:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਅਕਾਲੀ ਦਲ ਦੀ ਹਨੇਰੀ ਨੇ ਵਿਰੋਧੀਆਂ ਨੂੰ ਭਾਜੜਾਂ ਪਾਈਆਂ-ਖਾਲਸਾ PRINT ਈ ਮੇਲ

31ਦਸੰਬਰ(ਮੀਡੀਆ ਕੁੱਕੜ ਪਿੰਡ)-   ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਿਆਵਲ ਦਸਤੇ ਵਲੋਂ ਪੰਜਾਬ ਭਰ ਦੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾ ਰਹੀ ਚੋਣ ਪ੍ਰਚਾਰ ਦੀ ਹਨੇਰੀ ਅੱਗੇ ਤੀਜਾ ਮੋਰਚਾ ਤਾਂ ਕੀ ਮੁੱਖ ਵਿਰੋਧੀ ਪਾਰਟੀਆਂ ਨੂੰ ਵੀ ਭਾਜੜਾਂ ਪੈ ਗਈਆਂ ਹਨ। ਇਹ ਵਿਚਾਰ ਅਜੀਤ ਨੂੰ ਭੇਜੇ ਪ੍ਰੈਸ ਨੋਟ ਵਿਚ ਸ਼੍ਰੋਮਣੀ ਯੂਥ ਅਕਾਲੀ ਦਲ (ਬ), ਇਟਲੀ ਦੇ ਪ੍ਰਧਾਨ ਸ. ਅਵਤਾਰ ਸਿੰਘ ਖਾਲਸਾ ਨੇ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਤੀਜੇ ਮੋਰਚੇ ਵਿਚ ਆਪਣਿਆਂ ਨੂੰ ਦਗਾ ਦੇ ਕੇ ਸ਼ਾਮਿਲ ਹੋਏ ਆਗੂ ਹੁਣ ਅਕਾਲੀ ਦਲ ਦੀ ਹਨੇਰੀ ਨਾਲ ਉੱਡ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਨੌਜਵਾਨ ਵਰਗ ਪੂਰੇ ਜੋਸ਼ੋ-ਖਰੋਸ਼ ਨਾਲ ਚੋਣ ਪ੍ਰਚਾਰ ਦੀ ਅਗਵਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਟਲੀ ਤੋਂ ਇਲਾਵਾ ਹੋਰ ਵਿਦੇਸ਼ੀ ਯੂਨਿਟਾਂ ਦੇ ਆਗੂ ਕੁਝ ਦਿਨਾਂ ਦੇ ਵਿਚ ਮਜੀਠੀਆ ਦੇ ਨਾਲ ਚੋਣ ਪ੍ਰਚਾਰ ਵਿਚ ਪ੍ਰਮੁੱਖ ਭੂਮਿਕਾ ਨਿਭਾਉਣਗੇ।

 

 
ਗੁ: ਬਲੈਕਬਰਨ ਵਿਖੇ ਭਾਈ ਪਾਉਂਟਾ ਸਾਹਿਬ ਵਾਲਿਆਂ ਦੇ ਜਥੇ ਨੇ ਕੀਰਤਨ ਦੀਵਾਨ ਸਜਾਏ PRINT ਈ ਮੇਲ

 31ਦਸੰਬਰ(ਮੀਡੀਆ ਕੁੱਕੜ ਪਿੰਡ)-    ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਬਲੈਕਬਰਨ ਵਿਖੇ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਲਗਾਤਾਰ ਇਕ ਹਫਤਾ ਕੀਰਤਨ ਦੀਵਾਨ ਸਜਾਏ ਗਏ। ਇਹ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ: ਜੰਗ ਬਹਾਦਰ ਸਿੰਘ ਪੰਨੂੰ ਨੇ ਦੱਸਿਆ ਕਿ ਸਾਹਿਬਜਾਦਿਆਂ ਦੀ ਸ਼ਹੀਦੀ ਦੇ ਸਬੰਧ ਵਿਚ ਭਾਈ ਸਾਹਿਬ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੀ ਕਮੇਟੀ ਵੱਲੋਂ ਜਥੇ ਨੂੰ ਨਿੱਘੀ ਵਿਦਾਇਗੀ ਵੀ ਦਿੱਤੀ ਗਈ ਤੇ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਭਾਈ ਨਰਿੰਦਰ ਸਿੰਘ ਬਨਾਰਸ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੂੰ ਗੁਰੂ ਜੱਸ ਨਾਲ ਜੋੜਿਆ।

 
ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੀ ਨਵੀਂ ਸ਼ਾਖਾ ਲੂਟਨ ਦੀ ਸਥਾਪਨਾ PRINT ਈ ਮੇਲ

31ਦਸੰਬਰ(ਮੀਡੀਆ ਕੁੱਕੜ ਪਿੰਡ)-   ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਵੱਲੋਂ ਆਪਣਾ ਦਾਇਰਾ ਵੱਡਾ ਕਰਦਿਆਂ ਲੂਟਨ ਸ਼ਹਿਰ ਵਿਖੇ ਨਵੀਂ ਬਰਾਂਚ ਦੀ ਸਥਾਪਨਾ ਕੀਤੀ ਗਈ ਹੈ, ਜਿਸ ਵਿਚ ਯੂ. ਕੇ. ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ, ਗੁਰਬੀਰ ਸਿੰਘ ਅਟਕੜ, ਮਹਿੰਦਰ ਸਿੰਘ ਕੰਗ, ਜਸਵਿੰਦਰ ਸਿੰਘ ਗਿੱਲ, ਤੇਜਾ ਸਿੰਘ ਔਲਖ, ਸਟੀਵ ਲਿੱਧੜ, ਰਾਜਿੰਦਰ ਔਲਖ, ਸੇਵਾ ਸਿੰਘ ਤੇ ਜਸਵੰਤ ਸਿੰਘ ਭੰਡਾਲ ਆਦਿ ਨੇ ਹਿੱਸਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਯੂ. ਕੇ. ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਯੂ. ਕੇ. ਵਿਚ ਵੱਡੀ ਗਿਣਤੀ ਵਿਚ ਸਮਰਥਕ ਹਨ ਅਤੇ ਸਰਗਰਮੀਆਂ ਨੂੰ ਹੋਰ ਵਧਾਉਣ ਲਈ ਨਵੀਆਂ ਬਰਾਂਚਾਂ ਦੀ ਵੀ ਲੋੜ ਹੈ। ਲੂਟਨ ਬਰਾਂਚ ਦੇ ਸ: ਜਸਵਿੰਦਰ ਸਿੰਘ ਗਿੱਲ ਨੂੰ ਚੇਅਰਮੈਨ, ਤੇਜਾ ਸਿੰਘ ਔਲਖ ਨੂੰ ਪ੍ਰਧਾਨ, ਰਾਜਿੰਦਰ ਸਿੰਘ ਔਲਖ ਅਤੇ ਸਟੀਵ ਲਿੱਧੜ ਨੂੰ ਉੱਪ ਪ੍ਰਧਾਨ ਥਾਪਿਆ ਗਿਆ ਹੈ।

 
ਭਾਰਤੀ ਜਨਤਾ ਪਾਰਟੀ ਇਨਵੈਸਟਰ ਸੈੱਲ ਇਟਲੀ ਦੀ ਪੰਜਾਬ ਚੋਣਾਂ ਬਾਰੇ ਮੀਟਿੰਗ PRINT ਈ ਮੇਲ
31ਦਸੰਬਰ(ਮੀਡੀਆ ਕੁੱਕੜ ਪਿੰਡ)-   ਭਾਰਤੀ ਜਨਤਾ ਪਾਰਟੀ ਇਨਵੈਸਟਰ ਸੈੱਲ ਇਟਲੀ ਦੀ ਇਕ ਵਿਸੇਸ਼ ਮੀਟਿੰਗ ਪਿਛਲੇ ਦਿਨੀ ਇਟਲੀ ਦੇ ਕਸਬਾ ਮੌਨਤੇਫੋਰਤੇ ਵਿਖੇ ਹੋਈ। ਇਸ ਮੀਟਿੰਗ ਵਿਚ ਇਟਲੀ ਵਿਚ ਪਾਰਟੀ ਦੇ ਹੋਰ ਵਿਸਥਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਦੀ ਹਮਾਇਤ ਹਿੱਤ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ ਇਟਲੀ ਤੋਂ ਭਾਜਪਾ ਦਾ ਵਫਦ ਭੇਜਣ ਸਬੰਧੀ ਵੀ ਪ੍ਰੋਗਰਾਮ ਉਲੀਕਿਆ ਗਿਆ। ਆਗੂਆਂ ਨੇ ਦੱਸਿਆ ਕਿ ਭਾਜਪਾ ਵਲੋਂ ਸਨਾਤਨ ਧਰਮ ਮੰਦਿਰ ਆਰਜੀਨਿਆਨੋ ਵਿਖੇ 7 ਜਨਵਰੀ ਨੂੰ ਇਕ ਜਗਰਾਤਾ ਵੀ ਕਰਵਾਇਆ ਜਾਵੇਗਾ। ਇਸ ਮੀਟਿੰਗ ਨੂੰ ਭਾਜਪਾ ਇਟਲੀ ਦੇ ਪ੍ਰਧਾਨ ਸ੍ਰੀ ਪ੍ਰਵੇਸ਼ ਕੁਮਾਰ ਸ਼ੁਕਲਾ ਅਤੇ ਚੇਅਰਮੈਨ ਸ੍ਰੀ ਸਤੀਸ਼ ਕੁਮਾਰ ਜੋਸ਼ੀ ਵਲੋਂ ਸੰਬੋਧਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਇਟਲੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਰਾਜੂ, ਸ੍ਰੀ ਰਾਮ ਲਾਲ ਕੁੰਡਲਸ ਮੀਤ ਪ੍ਰਧਾਨ, ਸ੍ਰੀ ਅਨਿਲ ਕੁਮਾਰ ਜਨਰਲ ਸਕੱਤਰ, ਸ੍ਰੀ ਜਗਤਾਰ ਸਿੰਘ ਪਾਸਲਾ ਮੁੱਖ ਬੁਲਾਰਾ, ਸ: ਪਰਮਦੀਪ ਸਿੰਘ ਹਿਮਾਚਲ ਸਕੱਤਰ ਸ੍ਰੀ ਜਤਿੰਦਰਪਾਲ, ਸ੍ਰੀ ਸੰਜੀਵ ਕੁਮਾਰ ਸ੍ਰੀ ਸਤੀਸ਼ ਕੁਮਾਰ ਵਾਲੀਆ ਹਾਜ਼ਰ ਸਨ।
 
ਰਾਸ਼ਟਰਪਤੀ ਦੀ ਵੈਬਸਾਈਟ 'ਤੇ ਪਾਬੰਦੀ PRINT ਈ ਮੇਲ

2011_12image_14_08_401611417iran-jagbani-ll.jpg ਤੇਹਰਾਨ, 31ਦਸੰਬਰ(ਮੀਡੀਆ ਕੁੱਕੜ ਪਿੰਡ)- ਇਰਾਨ ਦੇ ਪ੍ਰਭਾਵਸ਼ਾਲੀ ਸਾਬਕਾ ਰਾਸ਼ਟਰਪਤੀ ਅਕਬਰ ਹਾਸ਼ਮੀ ਰਫਸੰਜਾਨੀ ਦੀ ਵੈਬਸਾਈਟ 'ਤੇ ਚੋਣ ਦੇ ਬਿਲਕੁਲ ਪਹਿਲਾਂ ਰੋਕ ਲਗਾ ਦਿੱਤੀ ਹੈ।ਇਰਾਨ ਦੀ ਅਰਧ ਸਰਕਾਰੀ ਇਲਨਾ ਏਜੰਸੀ ਨੇ ਖਬਰ ਦਿੱਤੀ ਹੈ ਕਿ ਸੰਜਾਨੀ ਦੀ ਵੈਬਸਾਈਟ ਸਹੂਲਤ ਮੁਹੱਈਆ ਕਰਵਾਉਣ ਵਾਲੀ ਕੰਪਨੀ ਨੇ ਕੱਲ ਰਾਤ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਕੱਟਣ ਦਾ ਹੁਕਮ ਦਿੱਤਾ ਗਿਆ ਹੈ। ਇਹ ਕਦਮ ਅਜਿਹੇ ਸਮੇਂ ਉਠਾਇਆ ਗਿਆ ਹੈ, ਜਦੋਂ ਕਿ ਦੇਸ਼ ਵਿਚ ਅਗਲੇ ਸਾਲ 2 ਮਾਰਚ ਨੂੰ ਸੰਸਦੀ ਚੋਣਾਂ ਵਿਚ ਵੋਟ ਪਾਏ ਜਾਣਗੇ।

 
<< Start < Prev 691 692 693 694 695 696 697 698 699 700 Next > End >>

Results 6229 - 6237 of 9708

Advertisements