:: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ   :: ਗ੍ਰਹਿ ਮੰਤਰਾਲੇ ਦੇ ਸਖਤ ਨਿਰਦੇਸ਼, ਪਲਾਸਟਿਕ ਤੋਂ ਬਣੇ ਤਿਰੰਗੇ ਦੀ ਨਾ ਕਰੋ ਵਰਤੋਂ   :: ਗੁਜਰਾਤ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ   :: ਜੈਲਲਿਤਾ ਦੀ ਤਰ੍ਹਾਂ ਕਰੁਣਾਨਿਧੀ ਨੂੰ ਵੀ ਮਿਲਣੀ ਚਾਹੀਦੀ ਹੈ ਮਰੀਨਾ ਬੀਚ 'ਤੇ ਥਾਂ:ਰਾਹੁਲ ਗਾਂਧੀ   :: ਸੱਜੇ, ਖੱਬੇ ਤੇ ਸੈਂਟਰ ਹਰ ਪਾਸੇ ਜਬਰ-ਜ਼ਨਾਹ, ਰੋਕ ਕਿਉਂ ਨਹੀਂ ਰਹੇ: ਸੁਪਰੀਮ ਕੋਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੈਰੋਇਨ ਤਸਕਰੀ ਦੇ ਦੋਸ਼ੀ ਸੁਖਪਾਲ ਸਿੰਘ ਖਹਿਰਾ ਪ੍ਰਤੀ ਅਕਾਲ਼ੀ ਆਗੂਆਂ ਦਾ ਗੁੱਸਾ ਭੜਕਿਆ PRINT ਈ ਮੇਲ
khe_2.jpgਫਰੈਂਕਫਰਟ, 2 ਨਵੰਬਰ (ਸੰਦੀਪ ਕੌਰ ਮਿਆਣੀ)- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਾ ਤਸਕਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਹੋਣ ਅਤੇ ਸੰਮਨ ਜਾਰੀ ਹੋਣ 'ਤੇ ਜਰਮਨੀ ਦੇ ਅਕਾਲੀ ਆਗੂਆਂ ਨੇ ਮਾਣਯੋਗ ਜੱਜ ਸ. ਸੰਦੀਪ ਸਿੰਘ ਜੋਸਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦੋਸ਼ੀ ਨੂੰ ਬਣਦੀ ਸਜ਼ਾ ਸੁਣਾ ਕੇ ਪੰਜਾਬ ਵਾਸੀਆਂ ਸਿਰ ਉਪਕਾਰ ਕੀਤਾ ਹੈ, ਕਿਉਂਕਿ ਇਹੋ ਜਿਹੇ ਮੁਜ਼ਰਿਮ ਪੰਜਾਬ ਦੇ ਭਵਿੱਖ ਅਤੇ ਨੌਜਵਾਨ ਪੀੜੀ ਲਈ ਵੱਡਾ ਖਤਰਾ ਹਨ | ਜਰਮਨੀ ਦੇ ਅਕਾਲੀ ਅਤੇ ਭੜਕੇ 'ਆਪ' ਵਰਕਰਾਾ ਨੇ ਮੰਗ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ 'ਚੋਂ ਬਾਹਰ ਕਰਨਾ ਚਾਹੀਦਾ ਹੈ ਅਤੇ ਇਸ ਦੇ ਰਾਜਨੀਤੀ 'ਚ ਦਾਖ਼ਲ ਹੋਣ 'ਤੇ ਵੀ ਪਾਬੰਦੀ ਲਗਾਉਣੀ ਚਾਹੀਦੀ ਹੈ ¢ ਇਸ ਮੌਕੇ ਹਲਕਾ ਭੁੱਲਥ ਦੇ ਅਕਾਲੀ ਅਤੇ 'ਆਪ' ਵਰਕਰ ਬਲਵਿੰਦਰ ਸਿੰਘ ਰਾਏਪੁਰ ਐਨ.ਆਰ.ਆਈ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਸਰਬਜੀਤ ਸਿੰਘ ਹੈਪੀ ਰਾਂਵਾਂ, ਰਾਜੂ ਭਦਾਸ, ਮਨਜੀਤ ਸਿੰਘ ਭਦਾਸ, ਸੁੱਖਾ ਭਦਾਸ, ਗੁਰਮੀਤ ਸਿੰਘ ਭਦਾਸ, ਸਰਬਜੀਤ ਸਿੰਘ, ਕਮਲ, ਠਾਕੁਰ ਸਿੰਘ, ਸੁੱਖਾ ਸਟਰਾਲਨ, ਜਸਵਿੰਦਰ ਸਿੰਘ, ਜਗਰੂਪ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ, ਮਨਜੀਤ ਸਿੰਘ ਆਲਮਪੁਰ, ਬਿੱਲਾ ਭਦਾਸ, ਹਰਜੀਤ ਸਿੰਘ, ਸਾਹਿਲ, ਜੱਸ, ਮਨਜਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ!
 
< Prev   Next >

Advertisements

Advertisement
Advertisement