:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਾਲੇ ਵੀ ਸੁਰੱਖਿਆ ਨਹੀਂ ਹੱਟੀ:ਕਾਦਿਰ PRINT ਈ ਮੇਲ
ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਮਾਣੂ ਬੰਬ ਦੇ ਜਨਕ ਮੰਨੇ ਜਾਣ ਵਾਲੇ ਵਿਗਿਆਨਕ ਅਬਦੁਲ ਕਾਦਿਰ ਖਾਨ ਨੇ ਆਰੋਪ ਲਗਾਇਆ ਹੈ ਕਿ ਲਾਹੌਰ ਹਾਈਕੋਰਟ ਦੇ ਉਨ੍ਹਾ 'ਤੇ ਲੱਗੇ ਅਧਿਕਾਰਕ ਪ੍ਰੋਟਾਕਾਲ ਦੇ ਆਦੇਸ਼ ਦੇ ਬਾਵਜੂਦ ਉਨ੍ਹਾ ਦੇ ਘਰ ਦੇ ਬਾਹਰ ਤੋਂ ਸੁਰੱਖਿਆ ਨਹੀਂ ਹਟਾਈ ਗਈ ਹੈ।
ਪਾਕਿਸਤਾਨ ਦੇ ਪ੍ਰਮਾਣੂ ਬੰਬ ਦੇ ਜਨਕ ਮੰਨੇ ਜਾਣ ਵਾਲੇ ਵਿਗਿਆਨਕ ਅਬਦੁਲ ਕਾਦਿਰ ਖਾਨ ਨੇ ਆਰੋਪ ਲਗਾਇਆ ਹੈ ਕਿ ਲਾਹੌਰ ਹਾਈਕੋਰਟ ਦੇ ਉਨ੍ਹਾ 'ਤੇ ਲੱਗੇ ਅਧਿਕਾਰਕ ਪ੍ਰੋਟਾਕਾਲ ਦੇ ਆਦੇਸ਼ ਦੇ ਬਾਵਜੂਦ ਉਨ੍ਹਾ ਦੇ ਘਰ ਦੇ ਬਾਹਰ ਤੋਂ ਸੁਰੱਖਿਆ ਨਹੀਂ ਹਟਾਈ ਗਈ ਹੈ।

ਖਾਨ ਨੇ ਕਿਹਾ ਹੈ ਕਿ ਪੁਲਿਸਕਰਮੀ ਹਾਲੇ ਵੀ ਮੇਰ ਘਰ ਦੇ ਬਾਹਰ ਖੜ੍ਹੇ ਹਨ।ਉਹ ਹਾਲੇ ਵੀ ਮੈਨੂੰ ਮਿਲਣ ਵਾਲਿਆਂ ਤੋਂ ਪੁੱਛਗਿਛ ਕਰ ਰਹੇ ਹਨ।ਮੈਨੂੰ ਮੇਰੀ ਸੁਰੱਖਿਆ 'ਚ ਕਿਸੇ ਤਰ੍ਹਾਂ ਦੀ ਕਮੀ ਨਜ਼ਰ ਨਹੀਂ ਆਉਂਦੀ।

ਮੈਨੂੰ ਅਜਿਹੀ ਸੁਰੱਖਿਆ ਚਾਹੀਦਾ ਹੈ,ਜੋ ਮੇਰੇ ਲਈ ਕੰਮ ਕਰੇ ਨਾ ਕਿ ਉਸ ਤਰ੍ਹਾਂ ਜਿਵੇਂ ਸੁਰੱਖਿਆ ਕਰਮੀ ਚਾਹੁਣ।ਮੈਂ ਚਾਹੁੰਦਾ ਹਾਂ ਕਿ ਮੇਰੀ ਆਵਾਜਾਈ 'ਤੇ ਕੋਈ ਪ੍ਰਤਿਬੰਧ ਨਾ ਹੋਵੇ।

ਖਾਨ ਨੇ ਕਿਹਾ ਕਿ ਮੈਂ ਉਹੇ ਜਿਹੀ ਸੁਰੱਖਿਆ ਨਹੀਂ ਚਾਹੁੰਦਾ ਜਿਵੇਂ ਖਾਨ ਨੇ ਪਾਕਿਸਤਾਨ ਦੇ ਸਮਾਚਾਰ ਪੱਤਰ 'ਦ ਡਾਨ' ਨੇ ਕਿਹਾ ਕਿ ਉਨ੍ਹਾ ਨੂੰ ਇਹ ਨਹੀਂ ਪਤਾ ਕਿ ਉਨ੍ਹਾ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਾਲੇ ਸੁਰੱਖਿਆ ਕਰਮੀ ਕੋਰਟ ਦੇ ਆਦੇਸ਼ ਦਾ ਪਾਲਣ ਕਰ ਰਹੇ ਹਨ ਜਾਂ ਨਹੀਂ।ਉਸ ਨੇ ਕਿਹਾ ਹੈ ਕਿ ਮੈਨੂੰ ਉਹੋ ਜਿਹੀ ਸੁਰੱਖਿਆ ਨਹੀਂ ਚਾਹੀਦੀ,ਜਿਹੋ ਜਿਹੀ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਅਤੇ ਮੁੱਖ ਜੱਜ ਮੁਹੰਮਦ ਚੌਧਰੀ ਨੂੰ ਮਿਲੀ ਸੀ।
 
< Prev   Next >

Advertisements