:: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ   :: ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ   :: ਵਿਸ਼ਵ ਦਾ ਸਭ ਤੋਂ ਵੱਡਾ ਮੰਦਰ ਪੱਛਮੀ ਬੰਗਾਲ ’ਚ, ਛੇਤੀ ਖੁੱਲ੍ਹੇਗਾ   :: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਸਜੀ ਤਾਜਨਗਰੀ ਆਗਰਾ   :: ਧਾਰਾ-371 ਨੂੰ ਕੋਈ ਨਹੀਂ ਹਟਾ ਸਕਦਾ : ਸ਼ਾਹ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਵਿਚਾਲੇ ਖੜਕੀ! PRINT ਈ ਮੇਲ
captain amarinder singh  sunil jakhar  congressਚੰਡੀਗੜ੍ਹ :20(ਮੀਡੀਦੇਸਪੰਜਾਬ) ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਮੁੱਖ ਮੰਤਰੀ ਦੀ ਕਾਰਜਸ਼ੈਲੀ ਨੂੰ ਨਿਸ਼ਾਨੇ 'ਤੇ ਲੈਣ ਤੋਂ ਬਾਅਦ ਦੋਵਾਂ ਲੀਡਰਾਂ ਵਿਚਾਲੇ ਲੱਗਦਾ ਹੈ ਕਿ ਮਨ-ਮੁਟਾਵ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਸਗੋਂ ਉਨ੍ਹਾਂ ਦੀ ਚਹੇਤੀ ਅਫ਼ਸਰਸ਼ਾਹੀ ਵੀ ਇਸ ਤੋਂ ਖਫਾ ਜਾਪ ਰਹੀ ਹੈ, ਇਸੇ ਦਾ ਨਤੀਜਾ ਹੈ ਕਿ ਜਾਖੜ ਤਿੰਨ
ਅੱਗੇ ਪੜੋ....
 
ਸੰਨੀ ਦੇ ਵਿਗੜੇ ਬੋਲ, ਕੁਟਾਪਾ ਚਾੜ੍ਹਨ ਚ ਮੇਰੇ ਤੋਂ ਵੱਡਾ ਕੋਈ ਨੀ PRINT ਈ ਮੇਲ
sunny deol  poster  congressਪਠਾਨਕੋਟ :20(ਮੀਡੀਦੇਸਪੰਜਾਬ) ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੇ ਬੋਲ ਕੁਝ ਵਿਗੜੇ-ਵਿਗੜੇ ਨਜ਼ਰ ਆ ਰਹੇ ਹਨ। ਦਰਅਸਲ ਪਠਾਨਕੋਟ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੰਨੀ ਨੇ ਕਿਹਾ ਕਿ 'ਤੁਸੀਂ ਸਾਰੇ ਜਾਣਦੇ ਹੋ, ਜਿਨੂੰ ਕੁਟਾਪਾ ਕਰਨਾ ਤਾਂ ਮੇਰੇ ਤੋਂ ਵੱਡਾ ਬੰਦਾ ਕੋਈ ਨਹੀਂ ਹੈ । ਅਸੀਂ ਜਿਨੂੰ ਚੱਕਣਾ ਚੱਕ ਦੇਨੇ ਆ, ਪਰ ਮੈਂ ਚਾਹੁੰਦਾ ਹਾਂ ਕਿ ਹਰ ਕੰਮ ਪਿਆਰ
ਅੱਗੇ ਪੜੋ....
 
ਸਕੂਲ ਵੈਨ ਹਾਦਸੇ ਚ ਬੱਚਿਆਂ ਨੂੰ ਬਚਾਉਣ ਵਾਲੀ ਬਹਾਦਰ ਕੁੜੀ ਲਈ ਸਰਕਾਰ ਦਾ ਵੱਡਾ ਐਲਾਨ PRINT ਈ ਮੇਲ
school van accident girl government of punjab

ਲੌਂਗੋਵਾਲ :20(ਮੀਡੀਦੇਸਪੰਜਾਬ) ਲੌਂਗੋਵਾਲ 'ਚ ਸ਼ਨੀਵਾਰ ਦੁਪਹਿਰੇ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ 4 ਮਾਸੂਮ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਜਮਾਤ ਦੀ ਅਮਨਦੀਪ ਕੌਰ ਨੂੰ ਪੰਜਾਬ ਸਰਕਾਰ ਸਨਮਾਨਤ ਕਰੇਗੀ। ਇਸ ਦਾ ਐਲਾਨ ਅੱਜ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕੀਤਾ ਹੈ। ਬੀਬੀ ਭੱਠਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ

ਅੱਗੇ ਪੜੋ....
 
ਰਾਜਸਥਾਨ ਤੇ ਹਰਿਆਣਾ ਤੋਂ ਬਾਅਦ ਹੁਣ ਪੰਜਾਬ ਚ ਵੀ ਪਿੰਡ ਲੌਂਗੋਵਾਲ ਦੀ ਧੀ ਨੇ ਗੱਡੇ ਝੰਡੇ PRINT ਈ ਮੇਲ
judicial service exam village longowal daughterਲੌਂਗੋਵਾਲ :20(ਮੀਡੀਦੇਸਪੰਜਾਬ) ਜੋ ਬੱਚੇ ਦ੍ਰਿੜ੍ਹ ਨਿਸ਼ਚੇ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਦੇ ਹਨ, ਸਫਲਤਾ ਉਨ੍ਹਾਂ ਦੇ ਘਰ ਆ ਕੇ ਪੈਰ ਚੁੰਮਦੀ ਹੈ। ਇਹ ਕਹਾਵਤ ਰਾਜਸਥਾਨ ਅਤੇ ਹਰਿਆਣਾ ਦੀ ਜੁਡੀਸ਼ੀਅਲ ਸਰਵਿਸ ਪ੍ਰੀਖਿਆ ਕਲੀਅਰ ਕਰਕੇ ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜਿੰਦਲ ਨੇ ਸੱਚ ਸਾਬਤ ਕਰਕੇ ਦਿਖਾਈ ਹੈ। ਅਨੁਭਾ ਜਿੰਦਲ ਨੇ ਹੈਟਰਿਕ ਮਾਰਦੇ ਹੋਏ ਹੁਣ
ਅੱਗੇ ਪੜੋ....
 
ਬਲਜਿੰਦਰ ਕੌਰ ਦਾ ਦਾਅਵਾ, 2022 ਚ ਪੰਜਾਬ ਦੀ ਸੱਤਾ ਤੇ ਹੋਵੇਗਾ ਆਪ ਦਾ ਕਬਜ਼ਾ PRINT ਈ ਮੇਲ
talwandi sabo  mla baljinder kaur  delhi elections  aap  winਤਲਵੰਡੀ ਸਾਬੋ :20(ਮੀਡੀਦੇਸਪੰਜਾਬ) ਦਿੱਲੀ ਵਿਚ ਕੇਜਰੀਵਾਲ ਦੀ ਜਿੱਤ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਰਾਂ ਅਤੇ ਵਿਧਾਇਕਾਂ ਵਿਚ ਵੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਚੱਲਦੇ 'ਆਪ' ਵਰਕਰਾਂ ਦੇ ਨਾਲ-ਨਾਲ ਵਿਧਾਇਕਾਂ ਨੇ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਤਲਵੰਡੀ ਸਾਬੋ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ 'ਆਪ' ਵਿਧਾਇਕਾ
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 55 - 63 of 8824

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement