:: ਜੱਜ ਲੋਆ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਐਸ.ਆਈ.ਟੀ. ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ   :: ਰਾਜਨਾਥ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ   :: ਦੂਜੀ ਜਾਤੀ ਦੇ ਲੜਕੇ ਨਾਲ ਵਿਆਹ ਕਰਨ 'ਤੇ ਦਲਿਤ ਲੜਕੀ ਨੂੰ ਸਰਕਾਰ ਦੇਵੇਗੀ 75 ਹਜ਼ਾਰ ਰੁਪਏ   :: ਪ੍ਰਧਾਨ ਮੰਤਰੀ ਮੋਦੀ ਨੂੰ ਔਰਤਾਂ ਦੇ ਮੁੱਦੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ : IMF ਪ੍ਰਮੁੱਖ   :: ਪ੍ਰੀਖਿਆ ਦੇ ਡਰ ਤੋਂ ਬੱਚਿਆਂ ਵਾਂਗ ਮੰਦਰਾਂ ਦੇ ਚੱਕਰ ਕੱਟ ਰਹੇ ਨੇ ਰਾਹੁਲ ਗਾਂਧੀ : ਭਾਜਪਾ   :: ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਬੀ. ਸੀ. ਆਈ. ਕੋਲੋਂ 3 ਦਿਨਾਂ 'ਚ ਮੰਗੀ ਰਿਪੋਰਟ   :: ਬ੍ਰਿਟੇਨ 'ਚ ਮੋਦੀ ਵਿਰੁੱਧ ਵਿਖਾਵੇ, ਤਿਰੰਗਾ ਪਾੜੇ ਜਾਣ ਤੋਂ ਭੜਕੇ ਲੋਕ   :: ਕੇਸ ਵੰਡ ਲੈ ਕੇ ਦਾਖਲ ਜਨਹਿੱਤ ਪਟੀਸ਼ਨ ਖਾਰਜ, SC ਨੇ ਕਿਹਾ- ਇਹ ਚੀਫ ਜਸਟਿਸ ਦਾ ਵਿਸ਼ੇਸ਼ ਅਧਿਕਾਰ   :: ਡਾਟਾ ਲੀਕ: ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਮੁਆਫ਼ੀ ਮੰਗਣ ਰਾਹੁਲ   :: ਲਾਲੂ ਜੇਲ 'ਚ ਰੋਜ਼ ਮਰ ਰਹੇ ਹਨ- ਰਾਬੜੀ   :: ਭਾਜਪਾ ਦੇ ਵਰਤ ਰੱਖਣ 'ਤੇ ਓਵੈਸੀ ਨੇ ਪੀ.ਐੈੱਮ. 'ਤੇ ਕੱਸਿਆ ਨਿਸ਼ਾਨਾ   :: ਹੈਦਰਾਬਾਦ 'ਚ ਕੱਲ੍ਹ ਨਵੇਂ ਐਨ.ਐਸ.ਜੀ. ਪਰੀਸਰ ਦਾ ਉਦਘਾਟਨ ਕਰਨਗੇ: ਰਾਜਨਾਥ   :: ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਦੀ ਮੁਹਿੰਮ ਚਲਾ ਰਹੇ ਸ਼ਰਦ: ਸੁਸ਼ੀਲ ਮੋਦੀ   :: ਕਾਵੇਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ, ਜਲਦ ਕਰੋ ਯੋਜਨਾ ਤਿਆਰ   :: ਰੇਲ ਮੰਤਰੀ ਪੀਯੂਸ਼ ਦੀ ਵੱਡੀ ਯੋਜਨਾ ਨੂੰ PM ਮੋਦੀ ਨੇ ਠੁਕਰਾਇਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਿਬੂਬਾ ਦੀ ਕੇਂਦਰ ਨੂੰ ਅਪੀਲ : ਸ਼੍ਰੀਨਗਰ 'ਚ ਸਥਾਪਿਤ ਕਰਨ ਐੱਨ. ਈ. ਈ. ਟੀ. ਪ੍ਰੀਖਿਆ ਕੇਂਦਰ PRINT ਈ ਮੇਲ
mufti_11.jpgਜੰਮੂ -11ਨਵੰਬਰ(ਮੀਡੀ,ਦੇਸਪੰਜਾਬ)-ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਕਿ ਐੈੱਨ. ਈ. ਈ. ਟੀ. ਦੀ ਪ੍ਰੀਖਿਆ 2018 ਦੀ ਪ੍ਰੀਖਿਆ ਕੇਂਦਰ ਸ਼੍ਰੀਨਗਰ 'ਚ ਸਥਾਪਿਤ ਕਰਨ। ਉਨ੍ਹਾਂ ਨੇ ਇਸ ਮੌਕੇ 'ਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਇਕ
ਪੱਤਰ ਲਿਖਿਆ ਹੈ ਕਿ ਜਨਵਰੀ 7 ਨੂੰ ਹੋਣ ਵਾਲੇ ਟੈਸਟ 'ਚ ਕਸ਼ਮੀਰ ਪ੍ਰਾਂਤ 'ਚ ਲੱਗਭਗ ਦੋ ਹਜ਼ਾਰ ਭਾਗੀਦਾਰੀ ਹਿੱਸਾ ਲੈਣ ਵਾਲੇ ਹਨ ਅਤੇ ਜੇਕਰ ਸ਼੍ਰੀਨਗਰ 'ਚ ਪ੍ਰੀਖਿਆ ਕੇਂਦਰ ਨਹੀਂ ਮਿਲਦਾ ਹੈ ਤਾਂ ਉਨ੍ਹਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਦਖਲਅੰਦਾਜ਼ੀ ਕਰਨ ਨੂੰ ਕਿਹਾ ਹੈ।ਜ਼ਿਕਰਯੋਗ ਹੈ ਕਿ ਇਸ ਮੌਕੇ ਤੇ ਮੁਫਤੀ ਨਾਲ ਵਿਦਿਆਰਥੀਆਂ ਦੇ ਕਈ ਡੈਲੀਗੇਸ਼ਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਐੈੱਨ. ਈ. ਈ. ਟੀ. ਪ੍ਰੀਖਿਆ ਦਾ ਕੇਂਦਰ ਸ਼੍ਰੀਨਗਰ 'ਚ ਬਣਾਇਆ ਜਾਵੇ।
 
< Prev   Next >

Advertisements

Advertisement
Advertisement
Advertisement
Advertisement