:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਚ ਪਰਿਵਾਰ ਸਮੇਤ ਪਹੁੰਚੇ CM ਮਾਨ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ PRINT ਈ ਮੇਲ
images.jpgਨਕੋਦਰ -19ਜੁਲਾਈ-(MDP)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਦਰਬਾਰ ਪੁਹੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਦਰਬਾਰ ਦੇ ਮੁੱਖ ਸੇਵਾਦਾਰ ਵਿਸ਼ਵ ਪ੍ਰਸਿੱਧ ਗਾਇਕ ਸਾਈਂ ਹੰਸ ਰਾਜ ਹੰਸ, ਚੇਅਰਮੈਨ ਪਵਨ ਗਿੱਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ।
ਅੱਗੇ ਪੜੋ....
 
ਅਰੁਣਾ ਤੰਵਰ ਨੇ ਆਸਟ੍ਰੇਲੀਆ ਚ ਕਰਾਈ ਭਾਰਤ ਦੀ ਬੱਲੇ-ਬੱਲੇ, ਪ੍ਰਾਪਤੀ ਜਾਣ ਤੁਸੀਂ ਵੀ ਕਰੋਗੇ ਮਾਣ PRINT ਈ ਮੇਲ
2023_7image_17_09_172306783aruna-ll.jpgਮੋਹਾਲੀ -15ਜੁਲਾਈ-(MDP)- ਪੈਰਾਓਲੰਪੀਅਨ ਅਤੇ ਇਕ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਅਰੁਣਾ ਤੰਵਰ ਨੇ ਆਸਟਰੇਲੀਆ ਵਿਚ ਲਗਾਤਾਰ ਤਿੰਨ ਦਿਨ ਚੱਲੀਆਂ ਤਿੰਨ ਤਾਇਕਵਾਂਡੋ ਚੈਂਪੀਅਨਸ਼ਿਪਾਂ ਵਿਚ ਤਿੰਨ ਸੋਨ ਤਮਗੇ ਜਿੱਤੇ ਹਨ। ਅਰੁਣਾ ਇਸ ਸਮੇਂ ਵਿਸ਼ਵ ਵਿਚ ਚੌਥੇ ਨੰਬਰ ਦੀ ਸ਼ਾਨਦਾਰ ਤਾਈਕਵਾਂਡੋ ਖਿਡਾਰਨ ਹੈ। ਅਰੁਣਾ ਨੇ ਆਸਟਰੇਲੀਆ ਵਿਖੇ ਹੋਈ ਆਸਟਰੇਲੀਆ ਓਪਨ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ, ਪ੍ਰੈਜ਼ੀਡੈਂਟ ਕੱਪ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ ਅਤੇ ਓਸ਼ੀਆਨੀਆ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਤਿੰਨ ਸੋਨ ਤਮਗੇ ਜਿੱਤੇ ਹਨ।
ਅੱਗੇ ਪੜੋ....
 
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ PRINT ਈ ਮੇਲ
2023_2image_14_32_170531673baljitkaur-ll.jpgਚੰਡੀਗੜ੍ਹ -15ਜੁਲਾਈ-(MDP)- ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫ਼ੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ. ਸੀ. ਡੀ. ਐੱਸ. ਲੋਗੋ ਲਗਾਉਣਗੀਆਂ।
ਅੱਗੇ ਪੜੋ....
 
ਭਲਕੇ ਕੇਂਦਰ ਸਰਕਾਰ ਖ਼ਿਲਾਫ਼ ਲੁਧਿਆਣਾ ’ਚ ਪ੍ਰਦਰਸ਼ਨ ਕਰੇਗੀ ਪੰਜਾਬ ਕਾਂਗਰਸ PRINT ਈ ਮੇਲ
2023_2image_13_00_355198943warringcopy-ll.jpgਲੁਧਿਆਣਾ -15ਜੁਲਾਈ-(MDP)- ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦਾ ਵਿਰੋਧ ਕਰਨ ਲਈ ਜੋ ਸ਼ਡਿਊਲ ਜਾਰੀ ਕੀਤਾ ਗਿਆ ਸੀ, ਉਸ ’ਚ ਇਕ ਵਾਰ ਫਿਰ ਬਦਲਾਅ ਹੋ ਗਿਆ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜ਼ਿਲ੍ਹਾ ਕਾਂਗਰਸ ਵੱਲੋਂ ਪਹਿਲਾਂ 12 ਜੁਲਾਈ ਨੂੰ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਐਨ ਮੌਕੇ ਇਹ ਪ੍ਰੋਗਰਾਮ 17 ਜੁਲਾਈ ਤੱਕ ਮੁਲਤਵੀ ਕਰਨ ਦੀ ਸੂਚਨਾ ਦੇ ਦਿੱਤੀ
ਅੱਗੇ ਪੜੋ....
 
ਪੰਜਾਬ ਦੇ ਮੌਜੂਦਾ ਹਾਲਾਤ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ PRINT ਈ ਮੇਲ
2022_5image_18_33_028079970raghbirsingh-ll.jpgਅੰਮ੍ਰਿਤਸਰ/ ਜਲੰਧਰ -10ਜੁਲਾਈ-(MDP)- ਪੰਜਾਬ 'ਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਉਨ੍ਹਾਂ ਸੰਗਤਾਂ ਤੇ ਖ਼ਾਸ ਕਰਕੇ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੀੜਤਾਂ ਦੀ ਮਦਦ ਕਰਨ ਦੀ ਲੋੜ ਹੈ ਤੇ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਲੋੜ ਹੈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 64 - 72 of 10572

Advertisements