:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਯੇ ਹੈ ਮੁਹੱਬਤੇਂ' ਦੀ ਇਹ ਮਸ਼ਹੂਰ ਅਦਾਕਾਰਾ ਹੁਣ ਇਸ ਸ਼ੋਅ 'ਚ ਆਵੇਗੀ ਨਜ਼ਰ PRINT ਈ ਮੇਲ
anita hassanandani

ਮੁੰਬਈ-05ਸਤੰਬਰ(ਮੀਡੀਆ,ਦੇਸਪੰਜਾਬ)- ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇਂ' 'ਚ ਸ਼ਗੁਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਅਨੀਤਾ ਹਸਨੰਦਾਨੀ ਜਲਦ ਹੀ ਇਕ ਨਵੇਂ ਸ਼ੋਅ ਦਾ ਹਿੱਸਾ ਬਣਨ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸਟਾਰ ਪਲੱਸ ਦੇ ਨਵੇਂ ਸ਼ੋਅ 'ਚ ਨਜ਼ਰ ਆਵੇਗੀ।
ਤੁਹਾਨੂੰ ਇਹ ਦੱਸ ਦੇਈਏ ਕਿ 'ਏ ਲਾਸਟ ਬੁਆਏ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣੇ ਸ਼ੋਅ 'ਕਾਲ ਕਲਕੀ' 'ਚ ਅਨੀਤਾ ਹਸਨੰਦਾਨੀ ਤੋਂ ਇਲਾਵਾ ਅਦਾਕਾਰਾ ਸਲਮਾ ਆਗਾ ਅਤੇ ਅਦਾਕਾਰ ਰੋਹਿਤ ਸੁਚਾਤੀਂ ਅਹਿਮ ਕਿਰਦਾਰ ਨਿਭਾਉਣਗੇ। ਛੋਟੇ ਪਰਦੇ 'ਤੇ ਆਉਣ ਵਾਲੇ ਇਸ ਸ਼ੋਅ ਦੇ ਨਿਰਮਾਤਾ ਵਿਕਾਸ ਗੁਪਤਾ ਹੈ। ਇਸ ਤੋਂ ਇਲਾਵਾ ਅਨੀਤਾ 'ਕਭੀ ਸੌਤਨ ਕਭੀ ਸਹੇਲੀ', 'ਕਸਮ ਸੇ', 'ਫੀਅਰ ਫੈਕਟਰ' ਅਤੇ 'ਸਾਸ ਭੀ ਕਭੀ ਬਹੂ ਥੀ' ਵਰਗੇ ਮਸ਼ਹੂਰ ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ। ਹੁਣ ਇਹ ਦੇਖਣਾ ਹੋਵੇਗਾ ਕਿ 'ਯੇ ਹੈ ਮੁਹੱਬਤੇਂ' 'ਚ ਸ਼ਗੁਨ ਦਾ ਕਿਰਦਾਰ ਨਿਭਾਉਣ ਵਾਲੀ ਅਨੀਤਾ ਇਹ ਸ਼ੋਅ ਛੱਡੇਗੀ ਜਾਂ ਨਹੀਂ। 'ਯੇ ਹੈ ਮੁਹੱਬਤੇ' 'ਚ ਸ਼ਗੁਨ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

 
< Prev   Next >

Advertisements