:: ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ   :: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ   :: ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ   :: ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ   :: '84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ   :: ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ   :: ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ   :: 'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ   :: ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ   :: ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ   :: ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ   :: ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ   :: ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ   :: ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ   :: ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਨੋਰੰਜਨ
ਸਲਮਾਨ ਦੀ ਫਿਲਮ ਨੂੰ ਪ੍ਰਮੋਟ ਕਰਨ ਲਈ ਕੈਟਰੀਨਾ ਨੇ ਕੀਤਾ 'ਗਰਬਾ', ਉਡਾਏ ਹੋਸ਼ PRINT ਈ ਮੇਲ
katrina kaif

ਮੁੰਬਈ ਅੱਜ ਭਾਵ 5 ਅਕਤੂਬਰ ਨੂੰ ਆਯੁਸ਼ ਸ਼ਰਮਾ ਤੇ ਵਰੀਨਾ ਹੁਸੈਨ ਦੀ ਫਿਲਮ 'ਲਵਯਾਤਰੀ' ਰਿਲੀਜ਼ ਹੋ ਗਈ ਹੈ। ਇਸ ਫਿਲਮ ਨਾਲ ਦੋਵੇਂ ਲੀਡ ਸਟਾਰ ਆਪਣਾ ਬਾਲੀਵੁੱਡ ਡੈਬਿਊ ਕਰ ਰਹੇ ਹਨ। ਫਿਲਮ ਨੂੰ ਸਲਮਾਨ ਖਾਨ ਦੇ ਹੋਮ ਪ੍ਰੋਡਕਸ਼ਨ ਨੇ ਪ੍ਰੋਡਿਊਸ ਕੀਤਾ ਹੈ। ਇਸ ਦੇ ਨਾਲ ਹੀ ਸਲਮਾਨ ਟੀਮ ਨਾਲ ਫਿਲਮ ਦਾ ਖੂਬ ਪ੍ਰਮੋਸ਼ਨ ਕਰਦੇ ਵੀ ਨਜ਼ਰ ਆਏ ਹਨ।

ਅੱਗੇ ਪੜੋ....
 
ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਕਰਵਾਇਆ ਪ੍ਰੀ-ਵੈਡਿੰਗ ਫੋਟੋਸ਼ੂਟ PRINT ਈ ਮੇਲ
prince narula and yuvika choudhary

ਮੁੰਬਈ 'ਲਕੀਰਾਂ', 'ਯਾਰਾਂ ਦਾ ਕੈਚਅੱਪ', 'ਡੈਡੀ ਕੂਲ ਮੁੰਡੇ ਫੂਲ', 'ਯਾਰਾਨਾ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਪਛਾਣ ਬਣਾਉਣ ਵਾਲੀ ਯੁਵਿਕਾ ਚੌਧਰੀ ਅੱਜਕਲ ਪ੍ਰਿੰਸ ਨਰੂਲਾ ਨਾਲ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਪ੍ਰੀ-ਵੈਡਿੰਗ ਫੋਟੋਸ਼ੂਟ ਕਰਵਾਇਆ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਅੱਗੇ ਪੜੋ....
 
'ਦਿ ਜਰਨੀ ਆਫ ਕਰਮਾ' ਦਾ ਟਰੇਲਰ ਰਿਲੀਜ਼, ਪੂਨਮ ਪਾਂਡੇ ਦਾ ਪ੍ਰੇਮੀ ਬਣਿਆ ਸ਼ਕਤੀ ਕਪੂਰ PRINT ਈ ਮੇਲ
the journey of karma official trailer

ਮੁੰਬਈ ਬਾਲੀਵੁੱਡ ਦੀ ਹੌਟ ਅਦਾਕਾਰਾ ਪੂਨਮ ਪਾਂਡੇ ਇਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ। ਇਕ ਵਾਰ ਫਿਰ ਉਹ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ। ਉਸ ਦੀ ਨਵੀਂ ਫਿਲਮ 'ਦਿ ਜਰਨੀ ਆਫ ਕਰਮਾ' ਬਹੁਤ ਜਲਦ ਰਿਲੀਜ਼ ਹੋਣ ਵਾਲੀ ਹੈ। ਹਮੇਸ਼ਾ ਆਪਣੇ ਬਿਆਨਾਂ ਤੇ ਬੋਲਡ ਅੰਦਾਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਪੂਨਮ ਪਾਂਡੇ ਨੇ ਇਸ ਗੱਲ ਦੀ ਜਾਣਕਾਰੀ ਖੁਦ ਦਿੱਤੀ ਹੈ।
ਪੂਨਮ ਪਾਂਡੇ ਦੀ ਫਿਲਮ ਦਾ ਟਰੇਲਰ ਹੋਇਆ ਰਿਲੀਜ਼
ਹਮੇਸ਼ਾ ਆਪਣੀਆਂ ਬੋਲਡ ਅਦਾਵਾਂ ਨਾਲ ਚਰਚਾ 'ਚ ਰਹਿਣਾ ਵਾਲੀ ਪੂਨਮ ਪਾਂਡੇ ਦੀ ਨਵੀਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਸ ਟਰੇਲਰ ਨੂੰ ਪੂਨਮ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਟਰੇਲਰ 'ਚ ਪੂਨਮ ਦਾ ਅੰਦਾਜ਼ ਇਕ ਵਾਰ ਫਿਰ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਡੇਢ ਮਿੰਟ ਦੇ ਇਸ ਟਰੇਲਰ ਨੂੰ ਤਕਰੀਬਨ 20 ਲੱਖ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ।
ਅੱਗੇ ਪੜੋ....
 
ਹੌਟ ਲੁੱਕ 'ਚ ਅਨੁਸ਼ਕਾ ਨੇ ਪੋਜ਼ ਦੇ ਕੇ ਕਰਵਾਇਆ ਫੋਟੋਸ਼ੂਟ PRINT ਈ ਮੇਲ
anushka sharma

ਮੁੰਬਈ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਹਾਲ ਹੀ 'ਚ 'Grazia' ਇੰਡੀਆ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ। ਇਹ ਫੋਟੋਸ਼ੂਟ ਅਨੁਸ਼ਕਾ ਨੇ ਅਕਤੂਬਰ ਅੰਕ ਦੇ ਲਈ ਕਰਵਾਇਆ ਹੈ। ਇਸ ਮੈਗਜ਼ੀਨ ਦੇ ਕਵਰ ਪੇਜ ਦੀਆਂ ਤਸਵੀਰਾਂ ਅਨੁਸ਼ਕਾ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ।
ਅੱਗੇ ਪੜੋ....
 
ਬਿਪਾਸ਼ਾ ਨੇ ਪਤੀ ਕਰਨ ਨਾਲ ਕਰਵਾਇਆ ਖੂਬਸੂਰਤ ਫੋਟੋਸ਼ੂਟ, ਤਸਵੀਰਾਂ ਵਾਇਰਲ PRINT ਈ ਮੇਲ
bipasha basu and karan singh grover

ਮੁੰਬਈ ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਸੁ ਅੱਜਕਲ ਕੰਮ ਤੋਂ ਜ਼ਿਆਦਾ ਪਤੀ 'ਤੇ ਫੋਕਸ 'ਤੇ ਦੇ ਰਹੀ ਹੈ। ਜੀ ਹਾਂ, ਵਿਆਹ ਦੇ ਇੰਨ੍ਹੇ ਸਮੇਂ ਬਾਅਦ ਵੀ ਦੋਵਾਂ ਦਾ ਅੱਜ ਤੱਕ ਹਨੀਮੂਨ ਪੀਰੀਅਡ ਚੱਲ ਰਿਹਾ ਹੈ। ਹਾਲ ਹੀ 'ਚ ਦੋਵਾਂ ਨੇ 'ਟ੍ਰੈਵਲ ਐਂਡ ਲੇਜਰ ਇੰਡੀਆ ਮੈਗਜ਼ੀਨ' ਲਈ ਇਹ ਫੋਟੋਸ਼ੂਟ ਕਰਵਾਇਆ ਹੈ।
ਅੱਗੇ ਪੜੋ....
 
<< Start < Prev 1 2 3 4 5 6 7 8 9 10 Next > End >>

Results 28 - 36 of 1292

Advertisements


Advertisement
Advertisement
Advertisement