:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨਾਂ ਨੂੰ ਮੁਫ਼ਤ ਬਿਜਲੀ ਦਾ ਐਲਾਨ PRINT ਈ ਮੇਲ
ਰਾਏਪੁਰ- ਛੱਤੀਸਗੜ੍ਹ ਦੇ ਮੁੱਖ ਮੰਤਰੀ ਡਾ.ਰਮਨ ਸਿੰਘ ਨੇ ਅੱਜ ਆਜਾਦੀ ਦਿਹਾੜੇ ਦੇ ਮੌਕੇ ਕਿਸਾਨ ਵੀਰਾਂ ਨੂੰ ਪੰਜ ਹਾਰਸਪਾਵਰ ਤੱਕ ਸਿੰਚਾਈ ਪੰਪਾਂ ਦੇ ਲਈ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ।
ਛੱਤੀਸਗੜ੍ਹ ਦੇ ਮੁੱਖ ਮੰਤਰੀ ਡਾ.ਰਮਨ ਸਿੰਘ ਨੇ ਅੱਜ ਆਜਾਦੀ ਦਿਹਾੜੇ ਦੇ ਮੌਕੇ ਕਿਸਾਨ ਵੀਰਾਂ ਨੂੰ ਪੰਜ ਹਾਰਸਪਾਵਰ ਤੱਕ ਸਿੰਚਾਈ ਪੰਪਾਂ ਦੇ ਲਈ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਡਾ. ਸਿੰਘ ਨੇ ਅੱਜ ਇੱਥੇ ਪੁਲਿਸ ਗ੍ਰਾਊਂਡ ਮੈਦਾਨ ਵਿੱਚ ਸੁਤੰਤਰਤਾ ਦਿਵਸ ਉੱਤੇ ਰਾਜ ਪੱਧਰੀ ਸਮਾਰੋਹ ਵਿੱਚ ਤਿਰੰਗਾ ਲਹਿਰਾਉਣ ਦੇ ਬਾਅਦ ਰਾਜ ਦੇ ਨਾਂਅ ਆਪਣੇ ਸੰਬੋਧਨ ਵਿੱਚ ਇਹ ਘੋਸ਼ਣਾ ਕੀਤੀ।

ਉਹਨਾਂ ਨੇ ਇਸ ਮੌਕੇ ਉੱਤੇ ਅਲੱਗ ਤੋਂ ਗ੍ਰਾਮੀਣ ਮੈਡੀਕਲ ਕੋਰ ਯੋਜਨਾ ਪ੍ਰਾਰੰਭ ਕਰਨ, ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਨੂੰ ਸਵੈ-ਰੁਜ਼ਗਾਰ ਵਿੱਚ ਮਦਦ ਦੇ ਲਈ ਬਸਤਰ ਮੰਡਲ ਦੇ ਚਾਰ ਜਿਲ੍ਹਿਆਂ ਵਿੱਚ ਸ਼ਕਤੀ ਸਵਰੂਪਾ ਯੋਜਨਾ ਅਤੇ ਬਸਤਰ, ਦੰਤੇਵਾੜਾ ਜਿਲ੍ਹੇ ਵਿੱਚ ਧਨਲਕਸ਼ਮੀ ਯੋਜਨਾ ਸ਼ੁਰੂ ਕਰਨ ਅਤੇ ਏਕੀਕ੍ਰਿਤ ਬਾਲ ਸੰਰੱਖਿਅਣ ਯੋਜਨਾ, ਛੱਤੀਸਗੜ੍ਹ ਮਹਤਾਰੀ ਸ਼ਕਤੀ ਆਹਾਰ ਅਤੇ ਛੱਤੀਸਗੜ੍ਹ ਬਾਲ ਸ਼ਕਤੀ ਆਹਾਰ ਯੋਜਨਾ ਵੀ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ। ਜਿਲ੍ਹਿਆਂ ਵਿੱਚ ਮੰਤਰੀਆਂ ਅਤੇ ਸੰਸਦੀ ਸਕੱਤਰਾਂ ਨੇ ਝੰਡਾ ਲਹਿਰਾਇਆ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement