:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੁਲਾਸਾ: ਰਾਮ ਰਹੀਮ ਨੂੰ ਛੱਡ ਹਨੀਪ੍ਰੀਤ ਇਸ ਮਾਡਲ ਦੇ ਬੁਆਏਫ੍ਰੈਂਡ ਨਾਲ ਬਣਾਉਣਾ ਚਾਹੁੰਦੀ ਸੀ ਸਰੀਰਕ ਸੰਬੰਧ PRINT ਈ ਮੇਲ
marina kuwar

ਮੁੰਬਈ-08ਅਕਤੂਬਰ(ਮੀਡੀਆ,ਦੇਸਪੰਜਾਬ)- ਮਾਡਲ-ਅਦਾਕਾਰਾ ਮਰੀਨਾ ਕੁੰਵਰ ਨੇ ਹਾਲ ਹੀ 'ਚ ਮੀਡੀਆ ਦੇ ਸਾਹਮਣੇ ਆ ਕੇ ਬਲਾਤਕਾਰੀ ਰਾਮ ਰਹੀਮ ਅਤੇ ਹਨੀਪ੍ਰੀਤ ਨਾਲ ਜੁੜੇ ਕਈ ਨਵੇਂ ਖੁਲਾਸੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਰਾਮ ਰਹੀਮ ਨੇ ਪਹਿਲਾਂ ਉਸ ਨੂੰ ਬੇਟੀ ਬਣ ਕਾ ਫਿਲਮ ਦਾ ਆਫਰ ਦਿੱਤਾ ਅਤੇ ਫਿਰ ਅਸ਼ਲੀਲ ਵਿਵਹਾਰ ਕੀਤਾ।

PunjabKesari

ਇੰਨਾ ਹੀਂ ਨਹੀਂ ਮਾਡਲ ਦੀ ਮੰਨੀਏ ਤਾਂ ਇਕ ਪਾਸੇ ਰਾਮ ਰਹੀਮ ਉਸ ਦੇ ਨਾਲ ਫਲਰਟ ਕਰ ਰਿਹਾ ਸੀ, ਦੂਜੇ ਪਾਸੇ ਹਨੀਪ੍ਰੀਤ ਮਾਡਲ ਦੇ ਪ੍ਰੇਮੀ ਨਾਲ ਰਿਲੇਸ਼ਨ ਬਣਾਉਣਾ ਚਾਹੁੰਦੀ ਸੀ। ਮਰੀਨਾ ਦੀ ਮੰਨੀਏ ਤਾਂ ਰਾਮ ਰਹੀਮ ਨੇ ਉਸ ਨੂੰ ਫਿਲਮ ਦੇ ਸਿਲਸਿਲੇ 'ਚ ਗੱਲ ਕਰਨ ਦੇ ਬਹਾਨੇ ਨਾਲ ਕਈ ਵਾਰ ਮੀਟਿੰਗ ਲਈ ਵੀ ਸੱਦਿਆ ਅਤੇ ਗੁਫਾ 'ਚ ਜਾਣ ਲਈ ਕਿਹਾ। 

PunjabKesari

ਰਾਮ ਰਹੀਮ ਦੇ ਬਾਰੇ 'ਚ ਮਰੀਨਾ ਦਾ ਇੱਥੋਂ ਤੱਕ ਕਹਿਣਾ ਹੈ ਕਿ ਉਹ ਨਸ਼ੇ ਦਾ ਆਦੀ ਸੀ ਅਤੇ ਕੋਕੀਣ ਆਦਿ ਡਰੱਗਜ਼ ਵੀ ਲੈਂਦਾ ਸੀ। ਮਰੀਨਾ ਅਤੇ ਉਨ੍ਹਾਂ ਦੇ ਪ੍ਰੇਮੀ ਨੇ ਇਹ ਸਾਰੀਆਂ ਗੱਲਾਂ ਕਹਿਣ ਦਾ ਫੈਸਲਾ ਹੁਣ ਇਸ ਲਈ ਲਿਆ ਹੈ ਕਿ ਕਿਉਂਕਿ ਹੁਣ ਰਾਮ ਰਹੀਮ ਅਤੇ ਹਨੀਪ੍ਰੀਤ ਜੇਲ 'ਚ ਹਨ।

PunjabKesari

ਉਸ ਦਾ ਇਹ ਵੀ ਕਹਿਣਾ ਹੈ ਕਿ ਇਕ ਵਾਰ ਕੁਝ ਖਾਸ ਗੱਲ ਕਰਨ ਦੇ ਬਹਾਨੇ ਬਾਬਾ ਉਸ ਨੂੰ ਬੈਡਰੂਮ ਤੱਕ ਲੈ ਗਿਆ ਸੀ ਅਤੇ ਕਿਹਾ ਕਿ ਤੁਹਾਨੂੰ ਪੈਸੇ ਜਾਂ ਕਿਸੇ ਵੀ ਚੀਜ਼ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਮਰੀਨਾ ਦੀ ਮੰਨੀਏ ਤਾਂ ਰਾਮ ਰਹੀਮ ਨਾਲ ਗੱਲ ਕਰਨ ਅਤੇ ਨੇੜਤਾ ਵਧਾਉਣ ਕਾਰਨ ਹਨੀਪ੍ਰੀਤ ਮਰੀਨਾ ਤੋਂ ਨਫਰਤ ਕਰਦੀ ਸੀ।

PunjabKesari

 
< Prev   Next >

Advertisements