:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
9 ਫੀਸਦੀ ਵਿਕਾਸ ਦਰ ਹਾਸਲ ਕਰਾਂਗੇ:ਪੀਐਮ PRINT ਈ ਮੇਲ
ਨਵੀਂ ਦਿੱਲੀ - ਇੱਥੇ ਲਾਲ ਕਿਲ੍ਹੇ ਉੱਪਰ ਛੇਵੀਂ ਵਾਰ ਤਿਰੰਗਾ ਫਹਿਰਾਉਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਭਰੋਸਾ ਜ਼ਾਹਰ ਕੀਤਾ ਕਿ ਦੇਸ਼ ਇਸ ਸਾਲ ਦੇ ਆਖਰ ਤੱਕ 9 ਫੀਸਦੀ ਦੀ ਉੱਚ ਪੱਧਰੀ ਵਿਕਾਸ ਦਰ ਹਾਸਲ ਕਰੇਗਾ।
ਇੱਥੇ ਲਾਲ ਕਿਲ੍ਹੇ ਉੱਪਰ ਛੇਵੀਂ ਵਾਰ ਤਿਰੰਗਾ ਫਹਿਰਾਉਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਭਰੋਸਾ ਜ਼ਾਹਰ ਕੀਤਾ ਕਿ ਦੇਸ਼ ਇਸ ਸਾਲ ਦੇ ਆਖਰ ਤੱਕ 9 ਫੀਸਦੀ ਦੀ ਉੱਚ ਪੱਧਰੀ ਵਿਕਾਸ ਦਰ ਹਾਸਲ ਕਰੇਗਾ।

ਉਹਨਾਂ ਕਿਹਾ ਕਿ ਇਹ ਸਾਡੇ ਲਈ ਚੁਣੌਤੀ ਅਤੇ ਇਸ ਨੂੰ ਹਾਸਲ ਕਰਨ ਲਈ ਅਸੀਂ ਹਰ ਸੰਭਵ ਉਪਰਾਲਾ ਕਰਾਂਗੇ।ਇਸ ਦੇ ਨਾਲ ਹੀ ਉਹਨਾਂ ਨੇ ਆਗਾਮੀ ਵਰ੍ਹੇ ਸੰਪ੍ਰਗ ਸਰਕਾਰ ਦਾ ਏਜੰਡਾ ਵੀ ਸਾਹਮਣੇ ਰੱਖਿਆ।

ਉਹਨਾਂ ਕਿਹਾ ਕਿ ਮੈਂ ਇਸ ਮੌਕੇ ਵਪਾਰਕ ਆਗੂਆਂ ਨੂੰ ਇੱਕਜੁੱਟ ਹੋ ਕੇ ਉਹਨਾਂ ਦੀਆਂ ਸਮਾਜਕ ਜੁੰਮੇਵਾਰੀਆਂ ਨਿਭਾਉਣ ਦੀ ਅਪੀਲ ਵੀ ਕਰ ਰਿਹਾ ਹਾਂ।ਉਹਨਾਂ ਕਿਹਾ ਕਿ ਵਿਕਾਸ ਨੂੰ ਹੱਲ੍ਹਾ ਸ਼ੇਰੀ ਦੇਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮੰਤਵ ਲਈ ਨਿਵੇਸ਼ ਘਰੇਲੂ ਅਤੇ ਵਿਦੇਸ਼ਾਂ ਤੋਂ ਆਉਣ ਦੀ ਆਸ ਹੈ।

ਉਹਨਾਂ ਕਿਹਾ ਕਿ ਹਰੇਕ ਹਿੰਦੁਸਤਾਨੀ ਦੇ ਸਹਿਯੋਗ ਨਾਲ ਹੀ ਭਾਰਤ ਤਰੱਕੀ ਕਰ ਸਕਦਾ ਹੈ।ਉਹਨਾਂ ਕਿਹਾ ਕਿ ਮੈਂ ਖਾਧ ਵਸਤਾਂ ਦੀਆਂ ਵਧੀਆਂ ਕੀਮਤਾਂ ਤੋਂ ਵੀ ਜਾਣੂੰ ਹਾਂ ਜੋ ਆਮ ਨਾਗਰਿਕਾਂ ਖਾਸ ਕਰਕੇ ਗਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ।

ਸਾਡੇ ਕੋਲ ਅਨਾਜ ਦੇ ਭਰਪੂਰ ਭੰਡਾਰ ਹਨ।ਕੀਮਤਾਂ ਹੇਠਾਂ ਲਿਆਉਣ ਲਈ ਸਰਕਾਰ ਆਪਣੀ ਪੂਰੀ ਕੋਸ਼ਿਸ਼ ਕਰੇਗੀ।ਇਸੇ ਦੌਰਾਨ ਹੀ ਉਹਨਾਂ ਰਾਜ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਉਹ ਅਨਾਜਾਂ ਅਤੇ ਦਾਲਾਂ ਜਿਹੀਆਂ ਵਸਤਾਂ ਦੀ ਕੀਮਤਾਂ ਘਟਾਉਣ ਲਈ ਕਨੂੰਨੀ ਅਤੇ ਪ੍ਰਸ਼ਾਸਨਿਕ ਕਦਮ ਚੁੱਕਣ।
 
< Prev   Next >

Advertisements