:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਟਰੰਪ ਨੇ ਹਿਲੇਰੀ ਦੀ ਕੀਤੀ ਨਿੰਦਾ, ਕਿਹਾ-ਹੋ ਗਈ ਹੈ ਪਾਗਲ PRINT ਈ ਮੇਲ
hleri.jpgਵਾਸ਼ਿੰਗਟਨ -ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੀ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਤੁਲਸੀ ਗਬਾਰਡ ਤੇ ਓਰਿਜਿਸ ਸਟੀਨ ਨੂੰ ਲੈ ਕੇ ਦਿੱਤੇ ਬਿਆਨ ਲਈ ਨਿੰਦਾ ਕੀਤੀ ਹੈ। ਟਰੰਪ ਨੇ ਟਵੀਟ ਕਰਕੇ ਕਿਹਾ ਕਿ ਹਿਲੇਰੀ ਪਾਗਲ ਹੋ ਗਈ ਹੈ।
ਅੱਗੇ ਪੜੋ....
 
18 ਅਰਬ ਡਾਲਰ ਤੱਕ ਪਹੁੰਚ ਜਾਵੇਗਾ ਭਾਰਤ ਨਾਲ ਅਮਰੀਕਾ ਦਾ ਵਪਾਰ: ਪੈਂਟਾਗਨ PRINT ਈ ਮੇਲ
penta_g.jpgਵਾਸ਼ਿੰਗਟਨ - ਅਗਲੇ ਹਫਤੇ ਦਿੱਲੀ 'ਚ ਭਾਰਤ-ਅਮਰੀਕਾ ਰੱਖਿਆ ਤਕਨੀਕ ਤੇ ਕਾਰੋਬਾਰ ਇਨੀਸ਼ੀਏਟਿਵ (ਡੀ.ਟੀ.ਟੀ.ਆਈ.) ਦੀ 9ਵੀਂ ਬੈਠਕ ਤੋਂ ਠੀਕ ਪਹਿਲਾਂ ਸ਼ਨੀਵਾਰ ਨੂੰ ਅਮਰੀਕੀ ਰੱਖਿਆ ਮੰਤਰਾਲੇ ਪੈਂਟਾਗਨ ਨੇ ਕਿਹਾ ਹੈ ਕਿ ਇਸ ਸਾਲ ਦੇ ਅਖੀਰ ਤੱਕ ਦੋਵਾਂ ਦੇਸ਼ਾਂ ਦੇ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਅੱਗੇ ਪੜੋ....
 
ਬਿਲਾਵਲ ਨੇ ਇਮਰਾਨ ਸਰਕਾਰ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ PRINT ਈ ਮੇਲ
bilavl.jpgਕਰਾਚੀ -   ਪਾਕਿਸਤਾਨ ਦੇ ਵਿਰੋਧੀ ਨੇਤਾ ਬਿਲਾਵਲ ਭੁੱਟੋ-ਜ਼ਰਦਾਰੀ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਅਸਤੀਫਾ ਦੇਣ ਦਾ ਦਬਾਅ ਬਣਾਉਣ ਤੇ ਦੇਸ਼ 'ਚ ਸਹੀ ਲੋਕਤੰਤਰ ਬਹਾਲ ਕਰਨ ਲਈ ਉਨ੍ਹਾਂ ਦੀ ਪਾਰਟੀ ਦੇਸ਼ 'ਚ ਵਿਆਪਕ ਪੱਧਰ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰੇਗੀ।
ਅੱਗੇ ਪੜੋ....
 
ਸੁਰੱਖਿਆ ਪ੍ਰੀਸ਼ਦ ਨੂੰ ICJ ਤੋਂ ਜ਼ਿਆਦਾ ਤੋਂ ਜ਼ਿਆਦਾ ਮਦਦ ਲੈਣੀ ਚਾਹੀਦੀ ਹੈ: ਭਾਰਤ PRINT ਈ ਮੇਲ
icu.jpgਸੰਯੁਕਤ ਰਾਸ਼ਟਰ -   ਭਾਰਤ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਅੰਤਰਰਾਸ਼ਟਰੀ ਵਿਵਾਦਾਂ ਦੇ ਨਿਆਇਕ ਹੱਲ ਨੂੰ ਬੜਾਵਾ ਦੇਣ ਲਈ ਕਿਸੇ ਹੋਰ ਮਾਧਿਅਮ ਨੂੰ ਚੁਣਨ ਦੀ ਬਜਾਏ ਅੰਤਰਰਾਸ਼ਟਰੀ ਅਦਾਲਤ ਤੋਂ ਜ਼ਿਆਦਾ ਤੋਂ ਜ਼ਿਆਦਾ ਮਦਦ ਲੈਣੀ ਚਾਹੀਦੀ ਹੈ।
ਅੱਗੇ ਪੜੋ....
 
ਰਾਸ਼ਟਰਪਤੀ ਕੋਵਿੰਦ ਨੇ ਫਿਲਪੀਨ ਦੇ ਆਪਣੇ ਹਮਰੁਤਬਾ ਨੂੰ ਦੇਵੀ ਤਾਰਾ ਦੀ ਮੂਰਤੀ ਕੀਤੀ ਭੇਟ PRINT ਈ ਮੇਲ
kovind.jpgਮਨੀਲਾ - ਫਿਲਪੀਨ ਦੀ ਯਾਤਰਾ 'ਤੇ ਗਏ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਹਮਰੁਤਬਾ ਰੇਡ੍ਰਿਗੋ ਦੁਤੇਰਤੇ ਨੂੰ ਦੇਵੀ ਤਾਰੀ ਦੀ ਮੂਰਤੀ ਭੇਟ ਕੀਤੀ। ਰਾਸ਼ਟਰਪਤੀ ਭਵਨ ਨੇ ਇਕ ਟਵੀਟ 'ਚ ਕਿਹਾ ਕਿ ਰਾਸ਼ਟਰਪਤੀ ਦਾ ਇਹ ਤੋਹਫਾ ਦੋਵਾਂ ਦੇਸ਼ਾਂ ਦੇ ਵਿਚਾਲੇ ਪ੍ਰਾਚੀਨ ਸਮਾਜਿਕ ਸੰਸਕ੍ਰਿਤਿਕ ਸਬੰਧਾਂ ਨੂੰ ਉਜਾਗਰ ਕਰਦਾ ਹੈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 1 - 9 of 6141

Advertisements

Advertisement
Advertisement
Advertisement
Advertisement

Advertisement