:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਮ ਆਦਮੀ ਤੱਕ ਪੁੱਜੇ ਵਿਕਾਸ:ਰਾਹੁਲ PRINT ਈ ਮੇਲ
ਰਾਏਪੁਰ - ਕਾਂਗਰਸ ਮਹਾਂਸਕਤੱਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਕਸਲਵਾਦ ਖਤਮ ਕਰਨ ਲਈ ਸਰਕਾਰੀ ਯੋਜਨਾਵਾਂ ਨੂੰ ਆਮ ਆਦਮੀ ਤੱਕ ਪੁਜਾਉਣਾ ਹੋਵੇਗਾ ਕਿਉਂ ਜੋ ਅਜਿਹਾ ਨਾ ਹੋਣ ਨਾਲ ਪੈਦਾ ਹੋਏ ਇਕਾਂਤ ਕਾਰਣ ਨਕਸਲਵਾਦ ਹਾਵੀ ਹੁੰਦਾ ਹੈ।
ਕਾਂਗਰਸ ਮਹਾਂਸਕਤੱਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਕਸਲਵਾਦ ਖਤਮ ਕਰਨ ਲਈ ਸਰਕਾਰੀ ਯੋਜਨਾਵਾਂ ਨੂੰ ਆਮ ਆਦਮੀ ਤੱਕ ਪੁਜਾਉਣਾ ਹੋਵੇਗਾ ਕਿਉਂ ਜੋ ਅਜਿਹਾ ਨਾ ਹੋਣ ਨਾਲ ਪੈਦਾ ਹੋਏ ਇਕਾਂਤ ਕਾਰਣ ਨਕਸਲਵਾਦ ਹਾਵੀ ਹੁੰਦਾ ਹੈ।

ਭਾਰਤੀ ਰਾਸ਼ਟਰੀ ਵਿਦਿਆਰਥੀ ਸੰਗਠਨ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਪੁੱਜੇ ਰਾਹੁਲ ਨੇ ਬਸਤਰ ਜਿਲ੍ਹੇ ਦੇ ਹੈਡਕੁਆਰਟਰ ਜਗਦਲਪੁਰ ਵਿਖੇ ਵਿਦਿਆਰਥੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਇਹ ਸ਼ਬਦ ਕਹੇ।

ਉਹਨਾਂ ਕਿਹਾ ਕਿ ਆਂਧਰਾ ਪ੍ਰਦੇਸ਼ ਵਿਚ ਸਰਕਾਰੀ ਯੋਜਨਾਵਾਂ ਆਮ ਆਦਮੀ ਤੱਕ ਪੁੱਜ ਰਹੀਆਂ ਹਨ।ਇਸ ਲਈ ਉੱਥੇ ਨਕਸਲਵਾਦ ਖਤਮ ਹੋ ਗਿਆ ਹੈ ਪਰ ਜਿੱਥੇ ਖਾਲੀ ਥਾਂ ਹੋਵੇਗੀ ਉੱਥੇ ਨਕਸਲਵਾਦ ਹਾਵੀ ਰਹੇਗਾ।

ਇਸ ਤੋਂ ਅਲਾਵਾ ਉਹਨਾਂ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਦੀ ਪਹਿਚਾਨ ਜਾਤ ਅਤੇ ਧਰਮ ਨਾਲ ਨਾ ਹੋ ਕੇ ਇੱਕ ਹਿੰਦੁਸਤਾਨੀ ਵਜੋਂ ਹੋਵੇ।

ਦੇਸ਼ ਦੇ ਨਾਗਰਿਕਾਂ ਦੀ ਸਹੀ ਪਹਿਚਾਨ ਬਨਾਉਣ ਲਈ ਯੂਨੀਵਰਸਲ ਆਈ ਕਾਰਡ ਬਨਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਗਾਮੀ ਪੰਜ ਵਰ੍ਹਿਆਂ ਵਿਚ ਪੂਰਾ ਕਰ ਲਿਆ ਜਾਵੇਗਾ।
 
< Prev   Next >

Advertisements