:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲਗੜ੍ਹ 'ਚ ਚਾਰ ਮਾਓਵਾਦੀ ਕਾਬੂ PRINT ਈ ਮੇਲ
ਲਾਲਗੜ੍ਹ-ਪੱਛਮੀ ਬੰਗਾਲ ਦੇ ਲਾਲਗੜ੍ਹ 'ਚ ਅਲੱਗ-ਅਲੱਗ ਜਗ੍ਹਾ 'ਤੇ ਸੰਯੁਕਤ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿੱਚ ਕੱਲ੍ਹ ਰਾਤ ਭਰ ਚੱਲੀ ਗੋਲੀਬਾਰੀ ਦੇ ਬਾਅਦ ਚਾਰ ਮਾਓਵਾਦੀਆਂ ਨੂੰ ਕਾਬੂ ਕਰ ਲਿਆ ਗਿਆ।ਪੱਛਮੀ ਮਿਦਨਾਪੁਰ ਜਿਲ੍ਹੇ ਦੇ ਪੁਲਿਸ ਪ੍ਰਧਾਨ ਐਮ.ਕੇ.ਵਰਮਾ ਨੇ ਦੱਸਿਆ ਹੈ ਕਿ ਚੰਦਾ ਬਿਲਾ ਵਨ ਪੂਰਣ ਪਾਣੀ ਵਨ ਭੁਲਾਗੇਰਾ ਅਤੇ ਤਾਰਹਕੀ 'ਚ ਸੰਯੁਕਤ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿੱਚ ਰਾਤ ਭਰ ਗੋਲੀਬਾਰੀ ਹੋਈ।
ਪੱਛਮੀ ਬੰਗਾਲ ਦੇ ਲਾਲਗੜ੍ਹ 'ਚ ਅਲੱਗ-ਅਲੱਗ ਜਗ੍ਹਾ 'ਤੇ ਸੰਯੁਕਤ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿੱਚ ਕੱਲ੍ਹ ਰਾਤ ਭਰ ਚੱਲੀ ਗੋਲੀਬਾਰੀ ਦੇ ਬਾਅਦ ਚਾਰ ਮਾਓਵਾਦੀਆਂ ਨੂੰ ਕਾਬੂ ਕਰ ਲਿਆ ਗਿਆ।ਪੱਛਮੀ ਮਿਦਨਾਪੁਰ ਜਿਲ੍ਹੇ ਦੇ ਪੁਲਿਸ ਪ੍ਰਧਾਨ ਐਮ.ਕੇ.ਵਰਮਾ ਨੇ ਦੱਸਿਆ ਹੈ ਕਿ ਚੰਦਾ ਬਿਲਾ ਵਨ ਪੂਰਣ ਪਾਣੀ ਵਨ ਭੁਲਾਗੇਰਾ ਅਤੇ ਤਾਰਹਕੀ 'ਚ ਸੰਯੁਕਤ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿੱਚ ਰਾਤ ਭਰ ਗੋਲੀਬਾਰੀ ਹੋਈ।

ਪੂਰਬ ਉੱਤਰ ਖੇਤਰ 'ਚ ਮਾਓਵਾਦੀਆਂ ਦੇ ਐਕਸ਼ਨ ਗਰੁੱਪ ਦੇ ਨੇਤਾ ਵਿਕਾਸ ਨੇ ਆਰੋਪ ਲਗਾਇਆ ਕਿ ਮਿਦਨਾਪੁਰ ਖੇਤਰ 'ਚ ਸਮਾਜਸੇਵੀ ਮੇਧਾ ਪਾਟਕਰ ਦੀ ਆਯੋਜਤ ਵਿਰੋਧ ਸਭਾ 'ਚ ਸ਼ਾਮਲ ਹੋਣ ਦੇ ਆਦਿਵਾਸੀਆਂ ਨੂੰ ਰੋਕਣ ਲਈ ਸੰਯੁਕਤ ਬਲਾਂ ਨੇ ਕਈ ਜਗ੍ਹਾ 'ਤੇ ਗੋਲੀਆਂ ਚਲਾਈਆਂ।

ਮਾਓਵਾਦੀ ਨੇਤਾ ਨੇ ਆਰੋਪ ਲਗਾਇਆ ਕਿ ਚੰਦਾ ਬਿਲ੍ਹਾ ਖੇਤਰਵਾਦੀਆਂ ਦੁਆਰਾ ਬਣਾਏ ਜਾ ਰਹੇ ਤੱਟਬੰਧ ਦੇ ਕੰਮ ਨੂੰ ਰੋਕਣ ਲਈ ਵੀ ਸੰਯੁਕਤ ਬਲਾਂ ਨੇ ਫਾਇਰਿੰਗ ਜ਼ਾਰੀ ਰੱਖੀ।ਪੁਲਿਸ ਸੰਤਰਾਸ ਵਿਰੋਧੀ ਜਨਸੰਮਤੀ ਦੇ ਨੇਤਾ ਛਤਰਧਰ ਮਹਿਤੋ ਨੇ ਆਰੋਪ ਲਗਾਇਆ ਕਿ ਸੰਯੁਕਤ ਬਲਾਂ ਨੇ ਤੱਟਬੰਧ ਦਾ ਕੰਮ ਕਰ ਰਹੇ ਲੋਕਾਂ ਨਾਲ ਮਾਰ ਕੁਟਾਈ ਵੀ ਕੀਤੀ।
 
< Prev   Next >

Advertisements