:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਨਿਊਜ਼ੀਲੈਂਡ ਚ ਰੇਡੀਓ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਮਾਮਲੇ ਚ ਨਵਾਂ ਖੁਲਾਸਾ PRINT ਈ ਮੇਲ
neki.jpgਇੰਟਰਨੈਸ਼ਨਲ ਡੈਸਕ -27ਸਤੰਬਰ-(MDP)- ਨਿਊਜ਼ੀਲੈਂਡ 'ਚ ਰੇਡੀਓ ਹੋਸਟ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ 'ਚ ਨਵਾਂ ਖੁਲਾਸਾ ਹੋਇਆ ਹੈ। ਵਿਵਾਦਪੂਰਨ ਅੰਤਰਰਾਸ਼ਟਰੀ ਰੇਡੀਓ ਸੇਲਿਬ੍ਰਿਟੀ ਹਰਨੇਕ ਸਿੰਘ 'ਤੇ ਉਸ ਦੇ ਦੱਖਣੀ ਆਕਲੈਂਡ ਦੇ ਘਰ ਦੇ ਰਸਤੇ 'ਚ ਘਾਤ ਲਗਾ ਕੇ ਵਾਰ-ਵਾਰ ਚਾਕੂ ਨਾਲ ਵਾਰ ਕੀਤੇ ਜਾਣ ਤੋਂ ਦੋ ਦਿਨ ਪਹਿਲਾਂ, ਦੋ ਆਦਮੀ ਜਿਨ੍ਹਾਂ 'ਤੇ ਬਾਅਦ ਵਿਚ ਘਾਤਕ ਹਮਲੇ ਦੌਰਾਨ ਮੌਜੂਦ ਹੋਣ ਦਾ ਦੋਸ਼ ਲਗਾਇਆ ਗਿਆ ਸੀ, ਜੀਪੀਐਸ ਟਰੈਕਿੰਗ ਉਪਕਰਣਾਂ ਬਾਰੇ ਚਰਚਾ ਕਰ ਰਹੇ ਸਨ। ਜਗਰਾਜ ਸਿੰਘ ਚਾਰ ਵਿਅਕਤੀਆਂ ਵਿੱਚੋਂ ਇੱਕ ਹੈ ਜੋ ਇਸ ਵੇਲੇ ਆਕਲੈਂਡ ਵਿੱਚ ਹਾਈ ਕੋਰਟ ਵਿੱਚ ਕਤਲ ਦੀ ਕੋਸ਼ਿਸ਼ ਦੇ ਮੁਕੱਦਮੇ ਅਧੀਨ ਹੈ। ਦੂਸਰਾ ਹਰਦੀਪ ਸਿੰਘ ਸੰਧੂ ਸੀ, ਜਿਸ ਨੂੰ ਮੁਕੱਦਮੇ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ ਕਿਉਂਕਿ ਉਸਨੇ ਪਿਛਲੇ ਮਹੀਨੇ ਆਪਣਾ ਦੋਸ਼ ਕਬੂਲਿਆ ਸੀ।
ਅੱਗੇ ਪੜੋ....
 
ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ PRINT ਈ ਮੇਲ
president.jpgਇੰਟਰਨੈਸ਼ਨਲ ਡੈਸਕ -27ਸਤੰਬਰ-(MDP)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਤੇ ਡੂੰਘਾ ਪ੍ਰਭਾਅ à¨ªà¨¿à¨† ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ 'ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ ਨੇ ਭਾਈਚਾਰੇ ਵਿਚ ਵਿਦੇਸ਼ੀ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਚ
ਅੱਗੇ ਪੜੋ....
 
ਰਿਸ਼ੀ ਸੁਨਕ ਸਖ਼ਤ; ਯੂ.ਕੇ ਚ ਭਾਰਤ ਵਿਰੋਧੀ ਹਿੰਸਾ ਚ 22 ਪਾਕਿਸਤਾਨੀ ਦੋਸ਼ੀ ਕਰਾਰ PRINT ਈ ਮੇਲ
2023_9image_17_05_448268588sunak-ll.jpgਇੰਟਰਨੈਸ਼ਨਲ ਡੈਸਕ--26ਸਤੰਬਰ-(MDP)- ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਨੇ ਭਾਰਤ ਵਿਰੋਧੀ ਗਤੀਵਿਧੀਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਲੈਸਟਰ ਵਿੱਚ ਪਿਛਲੇ ਸਾਲ ਹੋਈ ਭਾਰਤ ਵਿਰੋਧੀ ਹਿੰਸਾ ਵਿੱਚ ਸ਼ਾਮਲ 22 ਪਾਕਿਸਤਾਨੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। 50 ਅਧਿਕਾਰੀਆਂ ਦੀ ਵਿਸ਼ੇਸ਼ ਟਾਸਕ ਫੋਰਸ ਨੇ ਸੀਸੀਟੀਵੀ, ਬਾਡੀ ਕੈਮ ਅਤੇ ਫ਼ੋਨ, ਫੋਟੋ-ਵੀਡੀਓ, ਸੋਸ਼ਲ ਮੀਡੀਆ ਅਤੇ ਏਆਈ ਰਾਹੀਂ ਪੁਲਸ ਨਿਗਰਾਨੀ ਦੇ ਛੇ ਹਜ਼ਾਰ ਫੁਟੇਜ ਦਾ
ਅੱਗੇ ਪੜੋ....
 
ਜੈਸ਼ੰਕਰ ਨੇ UN ਤੋਂ ਕੈਨੇਡਾ ਨੂੰ ਦਿੱਤੀ ਸਲਾਹ- ਰਾਜਨੀਤਕ ਸਹੂਲਤ ਲਈ ਅੱਤਵਾਦ ਤੇ ਕਾਰਵਾਈ ਸਹੀ ਨਹੀਂ PRINT ਈ ਮੇਲ

2023_9image_19_54_0173852811-ll.jpgਇੰਟਰਨੈਸ਼ਨਲ ਡੈਸਕ -26ਸਤੰਬਰ-(MDP)- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਅੱਜ ਬਹੁਤ ਹੀ ਉਥਲ-ਪੁਥਲ ਭਰੇ ਦੌਰ 'ਚੋਂ ਲੰਘ ਰਹੀ ਹੈ। ਅਜਿਹੇ ਸਮੇਂ 'ਚ ਭਾਰਤ ਨੇ ਜੀ-20 ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਇਹ ਸਾਡੀਆਂ ਪ੍ਰਾਪਤੀਆਂ ਅਤੇ ਚੁਣੌਤੀਆਂ ਦਾ ਜਾਇਜ਼ਾ ਲੈਣ ਦਾ ਸਮਾਂ ਹੈ ਪਰ ਕੁਝ ਦੇਸ਼ ਆਪਣਾ ਏਜੰਡਾ ਤੈਅ ਕਰਨ ਵਿੱਚ ਲੱਗੇ ਹੋਏ ਹਨ।

ਅੱਗੇ ਪੜੋ....
 
ਭਾਰਤੀ ਅਤੇ ਅਮਰੀਕੀ ਜਲ ਸੈਨਾਵਾਂ ਨੇ ਸਮੁੰਦਰੀ ਸੁਰੱਖਿਆ ਸਹਿਯੋਗ ਵਧਾਉਣ ਦੇ ਤਰੀਕਿਆਂ ਤੇ ਕੀਤੀ ਚਰਚਾ PRINT ਈ ਮੇਲ
2023_9image_12_42_162748066navy-ll.jpgਨਵੀਂ ਦਿੱਲੀ -26ਸਤੰਬਰ-(MDP)- ਸਮੁੰਦਰੀ ਫੌਜ ਦੇ ਮੁਖੀ ਐਡਮਿਰਲ ਆਰ. ਹਰੀ ਕੁਮਾਰ ਨੇ ਅਮਰੀਕਾ ਦੀ ਆਪਣੀ 4 ਦਿਨਾ ਯਾਤਰਾ ਦੌਰਾਨ ਤੇਜ਼ੀ ਨਾਲ ਵਧਦੀ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ’ਚ ਦੋ-ਪੱਖੀ ਸਮੁੰਦਰੀ ਸੁਰੱਖਿਆ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ’ਤੇ ਪ੍ਰਮੁੱਖਤਾ ਨਾਲ ਗੱਲ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਮੁੰਦਰੀ ਫੌਜ ਦੇ ਮੁਖੀ ਨੇ 25ਵੇਂ ਅੰਤਰਰਾਸ਼ਟਰੀ ਸਮੁੰਦਰੀ ਸ਼ਕਤੀ ਸੈਮੀਨਾਰ (ਆਈ. ਐੱਸ. ਐੱਸ.) ’ਚ ਹਿੱਸਾ ਲੈਣ ਲਈ 19 ਤੋਂ 22 ਸਤੰਬਰ ਤੱਕ ਅਮਰੀਕਾ ਦਾ ਦੌਰਾ ਕੀਤਾ।
ਅੱਗੇ ਪੜੋ....
 
ਅੱਗੇ ਹੋਰ ਵੀ ਹੈ...
<< Start < Prev 1 2 3 4 5 6 7 8 9 10 Next > End >>

Results 73 - 81 of 9708

Advertisements