:: ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ਚ ਉੱਠੀ ਮੰਗ   :: ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖਬਰ, 6 ਲੋਕ ਹੋਏ ਬਿਲਕੁਲ ਠੀਕ   :: 7 ਸਾਲ ਬਾਅਦ ਮੇਰੀ ਧੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ : ਨਿਰਭਯਾ ਦੀ ਮਾਂ   :: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਤੇ ਲੱਗੀ ਰੋਕ   :: ਭਾਰਤ ਦੇ 16 ਸੂਬਿਆਂ ਵਿਚ ‘ਕਰੋਨਾ ਵਾਇਰਸ’ ਦੇ ਕਹਿਰ ਦੇ ਜਾਣੋ ਕੀ ਹਨ ਅੰਕੜੇ   :: SYL ਮੁੱਦੇ ਤੇ ਹਰਿਆਣਾ ਅਤੇ ਪੰਜਾਬ ਦਰਮਿਆਨ ਨਹੀਂ ਨਿਕਲ ਸਕਿਆ ਕੋਈ ਮੱਧਮ ਮਾਰਗ   :: ਕੋਰੋਨਾ ਵਾਇਰਸ : ਕੋਰਟ ਨੇ ਜੇਲਾਂ ਚ ਸਮਰੱਥਾ ਤੋਂ ਵਧ ਕੈਦੀਆਂ ਦੇ ਮਾਮਲੇ ਚ ਖੁਦ ਲਿਆ ਨੋਟਿਸ   :: ਨਿਰਭਯਾ ਕੇਸ : ਦੋਸ਼ੀਆਂ ਦੀ ਨਵੀਂ ਚਾਲ, ਫਾਂਸੀ ਰੋਕਣ ਲਈ ਕੌਮਾਂਤਰੀ ਅਦਾਲਤ ਦਾ ਕੀਤਾ ਰੁਖ਼   :: ਲੋਕਾਂ ਨੂੰ ਸਿਹਤਮੰਦ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਮੋਦੀ   :: ਕੋਰੋਨਾ ਵਾਇਰਸ ਦੀ ਮਾਰ, ਇਟਲੀ ਚ ਫਸੇ 218 ਭਾਰਤੀਆਂ ਦੀ ਹੋਈ ਦੇਸ਼ ਵਾਪਸੀ   :: ਭਾਰਤ ਚ ਕੋਰੋਨਾ ਪੀੜਤ ਮਰੀਜ਼ਾਂ ਦਾ ਵਧੀ ਗਿਣਤੀ, ਮੁੰਬਈ ਚ ਧਾਰਾ 144 ਲਾਗੂ   :: ਲੈਂਡਿੰਗ ਸਮੇਂ ਮਿੱਟੀ ਚ ਧਸਿਆ CM ਜੈਰਾਮ ਦਾ ਹੈਲੀਕਾਪਟਰ, ਟਲਿਆ ਹਾਦਸਾ   :: ਉੱਤਰ ਪ੍ਰਦੇਸ਼ ਚ ਬਰਖਾਸਤ ਹੋਣਗੇ ਲਾਪਤਾ 700 ਸਰਕਾਰੀ ਡਾਕਟਰ, ਜਾਣੋ ਵਜ੍ਹਾ   :: ਦਿੱਲੀ ਹਿੰਸਾ ਤੇ ਬੋਲੇ ਸ਼ਾਹ, ਇਸ ਨੂੰ ਸਿਆਸੀ ਰੰਗ ਦੇਣ ਦੀ ਕੀਤੀ ਗਈ ਕੋਸ਼ਿਸ਼   :: ਮੋਦੀ ਨੂੰ ਸੋਸਲ ਮੀਡੀਆ ਹੈਂਡਲ ਕਰਨ ਵਾਲੀ ਮਾਲਵਿਕਾ ਨੇ ਬਚਪਨ ਵਿੱਚ ਹੀ ਖੋ ਦਿੱਤੇ ਸਨ ਦੋਵੇ ਹੱਥ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਕਾਰੀ ਮਦਦ ਵਾਸਤੇ ਨਿੱਜੀ ਏਅਰ ਲਾਈਨਜ਼ ਵੱਲੋਂ ਹੜਤਾਲ ਦੀ ਧਮਕੀ PRINT ਈ ਮੇਲ
ਯੂ ਐਨ ਆਈ
ਨਵੀਂ ਦਿੱਲੀ : 31 ਜੁਲਾਈ
ਮੰਦੀ ਦੀ ਮਾਰ ਝੱਲ ਰਹੀ ਨਿੱਜੀ ਏਅਰ ਲਾਈਨਜ਼ ਕੰਪਨੀ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਾਉਾਂਦਿਆਂ ਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ
ਨੂੰ ਮਦਦ ਨਾ ਦਿੱਤੀ ਗਈ ਤਾਂ ਉਹ 18 ਅਗਸਤ ਨੂੰ ਇਕ ਦਿਨ ਦੀ ਹੜਤਾਲ ਕਰਨਗੇ। ਇਹ ਹੜਤਾਲ ਘਰੇਲੂ ਉਡਾਣਾਂ ‘ਤੇ ਹੋਵੇਗੀ।
ਕਿੰਗ ਫਿਸ਼ਰ ਏਅਰ ਲਾਈਨਜ਼ ਦੇ ਮੁਖੀ ਵਿਜੇ ਮਾਲੀਆ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਜੇਕਰ ਰਾਹਤ ਪੈਕੇਜ ਨਹੀਂ ਦਿੰਦੀ ਤਾਂ ਸਾਡੇ ਕੋਲ ਹੜਤਾਲ ਹੀ ਇਕ ਮਾਤਰ ਰਸਤਾ ਬਚਿਆ ਹੈ। ਉਨ੍ਹਾਂ ਕਿਹਾ ਕਿ ਮਦਦ ਤੋਂ ਬਿਨਾਂ ਸੇਵਾ ਚਾਲੂ ਰੱਖਣਾ ਬੇਹੱਦ ਮੁਸ਼ਕਿਲ ਹੈ। ਜੈਟ ਏਅਰਵੇਜ਼ ਦੇ ਮੁਖੀ ਨਰੇਸ਼ ਗੋਇਲ ਨੇ ਕਿਹਾ ਕਿ ਜੇਕਰ ਏਅਰ ਇੰਡੀਆ ਨੂੰ ਰਾਹਤ ਮਿਲ ਸਕਦੀ ਹੈ ਤਾਂ ਸਾਨੂੰ ਵੀ ਮਿਲਣੀ ਚਾਹੀਦੀ ਹੈ। ਨਿੱਜੀ ਏਅਰ ਲਾਈਨਜ਼ ਏ ਟੀ ਐਫ ਟੈਕਸ ਵਿਚ ਕਟੌਤੀ ਕਰਨ ਦੀ ਮੰਗ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕਿੰਗ ਫਿਸ਼ਰ ਏਅਰ ਲਾਈਨਜ਼ ਅਤੇ ਜੈਟ ਏਅਰਵੇਜ਼ ਨੇ ਪਿਛਲੇ ਸਾਲ ਮੰਦੀ ਦੀ ਮਾਰ ਦੇ ਚੱਲਦਿਆਂ ਛਾਂਟੀ ਦਾ ਸਹਾਰਾ ਲਿਆ ਸੀ ਪਰ ਭਾਰੀ ਦਬਾਅ ਤੋਂ ਬਾਅਦ ਉਨ੍ਹਾਂ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਿਆ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement