:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਾਸ਼ਮੀ ਦੇ ਮਾਮਲੇ ਨੇ ਜ਼ੋਰ ਫੜ੍ਹਿਆ PRINT ਈ ਮੇਲ
ਮੁੰਬਈ- ਬਾਂਦਰਾ ਦੇ ਪਾਲੀ ਹਿਲ ਇਲਾਕੇ ਵਿੱਚ ਧਾਰਮਿਕ ਆਧਾਰ ਉੱਤੇ ਭੇਦਭਾਵ ਦੇ ਚੱਲਦੇ ਮਕਾਨ ਨਹੀਂ ਮਿਲਣ ਦੀ ਅਭਿਨੇਤਾ ਇਮਰਾਨ ਹਾਸ਼ਮੀ ਦੇ ਆਰੋਪ ਨੇ ਤੂਲ ਪਕੜ੍ਹ ਲਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਰਕਰ ਨੇ ਅੱਜ ਇਸ ਮਾਮਲੇ ਵਿੱਚ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।ਬਾਂਦਰਾ ਦੇ ਪਾਲੀ ਹਿਲ ਇਲਾਕੇ ਵਿੱਚ ਧਾਰਮਿਕ ਆਧਾਰ ਉੱਤੇ ਭੇਦਭਾਵ ਦੇ ਚੱਲਦੇ ਮਕਾਨ ਨਹੀਂ ਮਿਲਣ ਦੀ ਅਭਿਨੇਤਾ ਇਮਰਾਨ ਹਾਸ਼ਮੀ ਦੇ ਆਰੋਪ ਨੇ ਤੂਲ ਪਕੜ੍ਹ ਲਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਰਕਰ ਨੇ ਅੱਜ ਇਸ ਮਾਮਲੇ ਵਿੱਚ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਸੂਤਰਾਂ ਦੇ ਅਨੁਸਾਰ ਸੰਜੇ ਬੋਦੀਆ ਦੇ ਪੁਲਿਸ ਕਮਿਸ਼ਨਰ ਡੀ ਸ਼ਿਵਾਨੰਦਨ ਨੂੰ ਪੱਤਰ ਲਿਖਕੇ ਇਮਰਾਨ ਹਾਸ਼ਮੀ ਅਤੇ ਮਹੇਸ਼ ਭੱਟ ਉੱਤੇ ਲੋਕਾਂ ਨੂੰ ਸੰਪ੍ਰਦਾਇਕ ਆਧਾਰ ਉੱਤੇ ਵੰਡਣ ਦਾ ਆਰੋਪ ਲਗਾਇਆ ਹੈ।

ਪੁਲਿਸ ਸੂਤਰਾਂ ਦੇ ਅਨੁਸਾਰ ਸ਼ਿਕਾਇਤ ਅਪਰਾਧ ਬਰਾਂਚ ਨੂੰ ਸੌਂਪੀ ਜਾਵੇਗੀ ਜੋ ਕਿ ਅਭਿਨੇਤਾ ਦੀ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ। ਉੱਧਰ ਸੁਸਾਇਟੀ ਨੇ ਸਪੱਸ਼ਟ ਕੀਤਾ ਹੈ ਕਿ ਅਭਿਨੇਤਾ ਨੂੰ ਐੱਨਓਸੀ ਨਹੀਂ ਦੇਣ ਦੇ ਪਿੱਛੇ ਜਾਤ ਪਾਤ ਦਾ ਕੋਈ ਪੰਗਾ ਨਹੀਂ ਬਲਕਿ ਸਮੂਚਿਤ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ ਸੀ ਇਸ ਲਈ ਐੱਨਓਸੀ ਨਹੀਂ ਦਿੱਤੀ ਗਈ।

ਜਿਕਰਯੋਗ ਹੈ ਕਿ ਹਿੰਦੀ ਫਿਲਮ ਜਗਤ ਦੇ ਵਿੱਚ ਸੀਰੀਅਲ ਕਿਸਰ ਦੇ ਨਾਂਅ ਨਾਲ ਪ੍ਰਸਿੱਧ ਅਭਿਨੇਤਾ ਇਮਰਾਨ ਹਾਸ਼ਮੀ ਨੇ ਪਰਸੋਂ ਮਹਾਰਾਸ਼ਟਰ ਦੇ ਘੱਟ ਗਿਣਤੀ ਕਮਿਸ਼ਨ ਵਿੱਚ ਸ਼ਿਕਾਇਤ ਕਰਕੇ ਇੱਕ ਰਿਹਾਇਸ਼ੀ ਸੁਸਾਇਟੀ ਉੱਤੇ ਉਹਨਾਂ ਦੇ ਮੁਸਲਿਮ ਹੋਣ ਦੇ ਕਾਰਣ ਉਹਨਾਂ ਨੂੰ ਫਲੈਟ ਨਹੀਂ ਦੇਣ ਦਾ ਆਰੋਪ ਲਗਾਇਆ ਸੀ।
 
< Prev   Next >

Advertisements