:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਦਲ ਵੱਲੋਂ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ PRINT ਈ ਮੇਲ

ਗੁਰਦਾਸਪੁਰ, 23 ਜੂਨ  : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਕਾਹਨੂੰਵਾਨ ਦੇ ਦੋ ਰੋਜ਼ਾ ਦੌਰੇ ਦੇ ਆਖਰੀ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਘੱਲੂਘਾਰਾ ਸਾਹਿਬ ਛੰਬ ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਉਸਾਰੇ ਜਾਣ ਵਾਲੇ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।
 à¨‡à¨¸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਾਸਟਰ ਜੋਹਰ ਸਿੰਘ ਨੇ ਸ੍ਰੀ ਬਾਦਲ ਤੋਂ ਇਲਾਵਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕੌਮੀ ਸ਼ਹੀਦਾਂ ਦੀਆਂ ਯਾਦਾਂ ਨੂੰ ਤਾਜਾ ਰੱਖਣ ਲਈ ਸੂਬੇ ਵਿਚ ਸ਼ਾਨਦਾਰ ਇਤਿਹਾਸਕ ਯਾਦਗਾਰਾਂ ਉਸਾਰੇਗੀ ਤਾਂ ਜੋ ਨੌਜਵਾਨ ਵਰਗ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂਸੇਧ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਲਈ ਪ੍ਰਸਿੱਧ ਆਰਕੀਟੈਕਟਾਂ ਕੋਲੋਂ ਨਕਸ਼ਾ ਤਿਆਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਹੈਰੀਟੇਜ ਕੰਪਲੈਕਸ ਦੇ ਨਿਰਮਾਣ ਲਈ ਸੂਬਾ ਸਰਕਾਰ ਵੱਲੋਂ ਸਾਰਾ ਖਰਚ ਕੀਤਾ ਜਾਵੇਗਾ। ਕੰਪਲੈਕਸ ਲਈ ਜ਼ਮੀਨ ਕਿਸਾਨਾਂ ਦੀ ਸਹਿਮਤੀ ਨਾਲ ਐਕਵਾਇਰ ਕਰਕੇ ਮਾਰਕੀਟ ਕੀਮਤ 'ਤੇ ਹਾਸਲ ਕੀਤੀ ਜਾਵੇਗੀ।
 à¨‰à¨¨à©à¨¹à¨¾à¨‚ ਨੇ ਕਿਹਾ ਕਿ 1746 ਵਿਚ ਕਾਹਨੂੰਵਾਨ ਛੰਬ ਵਿਖੇ 11 ਹਜ਼ਾਰ ਤੋਂ ਵੱਧ ਸਿੰਘਾਂ ਤੇ ਸਿੰਘਣੀਆਂ ਨੇ ਜਕਰੀਆ ਖਾਨ ਦੀ ਫੌਜ ਨਾਲ ਟਾਕਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਦਰਸਾਉਣਾ ਹੈਰੀਟੇਜ਼ ਕੰਪਲੈਕਸ ਅੱਜ ਦੀ ਪੀੜ੍ਹੀ ਨੂੰ ਆਪਣੇ

ਅਮੀਰ ਵਿਰਸੇ ਨਾਲ ਜੋੜਨ ਵਿਚ ਸਹਾਇਕ ਹੋਵੇਗਾ।  ਇਸ ਮੌਕੇ ਸ੍ਰੀ ਸੇਖਵਾਂ ਨੇ ਮੰਗ ਕੀਤੀ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਬਲਿਊ ਪ੍ਰਿੰਟ ਤਿਆਰ ਕਰਵਾਇਆ ਜਾਵੇ। ਇਸ ਤੋਂ ਬਾਅਦ ਸ੍ਰੀਬਾਦਲ ਨੇ ਕਾਹਨੂੰਵਾਨ ਦੀ ਦਾਣਾ ਮੰਡੀ ਵਿਖੇ ਦੂਜੇ ਦਿਨ ਵੀ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਪੰਚਾਇਤਾਂ ਅਤੇ ਆਮ ਲੋਕਾਂ ਦੀਆਂ  ਮੁਸ਼ਕਲਾਂ ਤੇ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ। ਇਸ ਮੌਕੇ ਸ੍ਰੀ ਬਾਦਲ ਨੇ ਕਾਹਨੂੰਵਾਨ ਦੀਆਂ 87 ਪੰਚਾਇਤਾਂ ਨੂੰ ਤਿੰਨ ਕਰੋੜ 53 ਲੱਖ 14 ਹਜ਼ਾਰ ਦੀ ਰਕਮ ਵੱਖ-ਵੱਖ ਵਿਕਾਸ ਕੰਮਾਂ, ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਨੂੰ ਵਿਕਾਸ ਕੰਮਾਂ ਲਈ ਤਕਸੀਮ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਕਰਮਜੀਤ ਸਿੰ ਸਰਾਂ, ਡੀ ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਦਿਓ, ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਬਲਾਕ ਸਿਮਤੀ ਦੇ ਚੇਅਰਮੇਨ ਕੰਵਲਜੀਤ ਸਿੰਘ ਕਾਕੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਾਹਲਾ, ਮਾਰਕੀਟ ਕਮੇਟੀ ਕਾਦੀਆਂ ਦੇ ਚੇਅਰਮੈਨ ਹਰਜਿੰਦਰ ਸਿੰਘ ਰੰਧਾਵਾ, ਸ਼ੂਗਰ ਮਿਲ ਬਟਾਲਾ ਦੇ ਚੇਅਰਮੈਨ ਕਮਲਜੀਤ ਸਿੰਘ ਖੁਸ਼ਹਾਲਪੁਰ, ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਅਤੇ ਪਰਮਜੀਤ ਸਿੰਘ ਸੋਹਲ ਹਾਜ਼ਰ ਸਨ।
 
< Prev   Next >

Advertisements