:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਜ਼ਾਦੀ ਦਿਵਸ ਲਈ ਦੇਸ਼ ਭਰ ’ਚ ਸਖ਼ਤ ਸੁਰੱਖਿਆ ਪ੍ਰਬੰਧ PRINT ਈ ਮੇਲ
ਨਵੀਂ ਦਿੱਲੀ/ਗੁਹਾਟੀ/ਰਾਏਪੁਰ (ਛੱਤੀਸਗੜ੍ਹ), 13 ਅਗਸਤ -ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਰਾਜਧਾਨੀ ’ਚ ਹੋਣ ਜਾ ਰਹੇ ਆਜ਼ਾਦੀ ਜਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ ਤੇ ਖੁਫੀਆ ਏਜੰਸੀਆਂ ਵੱਲੋਂ ਅੱਤਵਾਦੀ ਹਮਲਿਆਂ ਦੇ ਖਦਸ਼ੇ
ਦੀ ਮਿਲੀ ਚੇਤਾਵਨੀ ਤੋਂ ਬਾਅਦ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਓਧਰ ਆਜ਼ਾਦੀ ਦਿਵਸ ਦੇ ਮੌਕੇ ਵੱਡੀ ਕਾਰਵਾਈ ਨੂੰ ਅੰਜਾਮ ਦੇਣ ਦੀ ਮਨਸ਼ਾ ਨਾਲ ਯੂਨਾਈ ਟਿਡ ਲਿਬਰੇਸ਼ਨ ਫਰੰਟ ਆਫ ਆਸਾਮ (ਉਲਫਾ) ਤੇ ਨੈਸ਼ਨਲ ਡੈਮੋਕ੍ਰੇਟਿਕ ਫਰੰਟ ਆਫ ਬੋਡੋਲੈਂਡ ਦੀਆਂ ਮਹਿਲਾ ਮੈਂਬਰਾਂ ਦਾ ਇਕ ਜਥਾ ਗੁਹਾਟੀ ਸ਼ਹਿਰ ’ਚ ਦਾਖਲ ਹੋਣ ’ਚ ਸਫਲ ਹੋ ਗਿਆ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਸਰਕਾਰ ਨੇ ਨਕਸਲੀਆਂ ਵੱਲੋਂ ਦਿੱਤੇ ਬਾਈਕਾਟ ਦੇ ਸੱਦੇ ਦੇ ਮੱਦੇਨਜ਼ਰ ਸੂਬੇ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।
ਨਵੀਂ ਦਿੱਲੀ ਪੁਲਿਸ ਤੋਂ ਇਲਾਵਾ ਸੁਰੱਖਿਆ ਬਲਾਂ ਤੇ ਫੌਜ ਦੀਆਂ ਵਿਸ਼ੇਸ਼ ਟੁਕੜੀਆਂ ਤੇ ਵਿਸ਼ੇਸ਼ ਸਿੱਖਿਆ ਪ੍ਰਾਪਤ ਦਸਤੇ ਰਾਜਧਾਨੀ ’ਚ ਤਾਇਨਾਤ ਕੀਤੇ ਗਏ ਹਨ ਜਦਕਿ ਲਾਲ ਕਿਲ੍ਹਾ ਸੁਰੱਖਿਆ ਤਰਜੀਹਾਂ ’ਚ ਸਭ ਤੋਂ ਉਪਰ ਹੈ। ਸੁਰੱਖਿਆ ਏਜੰਸੀਆਂ ਵੱਲੋਂ ਰਾਜਧਾਨੀ ਦੇ ਚੱਪੇ-ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਲਾਲ ਕਿਲ੍ਹੇ ’ਤੇ ਹਰ ਥਾਂ ਸੀ. ਸੀ. ੂਟੈਲੀਵਿਜ਼ਨ ਕੈਮਰੇ ਲਗਾਏ ਗਏ ਹਨ। ਵਿਸ਼ੇਸ਼ ਦਸਤੇ, ਡਾਗ ਸਕੁਐਡ ਆਦਿ ਹਰ ਸਮੇਂ ਤਿਆਰ-ਬਰ-ਤਿਆਰ ਨਜ਼ਰ ਆ ਰਹੇ ਹਨ। ਨਵੀਂ ਦਿੱਲੀ ਜਿਥੇ ਜਸ਼ਨਾਂ ਦੇ ਰੰਗ ’ਚ ਰੰਗੀ ਨਜ਼ਰ ਆ ਰਹੀ ਹੈ, ਉਥੇ ਸੁਰੱਖਿਆ ਪੱਖੋਂ ਨਾਗਰਿਕਾਂ ਨੂੰ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ ਕਿਉਂਕਿ ਚੌਕਸੀ ਦੇ ਮੱਦੇਨਜ਼ਰ ਹਰ ਨਾਗਰਿਕ ਦੀ ਤਲਾਸ਼ੀ ਲਾਜ਼ਮੀ ਤੌਰ ’ਤੇ ਲਈ ਜਾ ਰਹੀ ਹੈ। ਓਧਰ ਜ਼ਸ਼ਨਾਂ ਦੇ ਮੱਦੇਨਜ਼ਰ ਟ੍ਰ੍ਯੈਿਫਕ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ।
ਗੁਹਾਟੀ ’ਚ ਮਹਿਲਾ ਬੰਬਾਰ
ਆਸਾਮ ਦੇ ਗੁਹਾਟੀ ’ਚ ਦਾਖਲ ਹੋਈਆਂ ਔਰਤਾਂ ਬੰਬ ਤਿਆਰ ਕਰਨ, ਉਸ ਨੂੰ ਫਿੱਟ ਕਰਨ ਤੇ ਧਮਾਕਾ ਕਰਨ ’ਚ ਮਾਹਿਰ ਹਨ। ਇਸ ਗੱਲ ਦੀ ਪੁਸ਼ਟੀ ਅੱਜ ਆਸਾਮ ਪੁਲਿਸ ਦੇ ਬੁਲਾਰੇ ਦੇਬੋਜੀਤ ਦੇਉੜੀ ਨੇ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਗੱਲ ਦੀ ਸੂਚਨਾ ਹੈ ਕਿ 15 ਅਗਸਤ ਨੂੰ ਮੁੱਖ ਰੱਖ ਕੇ ਇਹ ਜਥਾ ਕਿਸੇ ਵੱਡੀ ਕਾਰਵਾਈ ਨੂੰ ਅੰਜਾਮ ਦੇਣ ਦੀ ਤਾਕ ਵਿਚ ਹੈ। ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਸੂਬੇ ’ਚ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ। ਲਗਾਤਾਰ ਖੁਫੀਆ ਸੂਚਨਾਵਾਂ ਮਿਲ ਰਹੀਆਂ ਹਨ ਕਿ ਆਜ਼ਾਦੀ ਦਿਵਸ ’ਤੇ ਅੱਤਵਾਦੀ ਵੱਡੀ ਕਾਰਵਾਈ ਨੂੰ ਅੰਜਾਮ ਦੇ ਸਕਦੇ ਹਨ।
ਓਧਰ ਛੱਤੀਸਗੜ੍ਹ ਦੇ ਪੁਲਿਸ ਮੁਖੀ ਵਿਸ਼ਵਰੰਜਨ ਨੇ ਦੱਸਿਆ ਕਿ ਸੂਬੇ ’ਚ ਹਾਈ ਅਲਰਟ ਜਾਰੀ ਕਰਨ ਦੇ ਨਾਲ-ਨਾਲ ਨਕਸਲ ਪ੍ਰਭਾਵਿਤ ਇਲਾਕਿਆਂ ’ਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਰਾਜ ਦੇ 18 ਜ਼ਿਲ੍ਹਿਆਂ ’ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪ੍ਰੇਡ ਗਰਾਊਂਡ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਅੱਤਵਾਦ ਵਿਰੋਧੀ ਦਸਤੇ ਨੂੰ ਸੌਂਪੀ ਗਈ ਹੈ।
 
< Prev   Next >

Advertisements