:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਡ ਅਦਾਲਤ ਵਲੋਂ ਨਰਸਿੰਘ ਨੂੰ ਓਲੰਪਿਕ ਲਈ ਕਲੀਨ ਚਿੱਟ PRINT ਈ ਮੇਲ
rio_3.jpgਰੀਓ ਡੀ ਜੇਨੇਰੀਓ -19ਅਗਸਤ(ਮੀਡੀਆਦੇਸਪੰਜਾਬ)- ਭਾਰਤੀ ਪਹਿਲਵਾਨ ਨਰਸਿੰਘ ਯਾਦਵ ਦੀਆਂ ਮੁਸ਼ਕਿਲਾਂ ਦਾ ਅੰਤ ਹੋ ਗਿਆ ਅਤੇ ਖੇਡ ਅਦਲਾਤ ਨੇ ਉਨ੍ਹਾਂ ਨੂੰ ਰੀਓ ਓਲੰਪਿਕ ਦੇ ਕੁਸ਼ਤੀ ਦੇ 74 ਕਿਲੋਗ੍ਰਾਮ ਫਰੀਸਟਾਈਲ ਭਾਰ ਵਰਗ ਦੇ ਮੁਕਾਬਲੇ 'ਚ ਉਤਰਨ ਲਈ ਕਲੀਨ ਚਿੱਟ ਦੇ ਦਿੱਤੀ। ਨਰਸਿੰਘ ਨੂੰ ਸ਼ੁੱਕਰਵਾਰ ਨੂੰ 74 ਕਿਲੋਗ੍ਰਾਮ ਭਾਰ ਵਰਗ 'ਚ ਆਪਣੀ ਚੁਣੌਤੀ ਪੇਸ਼ ਕਰਨੀ ਹੈ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਖੇਡ ਅਦਾਲਤ ਨੇ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਦੀ ਅਪੀਲ ਦੀ ਸੁਣਵਾਈ ਦੇ ਬਾਅਦ ਰੀਓ ਓਲੰਪਿਕ 'ਚ ਉਤਰਨ ਲਈ ਮਨਜ਼ੂਰੀ ਦੇ ਦਿੱਤੀ। ਵਾਡਾ ਨੇ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਨਰਸਿੰਘ ਨੂੰ ਇਸ ਮਹੀਨੇ ਦੇ ਸ਼ੁਰੂ 'ਚ ਡੋਪਿੰਗ ਮਾਮਲੇ 'ਚ ਕਲੀਨ ਚਿੱਟ ਦਿੱਤੇ ਜਾਣ ਨੂੰ ਖੇਡ ਅਦਾਲਤ (ਕੈਸ) 'ਚ ਚੁਣੌਤੀ ਦਿੱਤੀ ਸੀ ਅਤੇ ਅਦਾਲਤ ਨੇ ਨਰਸਿੰਘ ਦੇ ਹੱਕ 'ਚ ਫੈਸਲਾ ਸੁਣਾਇਆ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਦੇ ਕਾਂਸੀ ਤਮਗਾ ਜਿੱਤਣ ਅਤੇ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਦੇ ਫਾਈਨਲ 'ਚ ਪਹੁੰਚਣ ਦੇ ਬਾਅਦ ਭਾਰਤ ਲਈ ਇਹ ਤੀਜੀ ਵੱਡੀ ਖ਼ਬਰ ਹੈ। ਵਿਸ਼ਵ ਚੈਂਪੀਅਨਸ਼ਿਪ ਦੇ ਕਾਂਸੀ ਤਮਗਾ ਜੇਤੂ ਨਰਸਿੰਘ ਹੁਣ ਰੀਓ ਓਲੰਪਿਕ 'ਚ ਦੇਸ਼ ਨੂੰ ਤੀਜਾ ਤਮਗਾ ਦਿਵਾਉਣ ਲਈ ਜ਼ੋਰ ਲਗਾਉਣਗੇ।
 
< Prev   Next >

Advertisements