:: ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ   :: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ   :: ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ   :: ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ   :: '84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ   :: ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ   :: ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ   :: 'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ   :: ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ   :: ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ   :: ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ   :: ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ   :: ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ   :: ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ   :: ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਨੋਰੰਜਨ
ਬਿਕਨੀ 'ਚ ਨੇਹਾ ਸ਼ਰਮਾ ਨੇ ਕਰਵਾਇਆ ਬੋਲਡ ਫੋਟੋਸ਼ੂਟ, ਦੇਖ ਹੋਵੋਗੇ ਮਦਹੋਸ਼ PRINT ਈ ਮੇਲ
neha sharma

ਮੁੰਬਈ ਬਾਲੀਵੁੱਡ ਅਭਿਨੇਤਰੀ ਨੇਹਾ ਸ਼ਰਮਾ ਅਕਸਰ ਆਪਣੀ ਖੂਬਸੂਰਤੀ ਅਤੇ ਸਟਾਈਲ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਨੇਹਾ ਨੇ '' ਮੈਗਜ਼ੀਨ ਲਈ ਇਕ ਹੌਟ ਫੋਟੋਸ਼ੂਟ ਕਰਵਾਇਆ ਹੈ, ਜਿਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਅੱਗੇ ਪੜੋ....
 
ਆਖਿਰ ਕੀ ਹੈ ਮਾਨੁਸ਼ੀ ਛਿੱਲਰ ਦੀ ਬਲੈਕ ਡਰੈੱਸ ਦਾ ਰਾਜ਼? ਦੇਖੋ ਤਸਵੀਰਾਂ PRINT ਈ ਮੇਲ
manushi chhillar

ਮੁੰਬਈ ਮਿਸ ਵਰਲਡ ਮਾਨੁਸ਼ੀ ਛਿੱਲਰ ਨੇ ਹਾਲ ਹੀ 'ਚ ਬਲੈਕ ਆਊਟਫਿੱਟ 'ਚ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਅੱਗੇ ਪੜੋ....
 
ਫੈਸ਼ਨ ਸ਼ੋਅ ਦੌਰਾਨ ਕਿਆਰਾ-ਅਨੁਸ਼ਕਾ ਸਮੇਤ ਰਣਵੀਰ ਨੇ ਦਿਖਾਇਆ ਜ਼ਬਰਦਸਤ ਟਸ਼ਨ PRINT ਈ ਮੇਲ
ranveer singh

ਮੁੰਬਈ ਪਿਛਲੇ ਦਿਨੀਂ ਕਈ ਬਾਲੀਵੁੱਡ ਸਟਾਰਜ਼ ਬ੍ਰਾਂਡਸ ਦੇ ਪ੍ਰਮੋਸ਼ਨ 'ਚ ਰੁੱਝੇ ਨਜ਼ਰ ਆਏ।

 
ਰਿਲੇਸ਼ਨਸ਼ਿਪ ਨੂੰ ਲੈ ਕੇ ਨਿਆ ਸ਼ਰਮਾ ਨੇ ਕੀਤਾ ਹੈਰਾਨੀਜਨਕ ਖੁਲਾਸਾ PRINT ਈ ਮੇਲ
nia sharma

ਮੁੰਬਈ ਟੀ. ਵੀ. ਦੇ ਮਸ਼ਹੂਰ ਸ਼ੋਅ 'ਏਕ ਹਜ਼ਾਰੋਂ ਮੇ ਮੇਰੀ ਬਹਿਨਾਂ ਹੈ' ਦੇ ਜ਼ਰੀਏ ਆਪਣੇ ਅਭਿਨੈ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਨਿਆ ਸ਼ਰਮਾ ਆਏ ਦਿਨੀਂ ਸੁਰਖੀਆਂ 'ਚ ਰਹਿੰਦੀ ਹੈ। ਇਸ ਨੇ ਸਾਲ 2016 'ਚ ਕੈਟਰੀਨਾ ਕੈਫ, ਆਲੀਆ ਭੱਟ ਤੇ ਸੋਨਮ ਕਪੂਰ ਵਰਗੀਆਂ ਸੈਲੀਬ੍ਰਿਟੀਜ਼ ਨੂੰ ਪਿਛਾੜ ਕੇ ਏਸ਼ੀਆ ਦੀ ਤੀਜੀ ਸਭ ਤੋਂ ਸੈਕਸੀ ਮਹਿਲਾ ਹੋਣ ਦਾ ਖਿਤਾਬ ਹਾਸਲ ਕੀਤਾ ਸੀ।

ਅੱਗੇ ਪੜੋ....
 
ਪਾਕਿਸਤਾਨੀ ਗਾਇਕਾ ਰੇਸ਼ਮਾ ਦੀ ਪਤੀ ਨੇ ਗੋਲੀ ਮਾਰ ਕੇ ਕੀਤੀ ਹੱਤਿਆ PRINT ਈ ਮੇਲ
pak actress singer reshma shot dead
ਮੁੰਬਈ : ਪਾਕਿਸਤਾਨ ਦੀ ਮਸ਼ਹੂਰ ਗਾਇਕਾ ਰੇਸ਼ਮਾ ਦਾ ਉਸ ਦੇ ਪਤੀ ਨੇ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਸ਼ਮਾ ਦਾ ਕਤਲ ਪਾਕਿਸਤਾਨ ਦੇ ਖੈਬਰ ਪਖਤੂਨਵਾ 'ਚ ਨੋਸ਼ੇਰਾ ਕਲਾਂ 'ਚ ਕੀਤਾ ਗਿਆ। ਸੂਤਰਾਂ ਮੁਤਾਬਕ ਜਮੀਨ ਵਿਵਾਦ ਦੇ ਮਾਮਲੇ 'ਚ ਗਾਇਕਾ ਦੇ ਪਤੀ ਨੇ ਉਸ ਦਾ ਕਤਲ ਕੀਤਾ ਹੈ। ਦੱਸ ਦੇਈਏ ਕਿ ਰੇਸ਼ਮਾ ਉਸ ਦੀ ਚੌਥੀ ਪਤਨੀ ਸੀ। ਜਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰੇਸ਼ਮਾ ਆਪਣੇ ਭਰਾ ਦੇ ਘਰ 'ਚ ਹੀ ਰਹਿੰਦੀ ਸੀ। ਪੁਲਸ ਨੇ ਦੱਸਿਆ, ਦੋਸ਼ੀ ਨੇ ਘਰ 'ਚ ਦਾਖਲ ਹੁੰਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਹਮਲੇ 'ਚ ਰੇਸ਼ਮਾ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ, ਜਿਸ ਕਾਰਨ ਮੌਕੇ 'ਤੇ ਉਸ ਦੀ ਮੌਤ ਹੋ ਗਈ। ਰੇਸ਼ਮਾ ਦੀ ਮੌਤ ਤੋਂ ਬਾਅਦ ਦੋਸ਼ੀ ਪਤੀ ਨੇ ਇਸ ਵਾਰਦਾਤ ਨੂੰ ਇਸ ਤਰ੍ਹਾਂ ਦਿਖਾਇਆ ਜਿਵੇਂ ਘਰ 'ਚ ਲੁੱਟ ਹੋਈ ਹੋਵੇ। ਇਹ ਘਟਨਾ 1 ਅਗਸਤ ਦੀ ਦੱਸੀ ਜਾ ਰਹੀ ਹੈ। 
ਦੱਸਣਯੋਗ ਹੈ ਕਿ ਖੈਬਰ ਪਖਤੂਨਵਾ 'ਚ ਮਹਿਲਾ ਕਲਾਕਾਰਾਂ ਖਿਲਾਫ ਅਪਰਾਧ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। 
 
<< Start < Prev 1 2 3 4 5 6 7 8 9 10 Next > End >>

Results 46 - 54 of 1292

Advertisements

Advertisement

Advertisement
Advertisement