:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਹਿਲੇ ਵਿਸ਼ਵ ਜੰਗ 'ਚ ਸ਼ਹੀਦ ਹੋਏ ਸਿੱਖ ਦੀ ਯਾਦ 'ਚ ਸੰਤਿਰੂਧਨ ਵਿਖੇ ਰੱਖਿਆ ਜਾਵੇਗਾ ਸਮਾਰਕ ਚਿੰਨ੍ਹ PRINT ਈ ਮੇਲ
sik.jpgindex.jpgਲੂਵਨ ਬੈਲਜੀਅਮ, -08ਨਵੰਬਰ(ਮੀਡੀਆ,ਦੇਸਪੰਜਾਬ)-19 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ ਤਿੰਨ ਵਜੇ ਸੰਤਿਰੂਧਨ ਵਿਖੇ ਪਹਿਲੇ ਸੰਸਾਰ ਜੰਗ 1914-1918 'ਚ ਬੈਲਜੀਅਮ ਵਿਖੇ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੀ ਯਾਦ 'ਚ ਇਕ ਸਮਾਰਕ ਸਥਾਪਿਤ ਕੀਤਾ ਜਾ ਰਿਹਾ ਹੈ ਇਹ ਜਾਣਕਾਰੀ ਸ਼ਹਿਰ ਦੀ ਮੇਅਰ ਮੈਡਮ ਫੈਰਲੈ ਹੈਰਨਸ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤਿਰੂਧਨ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਹੁਰਾ ਨੇ ਆਪਣੇ ਵੱਖ-ਵੱਖ ਬਿਆਨਾਂ 'ਚ ਦਿੱਤੀ ਸੰਤਿਰੂਧਨ 'ਚ ਵੱਸਦੇ ਗੋਰਿਆਂ ਦਾ ਕਹਿਣਾ ਹੈ ਕਿ ਅਸੀਂ ਉਨ੍ਹਾਂ ਸਿੱਖ ਫ਼ੌਜੀਆਂ ਦੇ ਧੰਨਵਾਦੀ ਹਾਂ ਜਿਨ੍ਹਾਂ ਆਪਣਿਆਂ ਜਾਨਾਂ ਤੇ ਖੇਡ ਕੇ ਸਾਡੀ ਰੱਖਿਆ ਕੀਤੀ ਅਤੇ ਮੁੱਖ ਭੂਮਿਕਾ ਨਿਭਾਉਂਦੇ ਹੋਏ 47ਵੀਂ ਸਿੱਖ ਰੈਜਮੈਂਟ 'ਚ 444 ਸਿੱਖ ਫ਼ੌਜੀਆਂ ਚੋ 348 ਸ਼ਹਿਦ ਹੋ ਗਏ ਸਨ ਭਾਰੀ ਸਿੱਖ ਵਸੋਂ ਵਾਲੇ ਸ਼ਹਿਰ ਸੰਤਿਰੂਧਨ ਵਿਖੇ ਸ਼ਹਿਰ ਦੀ ਮੇਅਰ ਵਲੋਂ ਸਿੱਖ ਫ਼ੌਜੀਆਂ ਦੇ ਧੰਨਵਾਦ ਹੇਤੂ ਇਹ ਫ਼ੈਸਲਾ ਲਿਆ ਹੈ ਜਿਸ ਨਾਲ ਬੈਲਜੀਅਮ 'ਚ ਵੱਸਦੇ ਸਿੱਖਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਮੈਡਮ ਫੈਰਲੈ ਵਲੋਂ ਸਮੂਹ ਸਿੱਖ, ਸਿੱਖ ਜਥੇਬੰਦੀਆਂ, ਖੇਡ ਕਲੱਬਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਮੌਕੇ ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਵਰਨਣਯੋਗ ਹੈ ਕਿ ਇਸ ਸਿੱਖਾਂ ਦੀ ਕੁਰਬਾਨੀ ਨੂੰ ਤਾਜ਼ਾ ਰੱਖਣ ਲਈ ਕੁਝ ਸਾਲ ਪਹਿਲਾ ਯੂਰਪੀਅਨ ਸਿੱਖ ਭਾਈਚਾਰੇ ਵਲੋਂ ਬੈਲਜੀਅਮ ਦੇ ਸ਼ਹਿਰ ਈਪਰ ਜਿੱਥੇ ਸਿੱਖ ਸ਼ਹੀਦ ਹੋਏ ਸਨ ਵਿਖੇ ਵੀ ਇਕ ਸਮਾਰਕ ਸਥਾਪਿਤ ਕੀਤੀ ਗਈ ਸੀ ਜਿੱਥੇ ਸਿੱਖਾਂ ਵਲੋਂ ਹਰ ਸਾਲ 11 ਨਵੰਬਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਾਂਦੇ ਹਨ |
 
< Prev   Next >

Advertisements