:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੀਸ ਕਰਦਿਆਂ ਰਣਵੀਰ ਨੇ ਕਰ ਦਿੱਤਾ ਇਹ ਕਾਰਨਾਮਾ, ਕੀ ਕਰ ਸਕੇਗੀ ਦੀਪਿਕਾ ਬਰਦਾਸ਼ਤ!! PRINT ਈ ਮੇਲ
deepika padukone photoshoot for maxim

ਮੁੰਬਈ-22ਸਤੰਬਰ(ਮੀਡੀਆ,ਦੇਸਪੰਜਾਬ)- ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਇੱਕ ਵਾਰ ਫਿਰ ਤੋਂ ਆਪਣੇ ਵੱਖਰੇ ਅੰਦਾਜ਼ ਕਾਰਨ ਖ਼ਬਰਾਂ 'ਚ ਆ ਰਹੇ ਹਨ। ਰਣਵੀਰ ਸਿੰਘ ਨੇ ਹਾਲ ਹੀ 'ਚ ਮੈਕਸਿਮ ਮੈਗਜ਼ੀਨ ਲਈ ਫ਼ੋਟੋਸ਼ੂਟ ਕਰਵਾਇਆ ਹੈ। ਇਸ ਫ਼ੋਟੋਸ਼ੂਟ ਵਿੱਚ ਰਣਵੀਰ ਹਮੇਸ਼ਾ ਦੀ ਤਰ੍ਹਾਂ 'ਡੈਸ਼ਿੰਗ' ਲੱਗ ਰਹੇ ਹਨ।


PunjabKesari

ਇੱਥੇ ਇਹ ਵੀ ਦੱਸਣਯੋਗ ਹੈ ਕਿ ਰਣਵੀਰ ਦਾ ਇਹ ਕੋਈ ਪਹਿਲਾ ਫ਼ੋਟੋਸ਼ੂਟ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਬ੍ਰੈਂਡਜ਼ ਲਈ ਫ਼ੋਟੋਸ਼ੂਟ ਕਰ ਚੁੱਕੇ ਹਨ। ਰਣਵੀਰ ਫ਼ਿਲਹਾਲ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਪਦਮਾਵਤੀ' ਦੀ ਸ਼ੂਟਿੰਗ ਵਿੱਚ ਰੁੱਝਿਆ ਹੋਇਆ ਹੈ ਪਰ ਫਿਰ ਵੀ ਇਸ ਫ਼ੋਟੋ ਸੈਸ਼ਨ ਲਈ ਉਸ ਨੇ ਸਮਾਂ ਕੱਢ ਹੀ ਲਿਆ।

PunjabKesari

ਇਸ ਫ਼ਿਲਮ ਵਿੱਚ ਰਣਵੀਰ ਨਾਲ ਦੀਪਿਕਾ ਪਾਦੂਕੋਣ ਤੇ ਸ਼ਾਹਿਦ ਕਪੂਰ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਆਪਣੇ ਜ਼ਮਾਨੇ ਦਾ ਮਸ਼ਹੂਰ ਗੀਤ 'ਸਰਕਾਈ ਲੋ ਖਟੀਆ' 'ਤੇ ਰਣਵੀਰ ਨੇ ਬੀਤੇ ਦਿਨੀਂ ਕਰਿਸ਼ਮਾ ਨਾਲ ਡਾਂਸ ਕੀਤਾ ਸੀ ਜੋ ਸੋਸ਼ਲ ਮੀਡੀਆ 'ਤੇ ਕਾਫੀ ਪ੍ਰਚਲਿਤ ਵੀ ਹੋਇਆ। 

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੀਪਿਕਾ ਨੇ ਵੀ ਇਸੇ ਮੈਗਜ਼ੀਨ ਲਈ ਲੀਕ ਤੋਂ ਕਾਫੀ ਹਟ ਕੇ ਫ਼ੋਟੋਆਂ ਖਿਚਵਾਈਆਂ ਸਨ। ਰਣਵੀਰ ਦੇ ਫ਼ੋਟੋਸ਼ੂਟ ਤੋਂ ਇਹ ਲੱਗਦਾ ਹੈ ਕਿ ਇਸ ਫ਼ੋਟੋਸ਼ੂਟ ਨਾਲ ਉਸ ਨੇ ਦੀਪਿਕਾ ਤੋਂ ਬਦਲਾ ਲਿਆ ਹੋਵੇ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਦੀਪਿਕਾ ਰਣਵੀਰ ਦੀ ਹੌਟਨੈੱਸ ਨੂੰ ਬਰਦਾਸ਼ਤ ਕਰ ਸਕੇਗੀ, ਕਿ ਨਾ।

PunjabKesari PunjabKesari PunjabKesari PunjabKesari

 
< Prev   Next >

Advertisements