:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਾਂਧੀ ਦੀ ਨਜ਼ਰ 'ਚ ਜਿਨਹਾ ਮਹਾਨ ਭਾਰਤੀ:ਜਸਵੰਤ PRINT ਈ ਮੇਲ
ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਜਸਵੰਤ ਸਿੰਘ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਹਾ ਦੇ ਪ੍ਰਸ਼ੰਸਕ ਰਹੇ ਹਨ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਉਨ੍ਹਾ ਨੂੰ ਮਹਾਨ ਭਾਰਤੀ ਦੱਸਿਆ ਹੈ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਜਸਵੰਤ ਸਿੰਘ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਹਾ ਦੇ ਪ੍ਰਸ਼ੰਸਕ ਰਹੇ ਹਨ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਉਨ੍ਹਾ ਨੂੰ ਮਹਾਨ ਭਾਰਤੀ ਦੱਸਿਆ ਹੈ।

ਸਿੰਘ ਨੇ ਸੀਐਨਐਨਆਈਬੀਐਨ ਨੂੰ ਦਿੱਤੇ ਇੱਕ ਇੰਟਰਵਿਊ 'ਚ ਇਹ ਰਾਏ ਜ਼ਾਹਿਰ ਕੀਤ।ਇਹ ਪੁੱਛੇ ਜਾਣ 'ਤੇ ਕਿ ਕੀ ਉਹ ਜਿਨਹਾ ਨੂੰ ਮਹਾਨ ਮੰਨਦੇ ਹਨ,ਸਿੰਘ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਨੇ ਖੁਦ ਜਿਨਹਾ ਨੂੰ ਇੱਕ ਮਹਾਨ ਭਾਰਤੀ ਦੱਸਿਆ ਸ।ਸਿੰਘ ਨੇ ਕਿਹਾ ਹੈ ਕਿ ਉਹ ਜਿਨ੍ਹਾ ਦੇ ਵਿਅਕਤੀਤੱਵ ਤੋਂ ਹਮੇਸ਼ਾ ਪ੍ਰਭਾਵਤ ਰਹੇ ਹਨ।

ਉਨ੍ਹਾ ਨੇ ਕਿਹਾ ਹੈ ਕਿ ਜਿਨਹਾ ਨੂੰ ਭਾਰਤ ਦੁਆਰਾ ਇੱਕ ਖਰਾਬ ਵਿਅਕਤੀ ਦੇ ਰੂਪ 'ਚ ਪੇਸ਼ ਕੀਤਾ ਗਿਆ,ਜਦੋਂਕਿ ਦੇਸ਼ ਦੇ ਪਹਿਲੇ ਪ੍ਰਧਾਨਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਇੱਕ ਕੇਂਦਰੀਕ੍ਰਿਤ 'ਚ ਵਿਸ਼ਵਾਸ ਕਰਦੇ ਸਨ,ਜਿਸ ਦੇ ਕਾਰਣ ਦੇਸ਼ ਦੀ ਵੰਡ ਹੋ।ਜਸਵੰਤ ਸਿੰਘ ਦੀ ਨਵੀ ਪੁਸਤਕ ਜਿਨਹਾ,ਇੰਡੀਆ ਪਾਰਟੀਸ਼ਨ ਇੰਡੀਪੈਂਡੇਸ ਦਾ ਕੱਲ੍ਹ ਉਦਘਾਟਨ ਹੋਣ ਵਾਲਾ ਹ।ਸਿੰਘ ਨੇ ਕਿਹਾ ਹੈ ਕਿ ਜਿਨਹਾ ਨੇ ਬ੍ਰਿਟਿਸ਼ ਨਾਲ ਲੜਾਈ ਲੜੀ ਅਤੇ ਭਾਰਤੀ ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਯੋਗਦਾਨ ਦਿੱਤਾ।

ਉਨ੍ਹਾ ਨੇ ਕਿਹਾ ਕਿ ਉਹ ਜਿਨਹਾ ਨੂੰ ਇੱਕ ਖਰਾਬ ਵਿਅਕਤੀ ਦੇ ਰੂਪ 'ਚ ਪੇਸ਼ ਕੀਤੇ ਜਾਣ ਦੀ ਅਵਧਾਰਣਾ ਨਾਲ ਸਹਿਮਤ ਨਹੀਂ ਹ।ਸਾਬਕਾ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਨੇ ਜਿਨਹਾ ਨੂੰ ਗੱਲਤ ਸਮਝਿਆ ਅਤੇ ਉਨ੍ਹਾ ਨੂੰ ਖਰਾਬ ਵਿਅਕਤੀ ਬਣਾ ਦਿੱਤ।ਇਹ ਪੁੱਛੇ ਜਾਣ 'ਤੇ ਕਿ ਕੀ ਉਹ ਦੇਸ਼ ਦੀ ਵੰਡ ਲਈ ਨਹਿਰੂ ਨੂੰ ਜ਼ਿੰਮੇਦਾਰ ਮੰਨਦੇ ਹੋ,ਸਿੰਘ ਨੇ ਕਿਹਾ ਕਿ ਉਹ ਕਿਸੇ 'ਤੇ ਆਰੋਪ ਨਹੀਂ ਲਗਾ ਰਹੇ ਹ।ਉਹ ਸਿਰਫ਼ ਅਜ਼ਾਦੀ ਦੇ ਦੌਰ 'ਚ ਜੋ ਘਟਨਾਵਾਂ ਘੱਟੀਆਂ,ਉਨ੍ਹਾ ਦਾ ਉਲੇਖ ਭਰ ਕਰ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement