:: ਇਟਲੀ 'ਚ 6 ਮਹੀਨਿਆਂ ਤੋਂ ਸਸਕਾਰ ਨੂੰ ਤਰਸ ਰਹੀ ਭਾਰਤੀ ਦੀ ਲਾਸ਼   :: ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦਾ ਹੋਇਆ ਦਿਹਾਂਤ   :: ਟਰੂਡੋ ਡਿਨਰ ਵਿਵਾਦ 'ਤੇ ਬੋਲੇ ਜਸਪਾਲ ਅਟਵਾਲ   :: ਅਟਵਾਲ ਨੂੰ ਟਰੂਡੋ ਦੇ ਡਿਨਰ ਲਈ ਮਿਲੇ ਵੀਜ਼ੇ ਦੀ ਉੱਚ ਪੱਧਰੀ ਜਾਂਚ ਹੋਵੇ : ਜਾਖੜ   :: ਜਾਣਬੁੱਝ ਕੇ ਬਦਲੀ ਸੀ. ਐੱਮ. ਹਾਊਸ ਦੇ ਕੈਮਰਿਆਂ ਦੀ ਟਾਈਮਿੰਗ   :: ਦਮਨ : PM ਮੋਦੀ ਨੇ ਲਾਂਚ ਕੀਤੀਆਂ 1000 ਕਰੋੜ ਦੀਆਂ ਯੋਜਨਾਵਾਂ   :: ਕੈਨੇਡੀਅਨ ਪੀ. ਐੱਮ. ਟਰੂਡੋ ਨੂੰ ਤੋਹਫੇ 'ਚ ਮਿਲੀ ਖਾਸ ਪੇਂਟਿੰਗ   :: ਪੀ.ਐੱਨ.ਬੀ. ਘਪਲਾ : ਨੀਰਵ ਤੇ ਮੇਹੁਲ ਚੌਕਸੀ ਦੇ ਪਾਸਪੋਰਟ ਰੱਦ   :: ਸਰਕਾਰੀ ਬੈਂਕਾਂ ਦੇ ਨਿਜੀਕਰਨ 'ਤੇ ਜੇਤਲੀ ਨੇ ਦਿੱਤਾ ਇਹ ਬਿਆਨ   :: ਸ਼ਮਸ਼ਾਨ ਦੀ ਜਗ੍ਹਾ ਬਣੀ ਵਿਧਾਨ ਸਭਾ ਦੀ ਇਮਾਰਤ! ਆਤਮਾਵਾਂ ਦੀ ਸ਼ਾਂਤੀ ਲਈ ਹੋਵੇਗੀ ਪੂਜਾ   :: ਭਾਰਤ-ਕੈਨੇਡਾ 'ਚ ਹੋਏ 6 ਸਮਝੌਤੇ, ਪੀ.ਐਮ. ਨੇ ਕਿਹਾ, ਅੱਤਵਾਦ ਖਿਲਾਫ ਟਰੂਡੋ ਸਾਡੇ ਨਾਲ   :: ਰਾਜਸਭਾ ਦੀਆਂ 58 ਸੀਟਾਂ ਲਈ ਚੋਣ ਦਾ ਐਲਾਨ, ਵੋਟਿੰਗ 23 ਮਾਰਚ ਨੂੰ   :: ਰਾਹੁਲ ਗਾਂਧੀ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ   :: ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਣਗੇ ਹੋਰ ਮਜ਼ਬੂਤ : ਟਰੂਡੋ   :: ....ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ...

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਰਿੰਦਰ ਮੋਦੀ ਸਰਕਾਰ 'ਚ ਦੇਸ਼ ਸੰਕਟ 'ਚੋਂ ਲੰਘ ਰਿਹਾ- ਲਾਲੂ PRINT ਈ ਮੇਲ

lalu_12_n.jpgਪਟਨਾ -12ਨਵੰਬਰ(ਮੀਡੀ,ਦੇਸਪੰਜਾਬ)-ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ 'ਚ ਦੇਸ਼ ਸੰਕਟ ਦੇ ਦੌਰ 'ਚੋਂ ਲੰਘ ਰਿਹਾ ਹੈ, ਇਸ ਲਈ ਸਾਮਾਨ ਵਿਚਾਰਧਾਰਾ ਵਾਲੇ ਦਲਾਂ ਨੂੰ ਇਕਜੁਟ ਕਰ ਕੇ ਕੇਂਦਰ

ਸਰਕਾਰ ਨੂੰ ਉਖਾੜ ਸੁੱਟਣਾ ਹੈ। ਸ਼੍ਰੀ ਯਾਦਵ ਨੇ ਇੱਥੇ ਪਾਰਟੀ ਦੇ ਪ੍ਰਦੇਸ਼ ਦਫ਼ਤਰ 'ਚ ਰਾਜਦ ਦੇ ਪ੍ਰਧਾਨ ਅਹੁਦੇ ਲਈ 10ਵੀਂ ਵਾਰ ਨਾਮਜ਼ਦ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਦੇ ਕਾਰਜਕਾਲ 'ਚ ਦੇਸ਼ 'ਚ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ।
ਅਜਿਹੇ 'ਚ ਸਾਮਾਨ ਵਿਚਾਰਧਾਰਾ ਵਾਲੇ ਦਲਾਂ ਨੂੰ ਇਕਜੁਟ ਕਰਨ ਦੀ ਕਵਾਇਦ 'ਚ ਉਹ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਦਲਾਂ ਨੂੰ ਇਕਜੁਟ ਕਰ ਕੇ ਮੋਦੀ ਸਰਕਾਰ ਨੂੰ ਗੱਦੀ ਤੋਂ ਹਟਾ ਦੇਣਾ ਹੈ। ਰਾਜਦ ਮੁਖੀ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ਦੇ ਸੰਵਿਧਾਨ 'ਤੇ ਥੋੜ੍ਹਾ ਵੀ ਭਰੋਸਾ ਨਹੀਂ ਹੈ। ਉਨ੍ਹਾਂ ਦੀ ਪਾਰਟੀ ਰਾਜਦ ਦੀ ਸੰਵਿਧਾਨ ਦੇ ਪ੍ਰਤੀ ਵਚਨਬੱਧਤਾ ਹੈ ਅਤੇ ਦਲ ਦੀ ਬੁਨਿਆਦ 'ਚ ਏਕਤਾ, ਅਖੰਡਤਾ ਅਤੇ ਧਰਮਨਿਰਪੱਖਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤਾਂ 'ਚ ਸਾਰਿਆਂ ਨੂੰ ਮਿਲ ਜੁਲ ਕੇ ਰਹਿਣਾ ਹੋਵੇਗਾ।
 
< Prev   Next >

Advertisements


Advertisement
Advertisement