:: ਇਸ ਵਾਰ ਰਾਜਪਥ 'ਤੇ ਦਿਖੇਗੀ 'ਪੰਜਾਬ ਸਰਕਾਰ' ਦੀ ਝਾਕੀ   :: ਗਣਤੰਤਰ ਦਿਵਸ 'ਤੇ ਭਾਰਤ ਆਪਣੀ ਐਕਟ ਈਸਟ ਪਾਲਿਸੀ ਦਾ ਪ੍ਰਦਰਸ਼ਨ ਕਰੇਗਾ- ਰੱਖਿਆ ਮੰਤਰੀ   :: ਮੋਦੀ ਸਰਕਾਰ ਨੇ ਮੁਆਫ ਕੀਤੇ 2.41 ਲੱਖ ਕਰੋੜ ਦੇ ਕਰਜ਼ੇ   :: ਵਿਸ਼ਵਾਸ ਦਾ 'ਆਪ' 'ਤੇ ਤੰਜ਼- ਪਾਰਟੀ 'ਚ ਆ ਗਏ ਹਨ ਅਜਗਰ ਵਰਗੇ ਲੋਕ   :: ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ   :: ਆਫ ਡਿਊਟੀ ਨਰਸ ਨੇ ਜਹਾਜ਼ 'ਚ ਮਹਿਲਾ ਦੀ ਕਰਾਈ ਡਿਲੀਵਰੀ, ਮਿਲਿਆ ਇਹ ਤੋਹਫਾ   :: ਆਪ' ਦੇ ਅਯੋਗ ਕਰਾਰ 20 ਵਿਧਾਇਕਾਂ ਨੂੰ 'ਹਾਈਕੋਰਟ' ਤੋਂ ਆਸ, ਸੁਣਵਾਈ ਅੱਜ   :: ਵੀਜ਼ਾ ਆਨ ਅਰਾਇਵਲ ਦੇਣ 'ਤੇ ਵਿਚਾਰ ਕਰ ਰਿਹੈ ਯੂ.ਏ.ਈ.   :: ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ   :: ਤ੍ਰਿਪੁਰਾ 'ਚ 40 ਪੋਲਿੰਗ ਕੇਂਦਰਾਂ 'ਤੇ ਹੋਵੇਗੀ ਔਰਤ ਮੁਲਾਜ਼ਮਾਂ ਦੀ ਤਾਇਨਾਤੀ   :: ਹੁਸ਼ਿਆਰਪੁਰ ਸਮੇਤ ਦੇਸ਼ ਦੀਆਂ 47 ਥਾਵਾਂ 'ਤੇ ਸੀ. ਬੀ. ਆਈ. ਦੇ ਛਾਪੇ   :: ਚਾਹ ਵੇਚਣ ਵਾਲੇ ਨੂੰ ਵੀ ਪੀ.ਐੈੱਮ. ਬਣਾਉਂਦੀ ਹੈ ਭਾਜਪਾ : ਸ਼ਾਹ   :: ਮੈਨੂੰ ਸਿਰਫ ਨੋਟਬੰਦੀ ਤੇ ਜੀ. ਐੱਸ. ਟੀ. ਕਾਰਨ ਹੀ ਨਾ ਵੇਖਿਆ ਜਾਵੇ : ਮੋਦੀ   :: ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, 'ਆਪ' ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ   :: ਮਹਿਬੂਬਾ ਨੇ ਮੋਦੀ-ਪਾਕਿ ਨੂੰ ਕਿਹਾ, ਜੰਮੂ-ਕਸ਼ਮੀਰ ਨੂੰ ਨਾ ਬਣਾਉਣ ਜੰਗ ਦਾ ਅਖਾੜਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰੰਸੀ 'ਚ 'ਮਹਾਤਮਾ' ਸ਼ਬਦ ਦੀ ਵਰਤੋਂ ਵਿਰੁੱਧ ਪਟੀਸ਼ਨ ਹਾਈ ਕੋਰਟ ਨੇ ਕੀਤੀ ਰੱਦ PRINT ਈ ਮੇਲ
hai.jpgਚੇਨਈ-14ਨਵੰਬਰ(ਮੀਡੀ,ਦੇਸਪੰਜਾਬ)- ਮਦਰਾਸ ਹਾਈ ਕੋਰਟ ਨੇ ਅੱਜ ਉਹ ਜਨਹਿੱਤ ਪਟੀਸ਼ਨ ਰੱਦ ਕਰ ਦਿੱਤੀ, ਜਿਸ 'ਚ ਭਾਰਤ ਸੰਘ ਨੂੰ ਭਾਰਤੀ ਕਰੰਸੀ 'ਚ ਮਹਾਤਮਾ ਸ਼ਬਦ ਦੀ ਵਰਤੋਂ ਨਾ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ। ਚੀਫ ਜਸਟਿਸ ਇੰਦਰਾ
ਬੈਨਰਜੀ ਅਤੇ ਜਸਟਿਸ ਐੱਮ. ਸੁੰਦਰ ਦੇ ਬੈਂਚ ਨੇ ਪਟੀਸ਼ਨ ਰੱਦ ਕਰਦੇ ਹੋਏ ਪਟੀਸ਼ਨਕਰਤਾ 'ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਇਹ ਰਾਸ਼ੀ ਹਾਈ ਕੋਰਟ ਦੇ ਰਜਿਸਟਰਾਰ ਨੂੰ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ। ਪਟੀਸ਼ਨਕਰਤਾ ਐਸਮੁਰੂਗਨਾਥਮ ਨੇ ਭਾਰਤ 'ਚ ਹਰੇਕ ਤਰ੍ਹਾਂ ਦੀ ਕਰੰਸੀ 'ਚ ਐੱਮ. ਕੇ. ਗਾਂਧੀ ਦੇ ਨਾਂ ਅੱਗੇ 'ਮਹਾਤਮਾ' ਲਗਾਉਣ ਦੀ ਸੰਵਿਧਾਨਿਕ ਜਾਇਜ਼ਤਾ ਦਾ ਮੁੱਦਾ ਉਠਾਇਆ ਸੀ। ਉਹ ਕੋਲਕਾਤਾ ਦੀ ਯਾਦਵਪੁਰ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਹੈ।
 
< Prev   Next >

Advertisements


Advertisement
Advertisement