:: 1947 ਦੀ ਵੰਡ: ਬੱਚਿਆਂ ਦੀਆਂ ਚਿੱਠੀਆਂ ਚ ਕੁਝ ਇਸ ਤਰ੍ਹਾਂ ਦਿਖੇ ਭਾਰਤ-ਪਾਕਿਸਤਾਨ   :: Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕ   :: ਰਾਸ਼ਟਰਪਤੀ ਦਾ ਦੇਸ਼ ਨੂੰ ਸੰਬੋਧਨ: ਕੋਰੋਨਾ ਮਹਾਮਾਰੀ, ਗਲਵਾਨ ਵਾਦੀ ਦਾ ਕੀਤਾ ਜ਼ਿਕਰ   :: ਆਜ਼ਾਦੀ ਦਿਹਾੜੇ ਮੌਕੇ 926 ਪੁਲਸ ਮੁਲਾਜ਼ਮਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ, ਜਾਰੀ ਹੋਈ ਸੂਚੀ   :: ਲਾਲ ਕਿਲੇ ਤੇ ਆਜ਼ਾਦੀ ਦਿਹਾੜਾ ਸਮਾਰੋਹ ਲਈ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤਾ ਗਿਆ ਹੈ ਸੱਦਾ   :: ਸੁਪਰੀਮ ਕੋਰਟ ਦਾ ਧੀਆਂ ਨੂੰ ਜਾਇਦਾਦ ’ਚ ਦਿੱਤਾ ਹੱਕ ਹੁਣ ਇਨ੍ਹਾਂ ਹਾਲਾਤ ’ਚ ਵੀ ਕਾਇਮ ਰਹਿਣਾ   :: ਲਾਲ ਕਿਲੇ ਤੇ ਆਜ਼ਾਦੀ ਦਿਵਸ ਸਮਾਰੋਹ ਲਈ ਕੀਤੀ ਗਈ ਡਰੈੱਸ ਰਿਹਰਸਲ   :: ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ   :: ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ   :: PM ਮੋਦੀ ਕੱਲ ਲਾਂਚ ਕਰਨਗੇ TAX ਨਾਲ ਜੁੜੀ ਨਵੀਂ ਯੋਜਨਾ, ਈਮਾਨਦਾਰ ਟੈਕਸਦਾਤਾਵਾਂ ਲਈ ਹੈ ਖ਼ਾਸ   :: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
Big Breaking : ਪਾਕਿ ਚ ਰੇਲ ਅਤੇ ਬੱਸ ਦੀ ਭਿਆਨਕ ਟੱਕਰ, 19 ਸਿੱਖ ਸ਼ਰਧਾਲੂਆਂ ਦੀ ਮੌਤ PRINT ਈ ਮੇਲ
pakistan bus collisionਇਸਲਾਮਾਬਾਦ :20(ਮੀਡੀਦੇਸਪੰਜਾਬ)- ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਇਕ ਟਰੇਨ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ। ਇਹ ਘਟਨਾ ਸੁਕੁਰ ਜ਼ਿਲ੍ਹੇ ਵਿਚ ਵਾਪਰੀ ਜਿੱਥੇ ਪਾਕਿਸਤਾਨ ਐਕਸਪ੍ਰੈੱਸ ਕਰਾਚੀ ਤੋਂ ਲਾਹੌਰ ਵੱਲ ਜਾ ਰਹੀ ਸੀ। ਟਰੇਨ ਉਸ ਬੱਸ ਨਾਲ ਟਕਰਾਈ ਜੋ ਮੱਧ ਪੰਜਾਬ ਸੂਬੇ ਦੇ ਸਰਗੋਧਾ ਜਾ ਰਹੀ ਸੀ। ਪੁਲਸ ਮੁਤਾਬਕ ਹਾਦਸੇ ਸਮੇ ਬੱਸ ਵਿਚ 27 ਯਾਤਰੀ ਸਵਾਰ ਸਨ।
ਅੱਗੇ ਪੜੋ....
 
ਅਮਰੀਕਾ ਨੇ ਪਾਕਿਸਤਾਨ ਨੂੰ 100 ਵੈਂਟੀਲੇਟ ਕੀਤੇ ਦਾਨ PRINT ਈ ਮੇਲ
us  pakistan  100 ventilator  donateਇਸਲਾਮਾਬਾਦ :20(ਮੀਡੀਦੇਸਪੰਜਾਬ)- ਕੋਵਿਡ-19 ਦੇ ਵੱਧਦੇ ਮਾਮਲਿਆਂ ਨਾਲ ਨਜਿੱਠਣ ਦੀ ਜੱਦੋ-ਜਹਿਦ ਵਿਚ ਲੱਗੇ ਪਾਕਿਸਤਾਨ ਨੂੰ ਅਮਰੀਕਾ ਨੇ 30 ਲੱਖ ਡਾਲਰ ਮੁੱਲ ਦੇ 100 ਵੈਂਟੀਲੇਟਰ ਦਿੱਤੇ ਹਨ। ਪਾਕਿਸਤਾਨ ਵਿਚ ਅਮਰੀਕੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਵਿਕਾਸ ਦੀ ਅਮਰੀਕੀ ਏਜੰਸੀ (ਯੂ.ਐਸ.ਏ.ਆਈ.ਡੀ.) ਜ਼ਰੀਏ ਪਾਕਿਸਤਾਨ ਨੂੰ 'ਇੱਕਦਮ ਨਵੇਂ ਅਤੇ ਅਤਿਆਧੁਨਿਕ ਵੈਂਟੀਲੇਟਰ ਦਾਨ' ਦਿੱਤੇ ਹਨ। ਵੈਂਟੀਲੇਟ 2 ਜੁਲਾਈ ਨੂੰ ਕਰਾਚੀ ਪੁੱਜੇ, ਜਿਨ੍ਹਾਂ ਨੂੰ ਪਾਕਿਸਤਾਨ ਵਿਚ ਵੱਖ-ਵੱਖ ਹਸਪਤਾਲਾਂ ਵਿਚ ਭੇਜਿਆ ਜਾਵੇਗਾ।
ਅੱਗੇ ਪੜੋ....
 
ਬਰਤਾਨੀਆ ਚ 746 ਸ਼ੱਕੀ ਮੁਜ਼ਰਮ ਗ੍ਰਿਫ਼ਤਾਰ, 54 ਮਿਲੀਅਨ ਪੌਂਡ ਰਾਸ਼ੀ ਜ਼ਬਤ PRINT ਈ ਮੇਲ
britain  suspected criminals arrestedਗਲਾਸਗੋ/ਲੰਡਨ :20(ਮੀਡੀਦੇਸਪੰਜਾਬ)- ਦੇਸ਼ ਦੀ ਰਾਜਧਾਨੀ, ਦੇਸ਼ ਦਾ ਦਿਲ ਮੰਡਨ ਜਿੰਨਾ ਦਿੱਖ ਪੱਖੋਂ ਖ਼ੂਬਸੂਰਤ ਹੈ, ਪਰਦੇ ਪਿਲਾ ਚਿਹਰਾ ਓਨਾ ਹੀ ਵਧੇਰੇ ਕਰੂਪ ਹੈ। ਆਏ ਦਿਨ ਹੁੰਦੀਆਂ ਘਟਨਾਵਾਂ ਤੇ ਨਸ਼ਾਖੋਰੀ ਲੰਡਨ ਦੀ ਖ਼ੂਬਸੂਰਤੀ ਦੇ ਮੱਥੇ 'ਤੇ ਕਲੰਕ ਵਾਂਗ ਹਨ। ਲੰਡਨ ਪੁਲਿਸ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਪਿਛਲੇ ਤਿੰਨ ਮਹੀਨੇ ਦੇ ਅਰਸੇ ਦੌਰਾਨ ਜਿੱਥੇ ਉਹਨਾਂ ਨੇ ਕਤਲੋਗਾਰਤ ਦੀਆਂ ਘਟਨਾਵਾਂ ਨੂੰ ਅਸਫ਼ਲ ਬਣਾਉਣ 'ਚ ਸਫ਼ਲਤਾ ਹਾਸਲ ਕੀਤੀ ਹੇ ਉੱਥੇ ਲੰਡਨ ਵਿਚ ਅਪਰਾਧੀਆਂ ਕੋਲੋਂ 13 ਮਿਲੀਅਨ ਪੌਂਡ ਨਕਦ ਰਾਸ਼ੀ ਵੀ ਬਰਾਮਦ ਕੀਤੀ ਹੈ।
ਅੱਗੇ ਪੜੋ....
 
ਪੀ. ਐੱਮ. ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫੋਨ ਤੇ ਕੀਤੀ ਗੱਲਬਾਤ PRINT ਈ ਮੇਲ
pm modi phone conversation with putinਮਾਸਕੋ-:20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰੀ ਸੰਵਿਧਾਨ ਵਿਚ ਸੋਧ 'ਤੇ ਸਫਲ ਵੋਟਿੰਗ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀਰਵਾਰ ਨੂੰ ਵਧਾਈ ਦਿੱਤੀ ਹੈ। ਰੂਸੀ ਰਾਸ਼ਟਰਪਤੀ ਭਵਨ ਕ੍ਰੇਮਲਿਨ ਵਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਕਿ ਦੋਵੇਂ ਨੇਤਾਵਾਂ ਨੇ ਫੋਨ 'ਤੇ ਗੱਲ ਕੀਤੀ।ਕ੍ਰੇਮਲਿਨ ਮੁਤਾਬਕ ਪੁਤਿਨ ਅਤੇ ਮੋਦੀ ਨੇ ਦੋਹਾਂ ਦੇਸ਼ਾਂ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੋਹਰਾਈ, ਜਿਸ ਵਿਚ ਕੌਮਾਂਤਰੀ ਸੰਗਠਨ ਵੀ ਸ਼ਾਮਲ ਹਨ।

ਅੱਗੇ ਪੜੋ....
 
ਅਮਰੀਕਾ ਚ ਸਿੱਖਾਂ ਦੀ ਵੱਡੀ ਪ੍ਰਾਪਤੀ, ਸਾਂਝੇ ਤੌਰ ਤੇ ਇੱਕ ਅਹਿਮ ਬਿੱਲ ਪਾਸ PRINT ਈ ਮੇਲ
usa joint billਨਿਊਜਰਸੀ :20(ਮੀਡੀਦੇਸਪੰਜਾਬ)- ਬੀਤੇ ਦਿਨ 29 ਜੂਨ ਮਤਲਬ ਸੋਮਵਾਰ ਦੇ ਦਿਨ ਵਿਸ਼ਵ ਭਰ ਦੇ ਸਿੱਖਾਂ ਲਈ ਇਕ ਨਿਵੇਕਲੀ ਖੁਸ਼ਖਬਰੀ ਲੈ ਕੇ ਆਇਆ।ਅਮਰੀਕਾ ਦੇ ਨਿਊਜਰਸੀ ਸੂਬੇ ਦੀ ਸੈਨੇਟ ਅਤੇ ਅਸੈਂਬਲੀ ਨੇ ਇੱਕ ਜੁਆਇੰਟ ਬਿੱਲ ਪਾਸ ਕੀਤਾ ਹੈ।ਇਸ ਬਿੱਲ ਵਿੱਚ ਅਸੈਂਬਲੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤ ਪ੍ਰਵਾਨ ਕਰਦਿਆਂ ਧਾਰਮਿਕ, ਸੱਭਿਆਚਾਰਕ ਅਤੇ ਬਾਕੀ ਧਰਮਾਂ ਨਾਲ ਸਾਂਝ ਬਣਾਈ ਰੱਖਣ ਦੀ ਮਹਾਨਤਾ ਨੂੰ ਲੋਕਾਂ `ਚ ਪ੍ਰਸਾਰ ਤੇ ਪ੍ਰਚਾਰ ਕਰਨ ਦੀ ਗੱਲ ਵੀ ਆਖੀ ਗਈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 82 - 90 of 6794

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement