:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੌਣਕ PRINT ਈ ਮੇਲ
ਰੌਣਕ
* ਰਮੇਸ਼ ਬੱਗਾ ਚੋਹਲਾ *
ਰੌਣਕ ਖਿੱਚ ਲਈ ਏ.ਸੀ. ਤੇ ਕੂਲਰਾਂ ਨੇ,
ਸੁੰਨੇ ਪਿੰਡ ਦੇ ਪਿੱਪਲ ਅਤੇ ਬੋਹੜ ਹੋ ਗਏ।
ਆਂਟੀ ਅੰਕਲ ਨੇ ਸਾਰ 'ਤਾ ਸਾਰਿਆਂ ਦਾ,
ਚਾਚੇ-ਚਾਚੀਆਂ ਦੇ ਰਿਸ਼ਤੇ ਬੇਲੋੜ ਹੋ ਗਏ।
ਖੇਡ ਮਾਇਆ ਦੀ ਖੇਡਣੀ ਆਈ ਜਿਸ ਨੂੰ,
ਉਸ ਦੇ ਸੈਂਕੜੇ ਕਈ ਲੱਖ ਕਰੋੜ ਹੋ ਗਏ।
ਚਰਨ ਜਿਨ੍ਹਾਂ ਦੇ ਚਾਦਰੋਂ ਬਾਹਰ 'ਚੋਹਲਾ',
ਝੁੱਗੇ ਉਨ੍ਹਾਂ ਦੇ ਸਮਝ ਲਓ ਚੌੜ ਹੋ ਗਏ।

ਲਾਲ ਬੱਤੀਆਂ
* ਹਰਦੀਪ ਢਿੱਲੋਂ *
ਦੌਰ ਲੱਦ ਗਿਆ ਮਿਹਨਤਾਂ ਕਰਨ ਵਾਲਾ,
ਝਾਵੇਂ ਫਿਰਦੇ ਨਾ ਦੁਖਦੀਆਂ ਅੱਡੀਆਂ 'ਤੇ।
ਵਿਹਲੇ ਬੈਠ ਸਭ ਖਾਣ ਦੇ ਹੋਏ ਆਦੀ,
ਚਰਬੀ ਚੜ੍ਹ ਗਈ ਮਸਤੀਆਂ ਹੱਡੀਆਂ 'ਤੇ।
ਠੇਕੇ ਦਰਿਆਵਾਂ ਦੇ ਮੱਛੜੇ ਜਾਣ ਮੰਗੀ,
ਪਹਿਰਾ ਦੇਣ ਲਈ ਮੱਛੀਆਂ ਡੱਡੀਆਂ 'ਤੇ।
ਰਾਜ ਭਾਗ ਦੀ ਧਰਮ ਨੂੰ ਮਿਲੀ ਥਾਪੀ,
ਲਾਲ ਬੱਤੀਆਂ ਸਾਧਾਂ ਦੀਆਂ ਗੱਡੀਆਂ 'ਤੇ।
 
< Prev   Next >

Advertisements