:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
7 ਅਰਬ ਡਾਲਰ ਰਿਹਾ ਵਿਦੇਸ਼ੀ ਨਿਵੇਸ਼ PRINT ਈ ਮੇਲ
ਕੋਲਕਾਤਾ - ਸੰਸਾਰਕ ਆਰਥਿਕ ਮੰਦੀ ਦੇ ਬਾਵਜੂਦ ਦੇਸ਼ ਦਾ ਪ੍ਰਤੱਖ ਵਿਦੇਸ਼ੀ ਨਿਵੇਸ਼ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਵਿਚ ਲਗਭੱਗ 7 ਅਰਬ ਡਾਲਰ ਦੇ ਪੱਧਰ ਨੂੰ ਛੋਹ ਗਿਆ।  
ਸੰਸਾਰਕ ਆਰਥਿਕ ਮੰਦੀ ਦੇ ਬਾਵਜੂਦ ਦੇਸ਼ ਦਾ ਪ੍ਰਤੱਖ ਵਿਦੇਸ਼ੀ ਨਿਵੇਸ਼ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਵਿਚ ਲਗਭੱਗ 7 ਅਰਬ ਡਾਲਰ ਦੇ ਪੱਧਰ ਨੂੰ ਛੋਹ ਗਿ।ਵਣਜ ਮੰਤਰਾਲੇ ਅਧੀਨ ਆਉਣ ਵਾਲੇ ਉਦਯੋਗਿਕ ਨੀਤੀ ਅਤੇ ਵਿਕਾਸ ਵਿਭਾਗ ਵਿਚ ਸੰਯੁਕਤ ਸਕਤੱਰ ਗੋਪਾਲ ਕ੍ਰਿਸ਼ਣ ਨੇ ਉਕਤ ਜਾਣਕਾਰੀ ਦਿੱਤੀ।

ਇੰਡੀਅਨ ਚੈਂਬਰ ਆਫ ਕਾਮਰਸ ਵੱਲੋਂ ਇੱਥੇ ਆਯੋਜਿਤ ਚਰਚਾ ਵਿਚ ਉਹਨਾਂ ਕਿਹਾ ਕਿ ਹਾਲਾਂਕਿ ਵਿਦੇਸ਼ੀ ਨਿਵੇਸ਼ ਵੇਗ ਦੇ ਸੁੰਘੜਨ ਦੀ ਆਸ ਹੈ ਪਰ ਭਾਰਤ ਦੇ ਘੱਟ ਵੇਗ ਦੀ ਸਥਿੱਤੀ ਤੋਂ ਲੰਘਣ ਦੀ ਸੰਭਾਵਨਾ ਨਹੀਂ ਹੈ।

ਸਾਲ 2008-09 ਦੌਰਾਨ ਅਸਲ ਨਿਵੇਸ਼ ਵੇਗ 37.50 ਅਰਬ ਡਾਲਰ ਰਿਹਾ ਜਦੋਂ ਕਿ ਚਾਲੂ ਵਿੱਤੀ ਵਰ੍ਹੇ ਵਿਚ ਇਹ 35 ਅਰਬ ਡਾਲਰ ਤੋਂ 40 ਅਰਬ ਡਾਲਰ ਦੇ ਵਿਚਕਾਰ ਹੋਣ ਦੀ ਸੰਭਾਵਨਾ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement