:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਈਪੀਓ ਨੂੰ ਮਿਲਿਆ ਚੰਗਾ ਹੁੰਗਾਰਾ PRINT ਈ ਮੇਲ
ਮੁੰਬਈ- ਸਰਵਜਨਕ ਖੇਤਰ ਦੀ ਬਿਜਲੀ ਕੰਪਨੀ ਐੱਨਐੱਚਪੀਸੀ ਲਿਮੀਟੇਡ ਦੇ ਸਵਾ ਅਰਬ ਡਾਲਰ ਦੀ ਸ਼ੁਰੂਆਤੀ ਸਰਵਜਨਕ ਪੇਸ਼ਕਸ਼ (ਆਈਪੀਓ) ਨੂੰ 23.53 ਗੁਣਾ ਜਿਆਦਾ ਫੰਡ ਮਿਲਿਆ ਹੈ।
ਸਰਵਜਨਕ ਖੇਤਰ ਦੀ ਬਿਜਲੀ ਕੰਪਨੀ ਐੱਨਐੱਚਪੀਸੀ ਲਿਮੀਟੇਡ ਦੇ ਸਵਾ ਅਰਬ ਡਾਲਰ ਦੀ ਸ਼ੁਰੂਆਤੀ ਸਰਵਜਨਕ ਪੇਸ਼ਕਸ਼ (ਆਈਪੀਓ) ਨੂੰ 23.53 ਗੁਣਾ ਜਿਆਦਾ ਫੰਡ ਮਿਲਿਆ ਹੈ।

ਐੱਨਐੱਚਪੀਸੀ ਦਾ ਆਈਪੀਓ ਸੱਤ ਅਗਸਤ ਸ਼ੁਕਰਵਾਰ ਨੂੰ ਬਾਜਾਰ ਵਿੱਚ ਜਾਰੀ ਹੋਇਆ ਸੀ ਅਤੇ ਕੱਲ੍ਹ 12 ਅਗਸਤ ਨੂੰ ਸ਼ਾਮ ਪੰਜ ਵੱਜੇ ਬੰਦ ਹੋ ਗਿਆ। ਪਿਛਲੇ 18 ਮਹੀਨਿਆਂ ਦੇ ਦੌਰਾਨ ਕਿਸੇ ਸਰਵਜਨਕ ਕੰਪਨੀ ਦਾ ਇਹ ਪਹਿਲਾ ਆਈਪੀਓ ਹੈ।

ਐੱਨਐੱਚਪੀਸੀ ਦੇ ਆਈਪੀਓ ਨੂੰ ਬਾਜਾਰ ਵਿੱਚ ਹੱਥੋਂ ਹੱਥ ਲਿਆ ਹੈ। ਆਈਪੀਓ ਦੇ ਪ੍ਰਤੀ ਸ਼ੇਅਰ ਕੀਮਤ 30.36 ਰੁਪਏ ਪ੍ਰਤੀ ਨਿਰਧਾਰਿਤ ਕੀਤੀ ਜਾ ਸਕਦੀ ਹੈ। ਇਸ ਵਰ੍ਹੇ ਭਾਰਤੀ ਕੰਪਨੀਆਂ ਨੇ ਪੂੰਜੀ ਬਾਜਾਰ ਤੋਂ 8.5 ਅਰਬ ਡਾਲਰ ਜੁਟਾਏ ਹਨ। ਇਹ ਰਾਸ਼ੀ ਪਿਛਲੇ ਵਰ੍ਹੇ ਜੁਟਾਈ ਗਈ ਕੁੱਝ ਰਾਸ਼ੀ ਤੋਂ ਜਿਆਦਾ ਹੈ।
 
< Prev   Next >

Advertisements