:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਭ ਤੋਂ ਵੱਡਾ ਤਿਰੰਗਾ ਇੰਦੌਰ ਵਿੱਚ PRINT ਈ ਮੇਲ
ਇੰਦੌਰ-ਮੱਧ ਪ੍ਰਦੇਸ਼ ਦੀ ਉਦਯੋਗਿਕ ਰਾਜਧਾਨੀ ਇੰਦੌਰ ਵਿਖੇ ਆਜ਼ਾਦੀ ਦਿਹਾੜੇ ਮੌਕੇ 62ਵੀਂ ਵਰ੍ਹੇਗੰਢ ਉੱਤੇ ਇੱਕ ਰਿਕਾਰਡ ਬਣਾਉਂਦੇ ਹੋਏ ਦੇਸ਼ ਦਾ ਸਭ ਤੋਂ ਵੱਡਾ ਰਾਸ਼ਟਰੀ ਝੰਡਾ ਸ਼ਾਨ ਦੇ ਨਾਲ ਲਹਿਰਾਇਆ ਜਾਵੇਗਾ। ਸ਼ਹਿਰ ਦੇ ਮੱਧ ਵਿੱਚ ਮਹਾਤਮਾ ਗਾਂਧੀ ਤਿਰਾਹੇ ਉੱਤੇ 80 ਫੁੱਟ ਉੱਚੇ ਖੰਭੇ ਉੱਤੇ ਲਹਿਰਾਏ ਜਾਣ ਵਾਲੇ ਇਸ ਤਿਰੰਗੇ ਦਾ ਆਕਾਰ 21 ਫੁੱਟ ਗੁਣਾ 14 ਫੁੱਟ ਹੋਵੇਗਾ।
ਮੱਧ ਪ੍ਰਦੇਸ਼ ਦੀ ਉਦਯੋਗਿਕ ਰਾਜਧਾਨੀ ਇੰਦੌਰ ਵਿਖੇ ਆਜ਼ਾਦੀ ਦਿਹਾੜੇ ਮੌਕੇ 62ਵੀਂ ਵਰ੍ਹੇਗੰਢ ਉੱਤੇ ਇੱਕ ਰਿਕਾਰਡ ਬਣਾਉਂਦੇ ਹੋਏ ਦੇਸ਼ ਦਾ ਸਭ ਤੋਂ ਵੱਡਾ ਰਾਸ਼ਟਰੀ ਝੰਡਾ ਸ਼ਾਨ ਦੇ ਨਾਲ ਲਹਿਰਾਇਆ ਜਾਵੇਗਾ।

ਸ਼ਹਿਰ ਦੇ ਮੱਧ ਵਿੱਚ ਮਹਾਤਮਾ ਗਾਂਧੀ ਤਿਰਾਹੇ ਉੱਤੇ 80 ਫੁੱਟ ਉੱਚੇ ਖੰਭੇ ਉੱਤੇ ਲਹਿਰਾਏ ਜਾਣ ਵਾਲੇ ਇਸ ਤਿਰੰਗੇ ਦਾ ਆਕਾਰ 21 ਫੁੱਟ ਗੁਣਾ 14 ਫੁੱਟ ਹੋਵੇਗਾ।

ਇਸ ਅਭਿਆਨ ਦੇ ਸੂਤਰਧਾਰ ਰਵੀ ਅਤਰੋਲੀਆ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਵਿਸ਼ਾਲ ਆਕਾਰ ਦਾ ਇਹ ਤਿਰੰਗਾ ਭਾਰਤੀ ਸੰਵਿਧਾਨ ਵਿੱਚ ਦਰਜ ਰਾਸ਼ਟਰੀ ਝੰਡੇ ਦੇ ਨੌ ਪ੍ਰਕਾਰਾਂ ਵਿੱਚੋਂ ਇੱਕ ਹੈ, ਜਿਹਨਾਂ ਨੂੰ ਸੰਵਿਧਾਨ ਨੇ ਸਵੀਕ੍ਰਿਤ ਕੀਤਾ ਹੈ।

ਉਹਨਾਂ ਨੇ ਦੱਸਿਆ ਕਿ ਬਾਕੀ ਸਵੀਕ੍ਰਿਤ ਅੱਠ ਮਾਨਕ ਝੰਡੇ ਤਾਂ ਦੇਸ਼ ਵਿੱਚ ਹਾਲੇ ਤੱਕ ਲਹਿਰਾਏ ਜਾਂਦੇ ਰਹੇ ਹਨ, ਪਰੰਤੂ ਪਹਿਲੀ ਵਾਰ ਇਸ ਵਿਸ਼ਾਲ ਆਕਾਰ ਦੇ ਝੰਡੇ ਨੂੰ ਲਹਿਰਾਉਣ ਦਾ ਮਾਣ ਇੰਦੌਰ ਸ਼ਹਿਰ ਦੇ ਨਾਂਅ ਹੋਵੇਗਾ।

ਜਿਕਰਯੋਗ ਹੈ ਕਿ ਉਪ ਪੁਲਿਸ ਮੁੱਖੀ ਦੇ ਅਹੁਦੇ ਉੱਤੇ ਤਾਇਨਾਤ ਸ਼੍ਰੀ ਅਤਰੋਲੀਆ ਵਰ੍ਹਿਆਂ ਤੋਂ ਰਾਸ਼ਟਰੀ ਝੰਡੇ ਦੇ ਸਨਮਾਨ ਅਤੇ ਉਸਦੀ ਮਹੱਤਤਾ ਨੂੰ ਲੈਕੇ ਤਿਰੰਗਾ ਅਭਿਆਨ ਚਲਾ ਰਹੇ ਹਨ।
 
< Prev   Next >

Advertisements