:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਤੰਤਰਤਾ ਦਿਵਸ 'ਤੇ 58 ਕੈਦੀ ਰਿਹਾਅ PRINT ਈ ਮੇਲ
ਭੋਪਾਲ-ਮੱਧਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਸੁਤੰਤਰਤਾ ਦਿਵਸ 'ਤੇ 58 ਕੈਦੀਆਂ ਨੂੰ ਰਿਹਾਅ ਕੀਤਾ ਗਿਆ।
ਮੱਧਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਸੁਤੰਤਰਤਾ ਦਿਵਸ 'ਤੇ 58 ਕੈਦੀਆਂ ਨੂੰ ਰਿਹਾਅ ਕੀਤਾ ਗਿਆ।

ਕੇਂਦਰੀ ਜੇਲ੍ਹ 'ਚ ਸੁਤੰਤਰਤਾ ਦਿਵਸ 'ਤੇ ਕੱਲ੍ਹ ਆਯੋਜਤ ਸਮਾਰੋਹ 'ਚ ਜੇਲ੍ਹ ਪ੍ਰਧਾਨ ਪੁਰਸ਼ੋਤਮ ਸੋਮਕੁੰਵਰ ਨੇ ਤਿਰੰਗਾ ਲਹਿਰਾਇਆ।

ਇਸ ਮੌਕੇ 'ਤੇ ਰਾਜ ਸ਼ਾਸਨ ਦੁਆਰਾ ਵਿਸ਼ੇਸ ਪਰਿਹਾਰ ਤਹਿਤ ਜੇਲ੍ਹ 'ਚ ਉਮਰ ਕੈਦ ਦੇ 44 ਬੰਦੀ,ਛੋਟੀ ਸਜ਼ਾ ਦੇ ਸੱਤ,(60) ਸਾਲ ਤੋਂ ਜ਼ਿਆਦਾ ਉਮਰ ਦੇ ਪੰਜ ਬਜ਼ੁਰਗ ਇੱਕ ਵਿਦੇਸ਼ੀ ਮਹਿਲਾ ਅਤੇ ਜੁਰਮਾਨੇ ਦੀ ਸਜ਼ਾ ਭੁਗਤ ਰਹੀ ਮਹਿਲਾ ਬੰਦੀ ਨੂੰ ਰਿਹਾ ਕੀਤਾ ਗਿਆ ਹੈ।

ਰਿਹਾਅ ਕੀਤੇ ਗਏ ਬੰਦੀਆਂ 'ਚੋਂ 11 ਬੰਦੀਆਂ ਦੀ ਜੁਰਮਾਨੇ ਦੀ ਰਾਸ਼ੀ ਦੀ ਸਜ਼ਾ ਸੇਵੀ ਐਸ.ਐਨ.ਗੋਇਲ ਨੇ ਜਮ੍ਹਾ ਕੀਤ।ਰਿਹਾਅ ਹੋਣ ਵਾਲੇ ਬੰਦੀਆਂ ਨੇ ਭਵਿੱਖ 'ਚ ਫ਼ਿਰ ਤੋਂ ਅਪਰਾਧ ਨਾ ਕਰਨ ਦੀ ਸੌਂਹ ਲ।ਲੰਬੀ ਅੱਵਧੀ ਬਾਅਦ ਰਿਹਾਅ ਹੋਏ ਇਨ੍ਹਾ ਬੰਦੀਆਂ ਨੂੰ ਲੈਣ ਆਏ ਉਨ੍ਹਾ ਦੇ ਰਿਸ਼ਤੇਦਾਰਾਂ ਦੇ ਆਤਮੀ ਮਿਲਣ ਦਾ ਦ੍ਰਿਸ਼ ਦੇਖਕੇ ਮੌਜੂਦ ਲੋਕ ਭਾਵੁਕ ਹੋ ਗਏ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement