:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਨੇ ਕਿਹਾ ਕਿ ਕੋਈ ਸਾਡੇ ਕੋਲੋਂ ਯੂਰਪ ਨਹੀਂ ਖੋਹ ਸਕਦਾ PRINT ਈ ਮੇਲ
ger_25.jpgਬਰਲਿਨ-25ਜੂਨ(ਮੀਡੀਆ ਦੇਸ ਪੰਜਾਬ)-ਜਰਮਨੀ ਦੇ ਵਿਦੇਸ਼ ਮੰਤਰੀ ਫ੍ਰੈਂਕ ਵਾਲਟਰ ਸਟੀਨਮੀਅਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਯੂਰਪੀ ਸੰਘ ਬ੍ਰਿਟੇਨ ਦੇ ਉਸ ਤੋਂ ਵੱਖ ਹੋਣ ਦੇ ਦੁੱਖ ਨੂੰ ਸਹਿ ਲਵੇਗਾ। ਉਹ ਬਰਲਿਨ 'ਚ ਈ. ਯੂ. ਦੇ 6 ਸੰਸਥਾਪਕ ਮੈਂਬਰ ਦੇਸ਼ਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਟੀਨਮੀਅਰ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹ ਦੇਸ਼ ਇਹ ਵੀ ਸੰਦੇਸ਼ ਭੇਜਣਗੇ ਕਿ ਅਸੀਂ ਕਿਸੇ ਨੂੰ ਵੀ ਯੂਰਪ ਨਹੀਂ ਖੋਹਣ ਦਿਆਂਗੇ। ਉਨ੍ਹਾਂ ਦੇ ਫਰਾਂਸਿਸੀ ਹਮਰੁਤਬਾ ਜੀਨ ਮਰਕ
ਅਯਾਰਲਟ ਨੇ ਸੰਘ ਤੋਂ ਬ੍ਰਿਟੇਨ ਦੇ ਬਾਹਰ ਜਾਣ 'ਤੇ ਤੁਰੰਤ ਸਮਝੌਤਾ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਈ. ਯੂ. ਦੇ ਸਿਖਰ ਸੰਮਲੇਨ 'ਚ ਮੰਗਲਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ 'ਤੇ ਕਾਰਵਾਈ 'ਚ ਤੇਜ਼ੀ ਲਿਆਉਣ ਦਾ ਬਹੁਤ ਵੱਡਾ ਦਬਾਅ ਹੋਵੇਗਾ। ਰਾਏ ਸ਼ੁਮਾਰੀ ਦਾ ਨਤੀਜਾ ਆਉਣ ਤੋਂ ਬਾਅਦ ਕੈਮਰਨ ਨੇ ਸ਼ੁੱਕਰਵਾਰ ਨੂੰ ਐਲਾਨ ਦਿੱਤਾ ਕਿ ਉਹ ਅਕਤੂਬਰ ਤੱਕ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਉੱਤਰਾਧਿਕਾਰੀ ਨੂੰ ਈ. ਯੂ. ਦੇ ਲਿਸਬਨ ਸੰਧੀ ਦੀ ਧਾਰਾ 50 ਤਹਿਤ ਮੁਸ਼ਕਲ ਸਮਝੌਤੇ ਦੀ ਅਗਵਾਈ ਕਰਨੀ ਚਾਹੀਦੀ ਹੈ, ਜਿਸ 'ਚ ਸਮੂਹ ਛੱਡਣ ਲਈ ਦੋ ਸਾਲ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਸਟੀਨਮੀਅਰ ਨੇ ਯੂਰਪੀ ਸੰਘ ਨੂੰ ਸ਼ਾਂਤੀ ਅਤੇ ਸਥਿਰਤਾ ਲਈ ਸਫਲ ਸਮੂਹ ਦੱਸਿਆ ਅਤੇ ਕਿਹਾ ਕਿ ਸਮੂਹ ਅੰਦਰ ਇਸ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਦਾ ਪੱਕਾ ਇਰਾਦਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਇਹ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਅਸੀਂ ਅਜਿਹੀ ਸਥਿਤੀ 'ਚ ਹਾਂ, ਜਿਸ 'ਚ ਨਾ ਤਾਂ ਪਾਗਲਪਨ ਨਾ ਹੀ ਲਕਵਾ ਸਵੀਕਾਰ ਕਰਨ ਯੋਗ ਹੈ। ਮੀਟਿੰਗ 'ਚ ਅਯਾਰਲਟ, ਹਾਲੈਂਡ ਦੇ ਬਰਟ ਕੋਐਂਡਰਸ, ਇਟਲੀ ਦੇ ਪਾਵਲੋ ਜਿੰਟੀਲੋਨੀ ਬੈਲਜੀਅਮ ਦੇ ਡਿਡੀਅਰ ਰੈਂਡਰਸ ਅਤੇ ਲਗਜ਼ਮਬਰਗ ਦੇ ਜਿਏਨ ਏਸੇਲਬੋਰਨ ਨੇ ਹਿੱਸਾ ਲਿਆ।
 
< Prev   Next >

Advertisements