ 'ਤੇ ਥੋੜ੍ਹੀ ਨਰਮ ਨਜ਼ਰ ਆਈ। ਉਨ੍ਹਾਂ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਕੂਟਨੀਤਕ ਵਿਵਾਦ ਨੂੰ ਸੁਲਝਾਉਣ ਲਈ ਭਾਰਤ ਨਾਲ ਨਿੱਜੀ ਗੱਲਬਾਤ ਕਰਨਾ ਚਾਹੁੰਦਾ ਹੈ।
ਅੱਗੇ ਪੜੋ....
 
ਆਰਮੀ ਹਸਪਤਾਲ ਨੇ 18 ਮਹੀਨਿਆਂ ਚ ਰਚਿਆ ਇਤਿਹਾਸ, ਮਰੀਜ਼ਾਂ ਦੇ ਕੀਤੇ 50 ਟਰਾਂਸਪਲਾਂਟ ਆਪ੍ਰੇਸ਼ਨ PRINT ਈ ਮੇਲ
2023_10image_16_27_556853132hospital-ll.jpgਜੈਤੋ/ਨਵੀਂ ਦਿੱਲੀ -04ਅਕਤੂਬਰ-(MDP)-  ਰੱਖਿਆ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਕੈਂਟ ਸਥਿਤ ਆਰਮੀ ਹਸਪਤਾਲ ਦੇ ਕੰਨ, ਨੱਕ ਅਤੇ ਗਲ਼ ਵਿਭਾਗ ਨੇ ਪਿਛਲੇ 18 ਮਹੀਨਿਆਂ ਵਿਚ ਮਰੀਜ਼ਾਂ ਦੇ ਦੋਹਾਂ ਕੰਨਾਂ ਵਿਚ ਇਕੋਂ ਸਮੇਂ ਕਾਕਲੀਅਰ ਟਰਾਂਸਪਲਾਂਟ ਦੇ 50 ਆਪ੍ਰੇਸ਼ਨ ਕੀਤੇ ਹਨ। ਉਹ ਇੰਨੇ ਸਫ਼ਲ ਟਰਾਂਸਪਲਾਂਟ ਆਪ੍ਰੇਸ਼ਨ ਕਰਨ ਵਾਲਾ ਦੇਸ਼ ਦਾ ਇਕੋ-ਇਕ ਸਰਕਾਰੀ ਹਸਪਤਾਲ ਬਣ ਗਿਆ ਹੈ।
ਅੱਗੇ ਪੜੋ....
 
ਰਾਜਸਥਾਨ ਦਾ ਵਿਕਾਸ ਭਾਰਤ ਸਰਕਾਰ ਲਈ ਬਹੁਤ ਵੱਡੀ ਤਰਜੀਹ: PM ਮੋਦੀ PRINT ਈ ਮੇਲ
2023_10image_13_27_408419044modiji-ll.jpgਜੈਪੁਰ- -02ਅਕਤੂਬਰ-(MDP)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਰਾਜਸਥਾਨ ਦਾ ਵਿਕਾਸ ਭਾਰਤ ਸਰਕਾਰ ਲਈ ਬਹੁਤ ਵੱਡੀ ਤਰਜੀਹ ਹੈ। ਪ੍ਰਧਾਨ ਮੰਤਰੀ ਨੇ ਚਿਤੌੜਗੜ੍ਹ ਵਿਚ ਲੱਗਭਗ 7200 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਸਮਾਰੋਹ ਵਿਚ ਇਹ ਗੱਲ ਆਖੀ। ਪ੍ਰਧਾਨ ਮੰਤਰੀ ਨੇ ਰਿਮੋਟ ਜ਼ਰੀਏ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦਾ ਵਿਕਾਸ ਭਾਰਤ ਸਰਕਾਰ ਲਈ ਬਹੁਤ ਵੱਡੀ ਤਰਜੀਹ ਹੈ।
ਅੱਗੇ ਪੜੋ....
 
ਸ਼ਿਵ ਭਗਤਾਂ ਨੇ ਚੰਬਾ ਚ ਸਥਾਪਤ ਕੀਤਾ 7 ਫੁੱਟ ਉੱਚਾ ਤੇ 300 ਕਿਲੋ ਦਾ ਸ਼ਿਵਲਿੰਗ PRINT ਈ ਮੇਲ
2023_10image_16_24_160577562shiv-ll.jpgਚੰਬਾ -02ਅਕਤੂਬਰ-(MDP)- ਮਨ ਵਿਚ ਸ਼ਰਧਾ ਦੀ ਭਾਵਨਾ ਲੈ ਕੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ ਦੇ ਸ਼ਿਵ ਭਗਤਾਂ ਨੇ 7 ਫੁੱਟ ਉੱਚਾ ਅਤੇ 300 ਕਿਲੋਗ੍ਰਾਮ ਦਾ ਸ਼ਿਵਲਿੰਗ ਧਨਛੋ ਵਿਚ ਸਥਾਪਤ ਕੀਤਾ ਹੈ। ਇਸ ਦੌਰਾਨ ਐਤਵਾਰ ਨੂੰ ਸ਼ਿਵ ਭਗਤਾਂ ਨੇ ਧਨਛੋ ਵਿਚ ਸ਼ਿਵਲਿੰਗ ਨੂੰ ਸਥਾਪਤ ਕਰ ਕੇ ਰਿਕਾਰਡ ਕਾਇਮ ਕੀਤਾ ਹੈ।
ਅੱਗੇ ਪੜੋ....
 
12 ਸਾਲਾ ਬੱਚੀ ਨਾਲ ਰੇਪ ਦੇ ਮਾਮਲੇ ਤੇ ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਵਿੰਨ੍ਹਿਆ ਨਿਸ਼ਾਨਾ PRINT ਈ ਮੇਲ
2023_9image_10_44_339103538priyanka-ll.jpgਨਵੀਂ ਦਿੱਲੀ -28ਸਤੰਬਰ-(MDP)- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੱਧ ਪ੍ਰਦੇਸ਼ ਦੇ ਉਜੈਨ 'ਚ ਇਕ ਕੁੜੀ ਨਾਲ ਜਬਰ ਜ਼ਿਨਾਹ ਦੀ ਘਟਨਾ ਨੂੰ ਲੈ ਕੇ ਵੀਰਵਾਰ ਨੂੰ ਰਾਜ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਭਾਜਪਾ ਦੇ 20 ਸਾਲ ਦੇ ਕੁਸ਼ਾਸਨ 'ਚ ਬੱਚੀਆਂ, ਔਰਤਾਂ, ਆਦਿਵਾਸੀ, ਦਲਿਤ ਕੋਈ ਸੁਰੱਖਿਅਤ ਨਹੀਂ ਹੈ। ਉਜੈਨ ਸ਼ਹਿਰ 'ਚ 12 ਸਾਲਾ ਇਕ ਕੁੜੀ ਸੋਮਵਾਰ ਨੂੰ ਸੜਕ 'ਤੇ ਖੂਨ
ਅੱਗੇ ਪੜੋ....
 
ਇਸਰੋ ਤੇ ਨਾਸਾ ਅਗਲੇ ਸਾਲ ਪੁਲਾੜ ’ਚ ਭੇਜਣਗੇ 12000 ਕਰੋੜ ਦਾ ਸੈਟੇਲਾਈਟ PRINT ਈ ਮੇਲ
2023_9image_11_23_406323312isro-ll.jpgਨਵੀਂ ਦਿੱਲੀ -28ਸਤੰਬਰ-(MDP)- ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਅਮਰੀਕੀ ਸਪੇਸ ਏਜੰਸੀ ਨਾਸਾ ਇਕੱਠੇ ਮਿਲ ਕੇ ਇਕ ਸੈਟੇਲਾਈਟ ਦਾ ਨਿਰਮਾਣ ਕਰ ਰਹੇ ਹਨ ਜਿਸਨੂੰ ‘ਇਸਰੋ ਸਿੰਥੈਟਿਕ ਅਪਰਚਰ ਰਾਡਾਰ’ ਨਾਂ ਦਿੱਤਾ ਗਿਆ ਹੈ। ਨਾਸਾ ਅਤੇ ਇਸਰੋ ਇਸਨੂੰ ਅਗਲੇ ਸਾਲ ਦੀ ਸ਼ੁਰੂਆਤ ਵਿਚ ਲਾਂਚ ਕਰਨਗੇ। ਇਸ ਸੈਟੇਲਾਈਟ ਨੂੰ ਬਣਾਉਣ ’ਚ 1.5 ਅਰਬ ਡਾਲਰ ਦਾ ਖਰਚਾ ਆਇਆ ਹੈ, ਜੋ ਕਿ ਭਾਰਤੀ ਰੁਪਏ ਵਿਚ 12000 ਕਰੋੜ ਤੋਂ ਵੱਧ ਹੈ। ਇਸ ਦੇ ਨਾਲ ਹੀ
ਅੱਗੇ ਪੜੋ....
 
PM ਮੋਦੀ ਨੇ ਯੂ-ਟਿਊਬਰਸ ਨੂੰ ਕਿਹਾ-ਦੇਸ਼ ਨੂੰ ਜਾਗਰੂਕ ਕਰੋ, ਇਕ ਅੰਦੋਲਨ ਸ਼ੁਰੂ ਕਰੋ PRINT ਈ ਮੇਲ
2023_9image_11_55_438435192modi-ll.jpgਨਵੀਂ ਦਿੱਲੀ -28ਸਤੰਬਰ-(MDP)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ-ਟਿਊਬ ’ਤੇ ਦਿਖਾਈ ਜਾਣ ਵਾਲੀ ਵਿਸ਼ਾ ਸਮੱਗਰੀ ਦੇ ਨਿਰਮਾਤਾਵਾਂ ਨੂੰ ਆਪਣੇ ਕੰਮ ਰਾਹੀਂ ਸਵੱਛਤਾ, ਡਿਜੀਟਲ ਭੁਗਤਾਨ ਅਤੇ ‘ਵੋਕਲ ਫਾਰ ਲੋਕਲ’ ਮੁਹਿੰਮ ’ਤੇ ਜਾਗਰੂਕਤਾ ਫੈਲਾਉਣ ਦਾ ਬੁੱਧਵਾਰ ਨੂੰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਜਾਗਰੂਕ ਕਰੋ, ਇਕ ਅੰਦੋਲਨ ਸ਼ੁਰੂ ਕਰੋ। ਉਨ੍ਹਾਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਯੂ-ਟਿਊਬ ਚੈਨਲ ਰਾਹੀਂ ਦੇਸ਼ ਅਤੇ ਦੁਨੀਆ ਨਾਲ ਜੁੜੇ ਹੋਏ ਹਨ।
ਅੱਗੇ ਪੜੋ....
 
ਮੱਧ ਪ੍ਰਦੇਸ਼ ਚ 12 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਣ ਤੇ ਭੜਕੇ ਰਾਹੁਲ, ਕਿਹਾ- ਪੂਰਾ ਦੇਸ਼ ਸ਼ਰਮਸਾਰ ਹੈ PRINT ਈ ਮੇਲ
2023_9image_13_23_071630098rahulgandhi-ll.jpgਨਵੀਂ ਦਿੱਲੀ -28ਸਤੰਬਰ-(MDP)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦੇ ਉਜੈਨ 'ਚ 12 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਘਟਨਾ ਨੂੰ ਲੈ ਕੇ  à¨®à©à©±à¨– ਮੰਤਰੀ ਸ਼ਿਵਰਾਜ ਸਿੰਘ ਚੌਹਾਨ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸੂਬੇ 'ਚ ਧੀਆਂ ਨਾਲ ਜਬਰ-ਜ਼ਿਨਾਹ ਲਈ ਸਿਰਫ ਅਪਰਾਧੀ ਹੀ ਨਹੀਂ, ਸਗੋਂ ਭਾਜਪਾ ਸਰਕਾਰ ਵੀ ਦੋਸ਼ੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇਸ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ
ਅੱਗੇ ਪੜੋ....
 
ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ PRINT ਈ ਮੇਲ
2023_9image_16_30_109362411kedarnath-ll.jpgਉੱਤਰਾਖੰਡ--26ਸਤੰਬਰ-(MDP)- ਉੱਤਰਾਖੰਡ ਰਾਜ ਐਮਰਜੈਂਸੀ ਕੰਟਰੋਲ ਕੇਂਦਰ ਦੇ ਅੰਕੜਿਆਂ ਅਨੁਸਾਰ, ਇਸ ਸਾਲ ਚੱਲ ਰਹੀ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਇਕ ਨਿਊਜ਼ ਚੈਨਲ ਅਨੁਸਾਰ ਇਹ ਮੌਤਾਂ ਸਿਹਤ ਸੰਬੰਧੀ ਬੀਮਾਰੀਆਂ ਅਤੇ ਵੱਡੇ ਪੱਥਰਾਂ ਦੇ ਡਿੱਗਣ ਨਾਲ ਹੋਏ ਹਾਦਸਿਆਂ ਕਾਰਨ ਹੋਈਆਂ। ਅੰਕੜਿਆਂ ਅਨੁਸਾਰ ਸਭ ਤੋਂ ਵੱਧ 96 ਮੌਤਾਂ ਕੇਦਾਰਨਾਥ ਮਾਰਗ 'ਤੇ ਹੋਈਆਂ। ਇਸ ਤੋਂ ਬਾਅਦ ਯਮੁਨੋਤਰੀ 'ਚ 34, ਬਦਰੀਨਾਥ 'ਚ 33, ਗੰਗੋਤਰੀ 'ਚ 29, ਹੇਮਕੁੰਟ ਸਾਹਿਬ 'ਚ 7 ਅਤੇ ਗਊਮੁਖ 'ਚ 1 ਮੌਤ ਹੋਈ।
ਅੱਗੇ ਪੜੋ....
 
ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ PRINT ਈ ਮੇਲ
2023_9image_14_07_435069896rammandir1-ll.jpgਨਵੀਂ ਦਿੱਲੀ --26ਸਤੰਬਰ-(MDP)- ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀਆਂ ਤਿਆਰੀਆਂ ਦੇ ਮੁਤਾਬਕ ਰਾਮਲਲਾ ਦੀ ਮੂਰਤੀ ਦੀ ਪਵਿੱਤਰ ਰਸਮ ਪੂਰੇ ਦੇਸ਼ ਨੂੰ ਜੋੜ ਦੇਵੇਗੀ। ਇਸ ਮੌਕੇ ਨਾ ਸਿਰਫ ਸਨਾਤਨ ਸੰਸਕ੍ਰਿਤੀ ਅਤੇ ਧਰਮ ਨਾਲ ਜੁੜੇ ਸਾਰੇ 150 ਸੰਪਰਦਾਵਾਂ ਅਤੇ ਉਪ-ਸੰਪਰਦਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਤਾਂ ਅਤੇ ਸਾਧਕਾਂ ਨੂੰ ਸੱਦਾ ਦਿੱਤਾ ਜਾਣਾ ਹੈ, ਸਗੋਂ ਦੇਸ਼ ਦੇ ਸਾਰੇ ਵਰਗਾਂ ਅਤੇ ਸਮੂਹਾਂ ਦੀ ਮੌਜੂਦਗੀ ਨੂੰ ਵੀ ਯਕੀਨੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅੱਗੇ ਪੜੋ....
 
ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ PRINT ਈ ਮੇਲ
2023_9image_13_30_001570111pti09_17_2023_000038a.j-ll.jpgਨਵੀਂ ਦਿੱਲੀ -17ਸਤੰਬਰ-(MDP)- ਸੰਸਦ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸਦੇ ਇਕ ਦਿਨ ਪਹਿਲਾਂ ਯਾਨੀ ਐਤਵਾਰ ਨੂੰ ਨਵੇਂ ਸੰਸਦ ਭਵਨ 'ਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਰਾਜ ਸਭਾ ਦੇ ਚੇਅਰਮੈਨ ਅਤੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਨਵੇਂ ਸੰਸਦ ਭਵਨ 'ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਰਹੇ।
ਅੱਗੇ ਪੜੋ....
 
CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ PRINT ਈ ਮੇਲ
2023_9image_15_18_146201231cwc-ll.jpgਨੈਸ਼ਨਲ ਡੈਸਕ -17ਸਤੰਬਰ-(MDP)-ਕਾਂਗਰਸ ਵਰਕਿੰਗ ਕਮੇਟੀ ਨੇ ਇਸ ਸਾਲ ਹੋਣ ਵਾਲੀਆਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਪੱਖ 'ਚ ਮਹੁਮਤ ਮਿਲਣ ਦੀ ਉਮੀਦ ਜਤਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਪਾਰਟੀ ਅੱਗੇ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੀ ਵਿਸਤਾਰਿਤ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੇਸ਼ ਪ੍ਰਸਤਾਵ 'ਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਦੀ ਜਨਤਾ ਬਦਲਾਅ ਚਾਹੁੰਦੀ ਹੈ। ਵਰਕਿੰਗ ਕਮੇਟੀ ਨੇ ਅਗਲੇ ਸਾਲ
ਅੱਗੇ ਪੜੋ....
 
73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ PRINT ਈ ਮੇਲ
2023_9image_15_58_043602274lama-ll.jpgਧਰਮਸ਼ਾਲਾ -17ਸਤੰਬਰ-(MDP)-ਤਿੱਬਤ ਦੇ ਅਧਿਆਤਮਿਕ ਗੁਰੂ ਦਲਾਈ ਲਾਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਐਤਵਾਰ ਨੂੰ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ 'ਚ ਸਫ਼ਲਤਾ ਪਾਉਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ 73 ਸਾਲ ਦੇ ਹੋ ਗਏ ਹਨ। ਦਲਾਈ ਲਾਮਾ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਭਾਰਤ ਦੀ ਪ੍ਰਧਾਨਗੀ 'ਚ ਜੀ20 ਦੇ ਸਫ਼ਲ ਆਯੋਜਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।
ਅੱਗੇ ਪੜੋ....
 
SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ PRINT ਈ ਮੇਲ
2023_9image_16_46_420153317sc-ll.jpgਨਵੀਂ ਦਿੱਲੀ -13ਸਤੰਬਰ-(MDP)- ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵਿਕਰੀ ਅਤੇ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਦਿੱਲੀ ਸਰਕਾਰ ਦੇ ਆਦੇਸ਼ 'ਤੇ ਦਖ਼ਲਅੰਦਾਜ਼ੀ ਕਰਨ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਜੱਜ ਏ.ਐੱਸ. ਬੋਪੰਨਾ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੂੰ ਦੱਸਿਆ ਕਿ ਅਦਾਲਤ ਵਲੋਂ ਹਰਿਤ ਪਟਾਕੇ ਚਲਾਉਣ
ਅੱਗੇ ਪੜੋ....
 
CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ PRINT ਈ ਮੇਲ
2023_9image_17_09_163540400railway-ll.jpgਨਵੀਂ ਦਿੱਲੀ -13ਸਤੰਬਰ-(MDP)- ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੂਰਬ-ਉੱਤਰ ਰੇਲਵੇ, ਗੋਰਖਪੁਰ ਦੇ ਪ੍ਰਧਾਨ ਮੁੱਖ ਸਮੱਗਰੀ ਅਧਿਕਾਰੀ ਕੇ.ਸੀ. ਜੋਸ਼ੀ ਨੂੰ ਮੰਗਲਵਾਰ ਸ਼ਾਮ ਇਕ ਠੇਕੇਦਾਰ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਅੱਗੇ ਪੜੋ....
 
ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ PRINT ਈ ਮੇਲ
2023_9image_18_19_169533292arvind-ll.jpgਨਵੀਂ ਦਿੱਲੀ--13ਸਤੰਬਰ-(MDP)- ਭਾਜਪਾ ਦੇ ਵਿਧਾਇਕਾਂ ਨੇ ਚੰਦਰਯਾਨ-3 ਮਿਸ਼ਨ ਅਤੇ ਜੀ20 ਸੰਮੇਲਨ ਦੀ ਸਫ਼ਲਤਾ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ। ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਬੈਠਕ 'ਚ ਭਾਜਪਾ ਵਿਧਾਇਕ ਦਲ ਨੇ ਵਿਗਿਆਨੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ ਮੁੱਖ ਮੰਤਰੀ ਤੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕਰਨ ਦਾ ਫ਼ੈਸਲਾ ਲਿਆ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 1 2 3 4 5 6 7 8 9 10 Next > End >>

Results 32 - 62 of 16218

Advertisements