:: 1947 ਦੀ ਵੰਡ: ਬੱਚਿਆਂ ਦੀਆਂ ਚਿੱਠੀਆਂ ਚ ਕੁਝ ਇਸ ਤਰ੍ਹਾਂ ਦਿਖੇ ਭਾਰਤ-ਪਾਕਿਸਤਾਨ   :: Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕ   :: ਰਾਸ਼ਟਰਪਤੀ ਦਾ ਦੇਸ਼ ਨੂੰ ਸੰਬੋਧਨ: ਕੋਰੋਨਾ ਮਹਾਮਾਰੀ, ਗਲਵਾਨ ਵਾਦੀ ਦਾ ਕੀਤਾ ਜ਼ਿਕਰ   :: ਆਜ਼ਾਦੀ ਦਿਹਾੜੇ ਮੌਕੇ 926 ਪੁਲਸ ਮੁਲਾਜ਼ਮਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ, ਜਾਰੀ ਹੋਈ ਸੂਚੀ   :: ਲਾਲ ਕਿਲੇ ਤੇ ਆਜ਼ਾਦੀ ਦਿਹਾੜਾ ਸਮਾਰੋਹ ਲਈ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤਾ ਗਿਆ ਹੈ ਸੱਦਾ   :: ਸੁਪਰੀਮ ਕੋਰਟ ਦਾ ਧੀਆਂ ਨੂੰ ਜਾਇਦਾਦ ’ਚ ਦਿੱਤਾ ਹੱਕ ਹੁਣ ਇਨ੍ਹਾਂ ਹਾਲਾਤ ’ਚ ਵੀ ਕਾਇਮ ਰਹਿਣਾ   :: ਲਾਲ ਕਿਲੇ ਤੇ ਆਜ਼ਾਦੀ ਦਿਵਸ ਸਮਾਰੋਹ ਲਈ ਕੀਤੀ ਗਈ ਡਰੈੱਸ ਰਿਹਰਸਲ   :: ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ   :: ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ   :: PM ਮੋਦੀ ਕੱਲ ਲਾਂਚ ਕਰਨਗੇ TAX ਨਾਲ ਜੁੜੀ ਨਵੀਂ ਯੋਜਨਾ, ਈਮਾਨਦਾਰ ਟੈਕਸਦਾਤਾਵਾਂ ਲਈ ਹੈ ਖ਼ਾਸ   :: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਰਾਸ਼ਟਰਪਤੀ ਅਰਦੌਣ ਦਾ ਦਾਅਵਾ, ਕੋਰੋਨਾ ਵੈਕਸੀਨ ਬਣਾਉਣ ਵਾਲਾ ਤੁਰਕੀ ਤੀਜਾ ਦੇਸ਼ PRINT ਈ ਮੇਲ
20(ਮੀਡੀਦੇਸਪੰਜਾਬ)- ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਅਰਦੌਣ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਦੇ ਦੇਸ਼ ਵਿਚ ਕੋਰੋਨਾਵਾਇਰਸ ਦੀ ਵੈਕਸੀਨ ਵਿਕਸਿਤ ਕਰ ਲਈ ਗਈ ਹੈ। ਰਾਸ਼ਟਰਪਤੀ ਅਰਦੌਣ ਨੇ ਦਾਅਵਾ ਕੀਤਾ ਕਿ ਅਮਰੀਕਾ ਅਤੇ ਚੀਨ ਦੇ ਬਾਅਦ ਤੁਰਕੀ ਕੋਰੋਨਾਵਾਇਰਸ ਦੀ ਵੈਕਸੀਨ ਬਣਾਉਣ ਵਾਲਾ ਦੁਨੀਆ ਦਾ ਤੀਜਾ ਦੇਸ਼ ਬਣ ਗਿਆ ਹੈ। 

ਅੱਗੇ ਪੜੋ....
 
ਚੀਨ ਨੇ ਅਮਰੀਕਾ ਦੇ 11 ਅਧਿਕਾਰੀਆਂ ਤੇ ਲਾਈਆਂ ਪਾਬੰਦੀਆਂ PRINT ਈ ਮੇਲ
ਬੀਜਿੰਗ 20(ਮੀਡੀਦੇਸਪੰਜਾਬ)-ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ, ਜ਼ਾਓ ਲੀਜਿਆਨ ਨੇ ਸੋਮਵਾਰ ਨੂੰ ਕਿਹਾ ਕਿ ਹਾਂਗ ਕਾਂਗ ਨੂੰ ਲੈ ਕੇ ਵਾਸ਼ਿੰਗਟਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਜਵਾਬ ਵਿਚ ਚੀਨ ਨੇ ਅਮਰੀਕਾ ਉੱਤੇ ਪਾਬੰਦੀਆਂ ਲਗਾਈਆਂ ਹਨ। ਚੀਨ ਦੀਆਂ ਪਾਬੰਦੀਆਂ ਕਾਰਨ ਸੈਨੇਟਰ ਮਾਰਕੋ ਰੂਬੀਓ ਅਤੇ ਟੇਡ ਕਰੂਜ਼ ਸਣੇ ਹੋਰ ਕਈਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੀਨ ਨੇ 11 ਅਮਰੀਕੀ ਅਧਿਕਾਰੀਆਂ 'ਤੇ ਪਾਬੰਦੀਆਂ ਲਾਈਆਂ ਹਨ।

 

ਅੱਗੇ ਪੜੋ....
 
ਚੀਨ ਦੀ ਵਿਸਥਾਰਵਾਦੀ ਨੀਤੀ ਨੇ ਦੋਸਤਾਂ ਨੂੰ ਵੀ ਬਣਾਇਆ ਦੁਸ਼ਮਣ, ਮਾਸਕੋ ਨੇ ਦਿੱਤਾ ਠੋਕਵਾਂ ਜਵਾਬ PRINT ਈ ਮੇਲ
ਅੱਗੇ ਪੜੋ....
 
2 ਦਿਨ ਬਾਅਦ ਦੁਨੀਆ ਨੂੰ ਮਿਲੇਗੀ ਪਹਿਲੀ ਕੋਰੋਨਾ ਵੈਕਸੀਨ, ਰੂਸ ਕਰਾਏਗਾ ਰਜਿਸਟ੍ਰੇਸ਼ਨ PRINT ਈ ਮੇਲ
20(ਮੀਡੀਦੇਸਪੰਜਾਬ)- ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦੇ ਵੱਧਦੇ ਪ੍ਰਕੋਪ ਦੇ ਵਿਚ ਹੁਣ ਲੋਕਾਂ ਨੂੰ ਇਸ ਦੀ ਵੈਕਸੀਨ ਦਾ ਇੰਤਜ਼ਾਰ ਹੈ।ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ ਪੂਰੀ ਦੁਨੀਆ ਵਿਚ ਇਸ ਸਮੇਂ 21 ਤੋਂ ਵਧੇਰੇ ਵੈਕਸੀਨਾਂ ਦਾ ਕਲੀਨਿਕਲ ਟ੍ਰਾਇਲ ਚੱਲ ਰਿਹਾ ਹੈ। ਵੈਕਸੀਨ ਨੂੰ ਵਿਕਸਿਤ ਕਰਨ ਦੀ ਪ੍ਰਕਿਰਿਆ ਵਿਚ ਇਸ ਸਮੇਂ ਰੂਸ ਸਭ ਤੋਂ ਅੱਗੇ ਹੈ। ਰਿਪੋਰਟ ਮੁਤਾਬਕ ਰੂਸ 2 ਦਿਨ ਬਾਅਦ ਮਤਲਬ 12 ਅਗਸਤ ਨੂੰ ਆਪਣੇ ਪਹਿਲੇ ਕੋਰੋਨਾ ਵੈਕਸੀਨ ਦੀ ਰਜਿਸਟ੍ਰੇਸ਼ਨ ਕਰਾਏਗਾ। ਰੂਸੀ ਅਧਿਕਾਰੀਆਂ ਅਤੇ ਮਾਹਰਾਂ ਦੇ ਦਾਅਵੇ ਦੇ ਮੁਤਾਬਕ ਇਹ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਹੋਵੇਗੀ।

 

ਅੱਗੇ ਪੜੋ....
 
ਨੇਪਾਲ ਚ ਵੀ ਬਣੇਗਾ ਅਯੁੱਧਿਆ ਧਾਮ, ਦੁਸ਼ਹਿਰੇ ਮੌਕੇ ਪੀ.ਐੱਮ. ਓਲੀ ਰੱਖਣਗੇ ਨੀਂਹ ਪੱਥਰ PRINT ਈ ਮੇਲ
20(ਮੀਡੀਦੇਸਪੰਜਾਬ)- ਭਾਰਤ ਦੇ ਨਾਲ ਰਿਸ਼ਤਿਆਂ ਨੂੰ ਹੱਲ ਕਰਨ ਦੀ ਜਗ੍ਹਾ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਯੁੱਧਿਆ ਮੁੱਦੇ ਨੂੰ ਭੜਕਾਉਣ ਵਿਚ ਲੱਗੇ ਹੋਏ ਹਨ। ਪਿਛਲੇ ਦਿਨੀਂ ਭਾਰਤ ਵਿਚ ਰਾਮ ਮੰਦਰ ਦੀ ਨੀਂਹ ਰੱਖੀ ਗਈ। ਹੁਣ ਨੇਪਾਲ ਦੇ ਪੀ.ਐੱਮ. ਨੇ ਫੈਸਲਾ ਕੀਤਾ ਹੈ ਕਿ ਉਹਨਾਂ ਦੇ ਦੇਸ਼ ਵਿਚ ਵੀ ਇਕ ਰਾਮ ਮੰਦਰ ਹੋਵੇਗਾ। ਓਲੀ ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ਅਸਲੀ ਅਯੁੱਧਿਆ, ਨੇਪਾਲ ਵਿਚ ਹੈ ਅਤੇ ਭਾਰਤ ਨਕਲੀ ਅਯੁੱਧਿਆ ਦਾ ਨਿਰਮਾਣ ਕਰ ਰਿਹਾ ਹੈ। ਹੁਣ ਓਲੀ ਨੇ ਨੇਪਾਲ ਵਿਚ 'ਰਾਮ ਜਨਮਭੂਮੀ ਅਯੁੱਧਿਆ ਧਾਮ' ਦਾ ਨਿਰਮਾਣ ਕਰਨ ਦਾ ਫੈਸਲਾ ਲਿਆ ਹੈ।

ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 28 - 36 of 6794

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement