:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਨੀ ਲਿਓਨੀ ਨੇ ਪਹਿਲੀ ਵਾਰ ਖੋਲ੍ਹੇ ਅਣਸੁਣੇ ਰਾਜ਼, ਵੱਡੇ-ਵੱਡੇ ਸਿਤਾਰੇ ਕਰਦੇ ਸਨ ਅਜਿਹਾ ਸਲੂਕ PRINT ਈ ਮੇਲ
sunny leone

ਮੁੰਬਈ—-07ਸਤੰਬਰ(ਮੀਡੀਆ,ਦੇਸਪੰਜਾਬ)-ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਆਪਣੇ ਦਮ 'ਤੇ ਖਾਸ ਜਗ੍ਹਾ ਬਣਾਈ ਹੈ। ਪੋਰਨ ਇੰਡਸਟਰੀ ਨੂੰ ਛੱਡ ਬਾਲੀਵੁੱਡ ਇੰਡਸਟਰੀ 'ਚ ਵੱਖਰੀ ਪਛਾਣ ਬਣਾਉਣੀ ਉਨ੍ਹਾਂ ਲਈ ਸੌਖਾ ਕੰਮ ਨਹੀਂ ਸੀ। ਸੰਨੀ ਪਹਿਲੀ ਅਜਿਹੀ ਅਦਾਕਾਰਾ ਹੈ, ਜੋ ਪੋਰਨ ਫਿਲਮਾਂ ਕਰਨ ਤੋਂ ਬਾਅਦ ਅੱਜ ਸ਼ਾਹਰੁਖ ਅਤੇ ਇਮਰਾਨ ਹਾਸ਼ਮੀ ਵਰਗੇ ਵੱਡੇ ਸਟਾਰਜ਼ ਨਾਲ ਸਕ੍ਰੀਨ ਸ਼ੇਅਰ ਕਰ ਚੁੱਕੀ ਹੈ।

ਹਾਲ ਹੀ 'ਚ ਦਿੱਤੇ ਇਕ ਇੰਟਰਵਿਊ 'ਚ ਸੰਨੀ ਨੇ ਆਪਣੀ ਜ਼ਿੰਦਗੀ ਦੇ ਕਈ ਅਜਿਹੇ ਰਾਜ਼ ਖੋਲੇ, ਜੋ ਸ਼ਾਇਦ ਅਜੇ ਤੱਕ ਤੁਹਾਨੂੰ ਨਹੀਂ ਪਤਾ ਹੋਵੇਗਾ। 
ਸੰਨ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਬਾਲੀਵੁੱਡ ਇੰਡਸਟਰੀ 'ਚ ਕਦਮ ਰੱਖਿਆ ਸੀ ਤਾਂ ਕੋਈ ਵੀ ਫਿਲਮੀ ਸਟਾਰ ਉਨ੍ਹਾਂ ਨਾਲ ਸਕ੍ਰੀਨ ਸ਼ੇਅਰ ਨਹੀਂ ਕਰਨਾ ਚਾਹੁੰਦਾ ਸੀ। ਸੰਨੀ ਨੇ ਇਕ ਅਜਿਹੇ ਸ਼ੋਅ ਦਾ ਤਜ਼ਰਬਾ ਸ਼ੇਅਰ ਕੀਤਾ, ਜਿਸ ਨੂੰ ਸੋਚ ਉਹ ਅੱਜ ਵੀ ਡਰ ਜਾਂਦੀ ਹੈ। ਇਕ ਐਵਾਰਡ ਫੰਕਸ਼ਨ 'ਚ ਆਯੋਜਕ ਚਾਹੁੰਦੇ ਸਨ ਕਿ ਸੰਨੀ ਕਿਸੇ ਸਟਾਰ ਦੇ ਨਾਲ ਸਟੇਜ ਸ਼ੇਅਰ ਕਰੇ ਪਰ ਹਰ ਕਿਸੇ ਨੇ ਉਨ੍ਹਾਂ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਤੋਂ ਸੰਨੀ ਕਾਫੀ ਦੁਖੀ ਹੋ ਗਈ ਸੀ। ਇਸ ਦਾ ਕਾਰਨ ਇਹੀ ਸੀ ਕਿ ਸੰਨੀ ਇੰਡਸਟਰੀ 'ਚ ਨਵੀਂ ਸੀ ਅਤੇ ਉਹ ਪੋਰਨ ਇੰਡਸਟਰੀ ਤੋਂ ਇੱਥੇ ਆਈ ਸੀ ਤਾਂ ਲੋਕ ਉਨ੍ਹਾਂ ਦੇ ਨਾਲ ਕੰਮ ਕਰਨ 'ਚ ਹਿਚਕਚਾਉਂਦੀ ਸੀ। ਸੰਨੀ ਦੇ ਵਰਕਆਊਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਾਲ ਹੀ 'ਚ ਫਿਲਮ 'ਭੂਮੀ' 'ਚ ਇਕ ਆਈਟਮ ਗੀਤ ਕੀਤਾ ਗੈ। ਇਸ ਦੇ ਨਾਲ ਹੀ ਇਕ ਮਰਾਠੀ ਫਿਲਮ 'ਬੁਆਏਜ਼' 'ਚ ਉਹ ਲਾਵਨੀ ਕਰਦੀ ਨਜ਼ਰ ਆਵੇਗੀ
 
< Prev   Next >

Advertisements