:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਸ਼ਮਾ ਨੇ ਫਿਰ ਖੋਲ੍ਹੇ ਦਿਲ ਦੇ ਦਰਵਾਜ਼ੇ, ਪਾਕਿ ਨਾਗਰਿਕ ਨੂੰ ਭਾਰਤ 'ਚ ਇਲਾਜ ਲਈ ਵੀਜ਼ਾ ਦੇਣ ਦਾ ਕੀਤਾ ਐਲਾਨ PRINT ਈ ਮੇਲ
sus_11.jpgਕਰਾਚੀ -11ਨਵੰਬਰ(ਮੀਡੀ,ਦੇਸਪੰਜਾਬ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤ ਵਿਚ ਲਿਵਰ ਟਰਾਂਸਪਲਾਂਟ ਕਰਾਉਣ ਲਈ ਇਕ ਪਾਕਿਸਤਾਨੀ ਨਾਗਰਿਕ ਨੂੰ ਵੀਜ਼ਾ ਦੇਣ ਦੀ ਘੋਸ਼ਣਾ ਕੀਤੀ। ਸੁਸ਼ਮਾ ਸਵਰਾਜ ਨੇ ਇਹ ਘੋਸ਼ਣਾ ਟਵੀਟ ਜ਼ਰੀਏ ਕੀਤੀ। ਉਨ੍ਹਾਂ ਦੀ ਇਹ ਘੋਸ਼ਣਾ ਉਦੋਂ ਸਾਹਮਣੇ ਆਈ ਹੈ
ਜਦੋਂ ਕਰਾਚੀ ਸਥਿਤ ਮੁਹੰਮਦ ਤਲਹਾ ਨਾਮਕ ਵਿਅਕਤੀ ਨੇ ਭਾਰਤ ਵਿਚ ਆਪਣੇ ਪਿਤਾ ਦਾ ਇਲਾਜ ਕਰਾਉਣ ਲਈ ਵੀਜ਼ਾ ਪ੍ਰਦਾਨ ਕਰਨ ਦੀ ਮੰਗ ਕੀਤੀ ਸੀ। ਸੁਸ਼ਮਾ ਨੇ ਟਵੀਟ ਕੀਤਾ, 'ਅਸੀਂ ਤੁਹਾਡੇ ਪਿਤਾ ਸ਼ਮੀਮ ਅਹਿਮਦ ਲਈ ਮੈਡੀਕਲ ਵੀਜ਼ਾ ਮਨਜ਼ੂਰ ਕਰ ਦਿੱਤਾ ਹੈ। 'ਪਿਛਲੇ ਹਫ਼ਤੇ ਤਲਹਾ ਨੇ ਟਵੀਟ ਜ਼ਰੀਏ ਸੁਸ਼ਮਾ ਸਵਰਾਜ ਨੂੰ ਬੇਨਤੀ ਕੀਤੀ ਸੀ ਕਿ ਭਾਰਤ ਦੇ ਹਸਪਤਾਲ ਵਿਚ ਉਨ੍ਹਾਂ ਦੇ ਪਿਤਾ ਦੇ ਲਿਵਰ ਦੇ ਇਲਾਜ ਲਈ ਵੀਜ਼ਾ ਮਨਜ਼ੂਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਬੰਧਾਂ ਵਿਚ ਖਟਾਈ ਦੇ ਬਾਵਜੂਦ ਮੈਡੀਕਲ ਵੀਜ਼ਾ ਲਈ ਸੰਪਰਕ ਕਰਨ ਵਾਲੇ ਪਾਕਿਸਤਾਨੀ ਨਾਗਰਿਕਾਂ ਪ੍ਰਤੀ ਸੁਸ਼ਮਾ ਸਵਰਾਜ ਦਾ ਰਵੱਈਆ ਹਮਦਰਦੀਪੂਰਨ ਰਿਹਾ ਹੈ।
 
< Prev   Next >

Advertisements


Advertisement
Advertisement