:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
''ਮੀਡੀਆ ਦੇਸ਼ ਪੰਜਾਬ ''ਜਰਮਨੀ ਨੂੰ ਸੁੱਚਾ ਸਿੰਘ ਬਾਜਵਾ ਫਰੈਂਕਫੋਰਟ ਅਤੇ ਅੰਜੂਜੀਤ ਸ਼ਰਮਾ ਵੱਲੋਂ ਦਿਵਾਲੀ ਦੀਆਂ ਬਹੁਤ ਬਹੁ PRINT ਈ ਮੇਲ

di.jpg''ਮੀਡੀਆ ਦੇਸ਼ ਪੰਜਾਬ ''ਜਰਮਨੀ ਨੂੰ ਸੁੱਚਾ ਸਿੰਘ ਬਾਜਵਾ ਫਰੈਂਕਫੋਰਟ ਅਤੇ ਅੰਜੂਜੀਤ ਸ਼ਰਮਾ ਵੱਲੋਂ ਦਿਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ। ਨਾਲ ਹੀ ਨਾਲ ਅਸੀਂ ਇਸ ਪੰਜਾਬੀ ਮੀਡੀਏ ਨੂੰ ਸ਼ੁੱਭ ਕਾਮਨਾ ਭੇਜਦੇ ਹਾਂ ਕਿ ਉਹ ਪੰਜਾਬੀ ਬੋਲੀ ਅਤੇ ਪੰਜਾਬੀ ਭਾਈਚਾਰੇ ਲਈ ਇਸੇ ਤਰਾਂ ਮਿਹਨਤ ਕਰਦੇ ਰਹਿਣ।ਅਸੀਂ ਇਸ ਮੀਡੀਏ ਰਾਹੀ ਜੁੜੇ ਪੰਜਾਬੀ ਭਾਈਚਾਰੇ ਨੂੰ ਬੇਨਤੀ ਕਰ ਰਹੇ ਹਾਂ ਕਿ ਅਸੀਂ 14 ਨਵੰਬਰ 2015 ਨੂੰ ਦਿਨ ਸ਼ਨੀਵਾਰ ਨੂੰ ਪਠਾਨਕੋਟ ਵਿਖੇ ਰਵਾਇਤੀ ਮੇਲਾ ਕਰਵਾ ਰਹੇ ਹਾਂ।ਜਿਸ ਵਿੱਚ ਸਾਹਿਤਕਾਰਾਂ ਦੀਆਂ ਲਿਖਤਾਂ ਦੀ ਸਾਂਝ ਪਵੇਗੀ ਅਤੇ ਨਾਲ ਨਾਲ ਸੱਭਿਆਚਾਰਕ ਰੰਗਾ ਰੰਗ ਪ੍ਰੋਗਰਾਮ ਵੀ ਹੋ ਰਿਹਾ ਹੈ।ਤੁਸੀਂ ਇਨ੍ਹਾਂ ਵਿੱਚ ਜਿਹੜੇ ਵੀ ਕੋਈ ਪੰਜਾਬ ਛੁੱਟੀਆਂ ਵਾਸਤੇ ਜੇਕਰ ਗਏ ਹੋ ਤਾਂ ਸਾਡੇ ਵੱਲੋਂ ਉਸ ਪ੍ਰੋਗਰਾਮ ਵਿੱਚ ਆਉਣ ਵਾਸਤੇ ਖੁਲ੍ਹਾ ਸੱਦਾ ਪੱਤਰ ਹੈ।ਸਾਨੂੰ ਤੁਹਾਡੀ ਉਡੀਕ ਰਹੇਗੀ।ਧੰਨਵਾਦ ਸਹਿਤ ਸੁੱਚਾ ਸਿੰਘ ਬਾਜਵਾ ਫਰੈਂਕਫੋਰਟ ਅਤੇ ਅੰਜੂਜੀਤ ਸ਼ਰਮਾ ਜਰਮਨੀ

ਖਾਸ ਨੋਟ:-14 ਨਵੰਬਰ 2015 ਨੂੰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤਕ
ਸਥਾਨ-ਯੁਨਾਈਟਿਡ ਹੋਟਲ ,ਗੁਰਦਾਸ ਪੁਰ ਰੋਡ ਪਠਾਨ ਕੋਟ

12115682_1088583594493787_2700939233574077407_n.jpg

 

 

 

 

 
< Prev   Next >

Advertisements