:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਮਤਾ ਦਾ ਰੇਲਵੇ ਨਿੱਜੀਕਰਨ ਤੋਂ ਇਨਕਾਰ PRINT ਈ ਮੇਲ
ਕਲਕੱਤਾ -ਰੇਲ ਮੰਤਰੀ ਮਮਤਾ ਬਨਰਜ਼ੀ ਨੇ ਰੇਲਵੇ ਜਾਂ ਉਸ ਦੇ ਕਿਸੇ ਵੀ ਵਿਭਾਗ ਦੇ ਨਿੱਜੀਕਰਨ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।
ਰੇਲ ਮੰਤਰੀ ਮਮਤਾ ਬਨਰਜ਼ੀ ਨੇ ਰੇਲਵੇ ਜਾਂ ਉਸ ਦੇ ਕਿਸੇ ਵੀ ਵਿਭਾਗ ਦੇ ਨਿੱਜੀਕਰਨ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।

ਸ਼੍ਰੀਮਤੀ ਬਨਰਜ਼ੀ ਨੇ ਕੱਲ੍ਹ ਰਾਤ ਇੱਥੇ ਰੇਲਵੇ ਦੇ 54ਵੇਂ ਪੁਰਸਕਾਰ ਸਮਾਰੋਹ ਮੌਕੇ 'ਤੇ ਇਹ ਗੱਲ ਕਹੀ,ਹਾਲਾਂਕਿ ਉਨ੍ਹਾ ਨੇ ਇਹ ਵੀ ਕਿਹਾ ਕਿ ਉਹ ਰੇਲਵੇ ਦੀ ਆਮਦਨ ਵਧਾਉਣ ਲਈ ਉਸ ਦੀਆਂ ਕਈ ਯੋਜਨਾਵਾਂ ਲਈ ਨਿੱਜੀ ਕੰਪਨੀਆਂ ਦੀ ਸਹਾਇਤਾ ਲੈਣ ਤੋਂ ਪ੍ਰਹੇਜ਼ ਨਹੀਂ ਕਰੇਗੀ।

ਉਨ੍ਹਾ ਨੇ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਨੇ ਅਪਣਾ ਭੂਮੀ ਬੈਂਕ ਤਿਆਰ ਕੀਤਾ ਹੈ,ਜਿਸ ਵਿੱਚ 12 ਹਜ਼ਾਰ ਏਕੜ ਭੂਮੀ ਸੁਰਖਿਅਤ ਕੀਤੀ ਗਈ ਹੈ।ਇਸ ਭੂਮੀ ਦਾ ਇਸਤੇਮਾਲ ਕਿਸ ਰੂਪ 'ਚ ਕੀਤਾ ਜਾਵੇਗਾ ਇਹ ਤੈਅ ਕਰਨ ਲਈ ਬਕਾਇਦਾ ਇੱਕ ਸੰਮਤੀ ਦਾ ਗਠਨ ਕੀਤਾ ਗਿਆ ਹੈ।

ਰੇਲਵੇ ਦੀ ਆਮਦਨ ਵਧਾਉਣ ਦੀਆਂ ਯੋਜਨਾਵਾਂ ਜ਼ਿਕਰ ਕਰਦੇ ਹੋਏ ਉਨ੍ਹਾ ਨੇ ਕਿਹਾ ਹੈ ਕਿ ਇਸ ਨਾਲ ਰੇਲਵੇ ਦੇ ਕਰਮਚਾਰੀਆਂ ਨੂੰ ਇੱਕ ਸੁਰੱਖਿਅਤ ਜੀਵਣ ਮਿਲ ਸਕੇਗਾ,ਹਾਲਾਂਕਿ ਉਨ੍ਹਾ ਨੇ ਸਾਫ਼ ਸ਼ਬਦਾਂ 'ਚ ਇਹ ਵੀ ਕਿਹਾ ਹੈ ਕਿ ਜੋ ਕਰਮਚਾਰੀ ਆਪਣੀਆਂ ਜ਼ਿੰਮੇਦਾਰੀਆਂ ਅਤੇ ਕੰਮ ਪ੍ਰਤਿ ਕੋਤਾਹੀ ਵਰਤਣਗੇ।ਉਨ੍ਹਾ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾ ਨੇ ਕਿ ਉਨ੍ਹਾ ਦਾ ਵਿਭਾਗ ਇੱਕ ਅਜਿਹੀ ਯੋਜਨਾ 'ਤੇ ਵੀ ਕੰਮ ਕਰ ਰਿਹਾ ਹੈ,ਜਿਸ ਵਿੱਚ ਕਰਚਾਰੀਆਂ ਨੂੰ ਉਨ੍ਹਾ ਦੇ ਪ੍ਰਦਰਸ਼ਨ ਦੇ ਅਧਾਰ 'ਤੇ ਅਹੁਦਾ ਉੱਨਤੀ ਦੀ ਵਿਵਸਥਾ ਹੋਵੇਗਾ।ਰੇਲ ਮੰਤਰੀ ਨੇ ਕਿਹਾ ਹੈ ਕਿ ਭਾਰਤੀ ਰੇਲ ਇੱਕ ਵੱਡੇ ਪਰਿਵਾਰ ਸਰੀਖਾ ਅਤੇ ਇਸ ਨੂੰ ਦੁਨੀਆ ਦੀ ਬਿਹਤਰੀਨ ਰੇਲ ਸੇਵਾ ਬਨਾਉਣ ਲਈ ਅਸੀਂ ਸਾਰੇ ਇਕੱਠੇ ਮਿਲਕੇ ਕੰਮ ਕਰਾਂਗੇ।
 
< Prev   Next >

Advertisements