:: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ   :: ਕੋਰੋਨਾ ਵਾਇਰਸ ਨਾਲ ਜੁੜੀਆਂ ਅਹਿਮ ਗੱਲਾਂ, ਜੋ ਹਰ ਸ਼ਖਸ ਲਈ ਜਾਣਨਾ ਹੈ ਜ਼ਰੂਰੀ   :: ਕੇਂਦਰ ਦਾ ਫਰਮਾਨ- ਸਖਤੀ ਨਾਲ ਲਾਕ ਡਾਊਨ ਦਾ ਹੋਵੇ ਪਾਲਣ, ਬਾਰਡਰ ਕੀਤੇ ਜਾਣ ਸੀਲ   :: ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕੀਤਾ ਧੰਨਵਾਦ, ਜਾਣੋ ਕਿਉਂ   :: ਲਾਕ ਡਾਊਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤੀ ਭਾਵੁਕ ਤਸਵੀਰ, ਤੁਸੀਂ ਵੀ ਸਮਝੋ   :: ਸ਼ਾਹੀਨ ਬਾਗ ਇਲਾਕੇ ਚ ਲੱਗੀ ਭਿਆਨਕ ਅੱਗ   :: ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ਚ ਉੱਠੀ ਮੰਗ   :: ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖਬਰ, 6 ਲੋਕ ਹੋਏ ਬਿਲਕੁਲ ਠੀਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਤਾਂਬੇ ਨਾਲ ਹੋ ਸਕਦੈ ਕੋਰੋਨਾ ਵਾਇਰਸ ਦਾ ਖਾਤਮਾ : ਰਿਸਰਚ PRINT ਈ ਮੇਲ
copper may kill corona virus   researchਨਵੀਂ ਦਿੱਲੀ :20(ਮੀਡੀਦੇਸਪੰਜਾਬ)- ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਅਸੀਂ ਕਿਸੇ ਵੀ ਚੀਜ਼ ਨੂੰ ਛੋਹਣ ਤੋਂ ਪਹਿਲਾਂ ਡਰ ਰਹੇ ਹਾਂ। ਕਿਤੇ ਉਸ 'ਚ ਕੋਰੋਨਾ ਵਾਇਰਸ ਨਾ ਹੋਵੇ। ਕਿਉਂਕਿ ਇਹ ਗੱਲ ਤਾਂ ਪਹਿਲਾਂ ਹੀ ਪ੍ਰਮਾਣਿਤ ਹੋ ਚੁੱਕੀ ਹੈ ਕੋਰੋਨਾ ਵਾਇਰਸ ਬੇਜਾਨ ਚੀਜ਼ਾਂ ਤੇ ਵੀ 9 ਦਿਨ ਤਕ ਜਿੰਦਾ ਰਹਿ ਸਕਦਾ ਹੈ। ਅਜਿਹੇ 'ਚ ਕਿਸ ਚੀਜ਼ ਨੂੰ ਹੱਥ ਲਗਾਉਣਾ ਹੈ ਜਾਂ ਨਹੀਂ ਇਹ ਜਾਣ ਪਾਉਣਾ ਬਹੁਤ ਮੁਸ਼ਕਿਲ ਹੈ। ਪਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਾਂਬੇ ਦੀ ਚੀਜ਼ ਨੂੰ ਤੁਸੀਂ ਛੋਹ ਸਕਦੇ ਹੋ ਕਿਉਂਕਿ ਤਾਂਬੇ ਦੀ ਧਾਤੂ ਨਾਲ ਬਣੇ ਭਾਂਡਿਆਂ ਤੇ ਹੋਰ ਚੀਜ਼ਾਂ 'ਚ ਕੋਰੋਨਾ ਵਾਇਰਸ ਮਰ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੀ ਸੱਚਾਈ:-
ਅੱਗੇ ਪੜੋ....
 
ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਸਿਮਰਜੀਤ ਕੌਰ ਅਕਾਲੀ ਦਲ ਵਲੋਂ ਸਨਮਾਨਿਤ PRINT ਈ ਮੇਲ
olympics qualifying simerjit kaur akali dal honoredਚੰਡੀਗੜ੍ਹ :20(ਮੀਡੀਦੇਸਪੰਜਾਬ)-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਉਲੰਪਿਕ ਲਈ ਕੁਆਈਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਜੀਤ ਕੌਰ ਨੂੰ ਇਸ ਵੱਡੀ ਪ੍ਰਾਪਤੀ ਦੇ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਾਰਟੀ ਵਲੋਂ ਸਿਮਰਜੀਤ ਕੌਰ ਨੂੰ ਇਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁੱਕੇਬਾਜ਼ ਸਿਮਰਜੀਤ ਕੌਰ ਅੱਜ ਆਪਣੇ ਪਰਿਵਾਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵਿਸ਼ੇਸ਼ ਤੌਰ ’ਤੇ ਮਿਲਣ ਲਈ ਆਈ ਹੋਈ ਸੀ। ਮੁੱਕੇਬਾਜ਼ ਸਿਮਰਜੀਤ ਕੌਰ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਮਰਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਅਤੇ ਬਹਾਦਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰਨ ਦਾ ਕੰਮ ਕਰੇਗੀ।
ਅੱਗੇ ਪੜੋ....
 
ਲੰਬੇ ਅਰਸੇ ਬਾਅਦ ਨਵਜੋਤ ਸਿੱਧੂ ਤੇ ਕੈਪਟਨ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ PRINT ਈ ਮੇਲ
navjot sidhu captain amarinder singh congressਚੰਡੀਗੜ੍ਹ :20(ਮੀਡੀਦੇਸਪੰਜਾਬ)-  ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਨਾਲ ਚੱਲਦੇ ਆ ਰਹੇ ਤਲਖ ਰਿਸ਼ਤਿਆਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧੂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਕਾਂਗਰਸ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਰਕਾਰ ਦਾ ਰਿਪੋਰਟ ਲੈ ਕੇ ਆਏ ਮੁੱਖ ਮੰਤਰੀ ਕੋਲੋਂ ਜਦੋਂ ਨਵਜੋਤ ਸਿੱਧੂ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਮੈਂ ਨਵਜੋਤ ਸਿੱਧੂ ਨੂੰ ਉਸ ਦੇ ਬਚਪਨ ਤੋਂ ਜਾਣਦਾ ਹਾਂ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਕਾਂਗਰਸੀ ਹੈ ਅਤੇ ਜੋ ਵੀ ਉਹ ਕਰਨਾ ਚਾਹੁੰਦੇ ਹਨ ਉਹ ਸਾਡੀ ਪਾਰਟੀ ਅਤੇ ਟੀਮ ਦੇ ਮੈਂਬਰ ਹਨ।
ਅੱਗੇ ਪੜੋ....
 
ਚੰਡੀਗੜ੍ਹ ਪੀ. ਜੀ. ਆਈ. ਦੀ ਵੱਡੀ ਉਪਲੱਬਧੀ, ਕੋਰੋਨਾ ਵਾਇਰਸ ਦਾ ਲੱਭਿਆ ਤੋੜ! PRINT ਈ ਮੇਲ
corona virus  pgi  medicineਚੰਡੀਗੜ੍ਹ :20(ਮੀਡੀਦੇਸਪੰਜਾਬ)- : ਪੀ.ਜੀ.ਆਈ. ਨੇ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਣ ਲਈ ਦਵਾਈ (ਮਾਲੀਕਿਊਲ) ਖੋਜ ਲਈ ਹੈ, ਜਿਸ ਦਾ ਛੇਤੀ ਇਨ ਵਿਟਰੋ ਅਤੇ ਇਨ ਵੀਵੋ ਪ੍ਰੀਖਣ ਕੀਤਾ ਜਾਵੇਗਾ। ਇਹ ਦਾਅਵਾ ਕੀਤਾ ਹੈ ਪੀ.ਜੀ.ਆਈ. ਦੇ ਐਕਸਪੈਰੀਮੈਂਟਲ ਫਾਰਮੇਕੋਲਾਜੀ ਲੈਬਾਰਟਰੀ, ਡਿਪਾਰਟਮੈਂਟ ਆਫ਼ ਫਾਰਮੇਕੋਲਾਜੀ ਨੇ। ਪੰਜ ਅਜਿਹੇ ਪ੍ਰੋਟੀਨ ਖੋਜੇ ਗਏ ਹਨ, ਜੋ ਪੋਟੈਂਸ਼ਲ ਟਾਰਗੈੱਟ ਹਨ। ਇਸ 'ਤੇ ਅੰਕੁਸ਼ ਲਗਾ ਕੇ ਵਾਇਰਸ ਨੂੰ ਸਰੀਰ ਨੂੰ ਨੁਕਸਾਨ ਪਹੁੰਚਾਉਣ ਜਾਂ ਫੈਲਣ ਤੋਂ ਰੋਕਿਆ ਜਾ ਸਕੇਗਾ। ਫਾਰਮੇਕੋਲਾਜੀ ਡਿਪਾਰਟਮੈਂਟ ਦੇ ਪ੍ਰੋ. ਬਿਕਾਸ ਮੇਧੀ ਦੀ ਅਗਵਾਈ 'ਚ ਡਾ. ਫੁਲੇਨ ਸ਼ਰਮਾ, ਨਿਸ਼ਾਂਤ ਸ਼ੇਖਰ, ਮਨੀਸ਼ਾ ਪ੍ਰਜਾਪਤ, ਡਾ. ਪ੍ਰਮੋਦ ਅਵਤੀ, ਡਾ. ਅਜ ਪ੍ਰਕਾਸ਼, ਹਰਦੀਪ ਕੌਰ, ਡਾ. ਸੁਬੋਧ ਕੁਮਾਰ, ਡਾ. ਹਰੀਸ਼ ਕੁਮਾਰ ਅਤੇ ਡਾ. ਸੀਮਾ ਬਾਂਸਲ ਨੇ ਕੁਝ ਪੋਟੈਂਸ਼ਲ ਟਾਰਗੈੱਟਸ ਚਿੰਨ੍ਹਤ ਕੀਤੇ ਹਨ।
ਅੱਗੇ ਪੜੋ....
 
ਅਜੇ ਜਵਾਨ ਹਾਂ ਮੈਂ, ਅਗਲੀ ਚੋਣ ਵੀ ਲੜਾਂਗਾ : ਕੈਪਟਨ PRINT ਈ ਮੇਲ
captan amarinder singh  vidhan sabha electionਜਲੰਧਰ/ਚੰਡੀਗੜ੍ਹ,:20(ਮੀਡੀਦੇਸਪੰਜਾਬ)-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਚਰਚਿਆਂ 'ਤੇ ਰੋਕ ਲਾਉਂਦਿਆਂ ਸੋਮਵਾਰ ਐਲਾਨ ਕੀਤਾ ਕਿ ਉਹ ਸੂਬੇ 'ਚ ਅਗਲੀ ਵਿਧਾਨ ਸਭਾ ਦੀ ਚੋਣ ਵੀ ਜ਼ਰੂਰ ਲੜਨਗੇ। ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜੇ ਵੀ ਜਵਾਨ ਹਨ। ਉਨ੍ਹਾਂ ਸਵਾਲ ਪੁੱਛਣ ਵਾਲਿਆਂ ਨੂੰ ਪੁੱਛਿਆ
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 19 - 27 of 8909

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement