:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁੱਤ 'ਤੇ ਕਾਲੇ ਧਨ ਦਾ ਇਲਜ਼ਾਮ ਆਉਣ 'ਤੇ ਯਸ਼ਵੰਤ ਸਿਨਹਾ ਨੇ ਅਮਿਤ ਸ਼ਾਹ ਨੂੰ ਵੀ ਘੜੀਸਿਆ PRINT ਈ ਮੇਲ

amit_shah_vs_yashwant_sinha-580x395.jpgਨਵੀਂ ਦਿੱਲੀ:-11ਨਵੰਬਰ(ਮੀਡੀ,ਦੇਸਪੰਜਾਬ)- ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਜੈਅੰਤ ਸਿਨਹਾ ਸਮੇਤ ਉਨ੍ਹਾਂ ਸਾਰੇ ਨੇਤਾਵਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੇ ਨਾਂ ਪੈਰਾਡਾਈਜ਼ ਪੇਪਰਜ਼ ਵਿੱਚ ਆਏ ਹਨ। ਪਰ ਉਨ੍ਹਾਂ ਨਾਲ

ਹੀ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਮੁਖੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਥਿਤ ਹੈਰਾਨੀਜਨਕ ਤਰੱਕੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।ਸਿਨਹਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਹੋ ਬੇਨਤੀ ਹੈ ਕਿ ਜਿਹੜੇ ਵੀ ਨੇਤਾਵਾਂ ਦੇ ਨਾਂਅ ਪੈਰਾਡਾਈਜ਼ ਪੇਪਰਜ਼ ਵਿੱਚ ਆਏ ਹਨ, ਉਨ੍ਹਾਂ ਦੀ ਜਾਂਚ ਕਰ ਕੇ 15 ਦਿਨਾ ਵਿੱਚ ਐਲਾਨ ਕੀਤਾ ਜਾਵੇ ਕਿ ਕੌਣ ਦੋਸ਼ੀ ਹੈ ਤੇ ਕੌਣ ਦੋਸ਼ੀ ਨਹੀਂ ਹੈ।ਉਨ੍ਹਾਂ ਕਿਹਾ, “ਜੇਕਰ ਜੈਅੰਤ ਸਿਨਹਾ ਵਿਰੁੱਧ ਜਾਂਚ ਹੋਵੇਗੀ ਤਾਂ ਜੈ ਸ਼ਾਹ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਜੈ ਸ਼ਾਹ ਦੇ ਮਾਮਲੇ ਵਿੱਚ ਇਹ ਕਿਉਂ ਕਿਹਾ ਜਾ ਰਿਹਾ ਹੈ ਕਿ ਜਿਸ ਨੂੰ ਤਕਲੀਫ ਹੈ ਉਹ ਅਦਾਲਤ ਜਾਣ?”ਪਿਛਲੇ ਮਹੀਨੇ ਇੱਕ ਖ਼ਬਰਾਂ ਵਾਲੀ ਵੈੱਬਸਾਈਟ ਨੇ ਜੈ ਸ਼ਾਹ ਦੀ ਕੰਪਨੀ ਨਾਲ ਸਬੰਧਤ ਰਿਪੋਰਟ ਛਾਪੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸ਼ਾਹ ਦੀ ਕੰਪਨੀ ਦਾ ਟਰਨਓਵਰ ਇੱਕ ਸਾਲ ਵਿੱਚ ਕਥਿਤ ਤੌਰ ‘ਤੇ 16,000 ਗੁਣਾ ਵਧ ਗਿਆ।ਜੈ ਸ਼ਾਹ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ। ਵਿਰੋਧੀ ਧਿਰ ਵੱਲੋਂ ਇਸ ਮੁੱਦੇ ਨੂੰ ਜ਼ੋਰ-ਸ਼ੋਰ ਚੁੱਕਿਆ ਗਿਆ ਸੀ ਪਰ ਆਰ.ਐਸ.ਐਸ. ਦੇ ਸੀਨੀਅਰ ਆਗੂ ਸੁਰੇਸ਼ ਭੈਆਜੀ ਜੋਸ਼ੀ ਨੇ ਕਿਹਾ ਸੀ ਕਿ ਜੈ ਸ਼ਾਹ ‘ਤੇ ਇਲਜ਼ਾਮ ਲਾਉਣ ਵਾਲੇ ਲੋਕਾਂ ਨੂੰ ਅਦਾਲਤ ਜਾਣਾ ਚਾਹੀਦਾ ਹੈ।ਪੈਰਾਡਾਈਜ਼ ਪੇਪਰਜ਼ ਵਿੱਚ ਆਪਣੇ ਪੁੱਤਰ ਦਾ ਨਾਂ ਹੋਣ ‘ਤੇ ਯਸ਼ਵੰਤ ਸਿਨਹਾ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਜੈਅੰਤ ਸ਼ਾਹ ਦਾ ਲੈਣ-ਦੇਣ ਪੂਰੀ ਤਰ੍ਹਾਂ ਸਹੀ ਹੈ ਤੇ ਕਾਨੂੰਨ ਦੇ ਮੁਤਾਬਕ ਹੀ ਹੈ।
 
< Prev   Next >

Advertisements

Advertisement

Advertisement