:: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ   :: ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ   :: ਵਿਸ਼ਵ ਦਾ ਸਭ ਤੋਂ ਵੱਡਾ ਮੰਦਰ ਪੱਛਮੀ ਬੰਗਾਲ ’ਚ, ਛੇਤੀ ਖੁੱਲ੍ਹੇਗਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੋਂ ਖ਼ਬਰਾਂ
‘ਸ਼੍ਰੋਅਦ-ਭਾਜਪਾ ’ਤੇ ਦੋਸ਼ ਲਾਉਣ ਤੋਂ ਪਹਿਲਾਂ ਕਾਂਗਰਸੀ ਆਪਣੀ ਪੀੜ੍ਹੀ ਥੱਲੇ ਸੋਟਾ ਮਾਰੇ’ PRINT ਈ ਮੇਲ
abohar  mla  arun narangਅਬੋਹਰ :20(ਮੀਡੀਦੇਸਪੰਜਾਬ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪਿੰਡ ਬਾਦਲ ਸਥਿਤ ਨਿਵਾਸ ’ਤੇ ਮਿਲਣ ਆਏ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦਾ ਏਅਰਪੋਰਟ ਪਹੁੰਚਣ ’ਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਿਵਨੀ ਸ਼ਰਮਾ ਦੀ ਅਗਵਾਈ ਹੇਠ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੀ ਪ੍ਰਦੇਸ਼ ਸਕੱਤਰ ਮੋਨਾ
ਅੱਗੇ ਪੜੋ....
 
ਸੀ.ਏ.ਏ. ਖਿਲਾਫ ਸੜਕਾਂ ਤੇ ਉਤਰੇ ਲੋਕ, ਜਲੰਧਰ-ਜੰਮੂ ਹਾਈਵੇਅ ਕੀਤਾ ਬੰਦ PRINT ਈ ਮੇਲ
peoples protestਜਲੰਧਰ/ਭੋਗਪੁਰ :20(ਮੀਡੀਦੇਸਪੰਜਾਬ)-  ਸੀ. ਏ. ਏ. ਕਾਨੂੰਨ ਖਿਲਾਫ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭੀਮ ਆਰਮੀ ਵੱਲੋਂ ਐੱਨ. ਸੀ. ਆਰ. ਸੀ. ਏ. ਏ. ਅਤੇ ਰਾਖਵੇਂਕਰਨ ਦੇ ਖਿਲਾਫ ਕੇਂਦਰ ਦੀਆਂ ਨੀਤੀਆਂ ਦੇ ਵਿਰੋਧ 'ਚ ਜਲੰਧਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।
ਅੱਗੇ ਪੜੋ....
 
ਲਾਡਾ ਨਾਲ ਪਾਲੀਆਂ ਧੀਆਂ ਦੀ ਉਡੀਕ ਕਰਦੇ ਰਹਿ ਗਏ ਮਾਪੇ, ਅੱਗ ਨੇ ਸੁਆਹ ਕੀਤੇ ਸਾਰੇ ਸੁਪਨੇ PRINT ਈ ਮੇਲ
chandigarh accident girls dreams fireਚੰਡੀਗੜ੍ਹ :20(ਮੀਡੀਦੇਸਪੰਜਾਬ)- ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ 32 'ਚ ਸਥਿਤ ਇਕ ਪੀ.ਜੀ. 'ਚ ਆਚਾਨਕ ਅੱਗ ਲੱਗਣ ਕਾਰਨ ਤਿੰਨ ਕੁੜੀਆਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਇਹ ਕੁੜੀਆਂ ਸੁਪਨੇ ਪੂਰੇ ਕਰਨ ਲਈ ਆਪਣੇ ਪਰਿਵਾਰਾਂ ਤੋਂ ਦੂਰ ਇਥੇ ਰਹਿ ਰਹੀਆਂ ਸਨ ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਨ੍ਹਾਂ ਦੇ ਸੁਪਨੇ ਅੱਗ 'ਚ ਸੜ ਕੇ ਸੁਆਹ ਹੋ ਜਾਣਗੇ। ਕੋਟਕਪੁਰਾ ਦੇ ਸਿਗਰੇਟ ਦੇ ਥੋਕ ਵਪਾਰੀ ਨਵਦੀਪ ਗਰੋਵਰ ਦੀ ਬੇਟੀ ਪਾਕਸ਼ੀ ਗਰੋਵਰ ਨੇ 2019 'ਚ 12ਵੀਂ ਕਮਰਸ 'ਚੋਂ 97.6 ਫੀਸਦੀ ਨੰਬਰਾਂ ਨਾਲ ਪਹਿਲਾਂ ਸਥਾਨ ਹਾਸਲ ਕੀਤਾ ਸੀ।
ਅੱਗੇ ਪੜੋ....
 
ਡੀ. ਜੀ. ਪੀ. ਦੇ ਲਾਂਘੇ ਵਾਲੇ ਬਿਆਨ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਦਾ ਵੱਡਾ ਬਿਆਨ PRINT ਈ ਮੇਲ
giani harpreet singh  dgp dinkar guptaਅੰਮ੍ਰਿਤਸਰ/ਲਾਹੌਰ :20(ਮੀਡੀਦੇਸਪੰਜਾਬ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ। ਪਾਕਿਸਤਾਨ
ਅੱਗੇ ਪੜੋ....
 
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਝੀ ਸਾਜ਼ਿਸ਼ : ਪ੍ਰੋ. ਚੰਦੂਮਾਜਰਾ PRINT ਈ ਮੇਲ
conspiracy to close the intersection of sri kartarpur sahibਪਟਿਆਲਾ,  :20(ਮੀਡੀਦੇਸਪੰਜਾਬ)- ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਬਾਰੇ ਕੀਤੀ ਗਈ ਟਿੱਪਣੀ 'ਤੇ ਸਖਤ ਪ੍ਰਤੀਕਿਰਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡੀ. ਜੀ. ਪੀ. ਦਾ ਇਸ ਤਰ੍ਹਾਂ ਦਾ ਮੰਦਭਾਗਾ ਬਿਆਨ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਬੰਦ ਕਰਵਾਉਣ ਦੀ ਕੋਝੀ ਸਾਜ਼ਿਸ਼ ਹੈ। ਚੰਦੂਮਾਜਾਰਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 10 - 18 of 8825

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement