:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ ਵਿੱਚ ਵੱਖਵਾਦੀਆਂ ਲਈ ਕੋਈ ਜਗ੍ਹਾ ਨਹੀਂ PRINT ਈ ਮੇਲ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਜੰਮੂ ਕਸ਼ਮੀਰ ਦੇ ਵਿਕਾਸ ਵਿੱਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੰਦੇ ਹੋਏ ਅੱਜ ਕਿਹਾ ਕਿ ਹਾਲੀਆ ਚੋਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਰਾਜ ਵਿੱਚ ਅਲਗਾਵਵਾਦੀ ਵਿਚਾਰਧਾਰਾ ਦਾ ਕੋਈ ਸਥਾਨ ਨਹੀਂ ਹੈ।  
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਜੰਮੂ ਕਸ਼ਮੀਰ ਦੇ ਵਿਕਾਸ ਵਿੱਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੰਦੇ ਹੋਏ ਅੱਜ ਕਿਹਾ ਕਿ ਹਾਲੀਆ ਚੋਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਰਾਜ ਵਿੱਚ ਅਲਗਾਵਵਾਦੀ ਵਿਚਾਰਧਾਰਾ ਦਾ ਕੋਈ ਸਥਾਨ ਨਹੀਂ ਹੈ।

ਡਾ. ਸਿੰਘ ਨੇ 63ਵੇਂ ਆਜ਼ਾਦੀ ਦਿਵਸ ਉੱਤੇ ਲਾਲ ਕਿਲ੍ਹੇ ਦੀ ਕੰਧ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਜੰਮੂ ਕਸ਼ਮੀਰ ਵਿੱਚ ਦੋ ਵਾਰ ਚੋਣਾਂ ਹੋਈਆਂ ਪਹਿਲਾਂ ਰਾਜ ਵਿਧਾਨ ਸਭਾ ਦੀਆਂ ਅਤੇ ਫਿਰ ਲੋਕ ਸਭਾ ਦੀਆ। ਇਹਨਾਂ ਚੋਣਾਂ ਵਿੱਚ ਜਨਤਾ ਨੇ ਵੱਧ ਚੜ੍ਹਕੇ ਹਿੱਸਾ ਲਿਆ, ਜੋ ਇਹ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਰਾਜ ਵਿੱਚ ਅਲਗਾਵਵਾਦੀ ਵਿਚਾਰਧਾਰਾ ਦਾ ਕੋਈ ਸਥਾਨ ਨਹੀਂ ਹੈ।

ਸੀਮਾਵਰਤੀ ਸੂਬਿਆਂ ਵਿੱਚ ਸ਼ਾਂਤੀ ਅਤੇ ਅਮਨ ਦੀ ਸਥਾਪਨਾ, ਉਸਦੇ ਵਿਕਾਸ ਵਿੱਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੰਦਿਆਂ ਉਹਨਾਂ ਨੇ ਕਿਹਾ ਕਿ ਸਾਡਾ ਯਤਨ ਹੋਵੇਗਾ ਕਿ ਰਾਜ ਵਿੱਚ ਮਨੁੱਖੀ ਅਧਿਕਾਰਾਂ ਦਾ ਆਦਰ ਹੋਵੇ ਅਤੇ ਹਰ ਨਾਗਰਿਕ ਸੁਰੱਖਿਆ ਦੇ ਮਾਹੌਲ ਵਿੱਚ ਸ਼ਾਂਤੀ ਆਤਮ ਸਨਮਾਨ ਦੇ ਨਾਲ ਰਹੇ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement