:: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ   :: ਭਾਰਤ ਅਤੇ ਦੱਖਣੀ ਕੋਰੀਆ ਵਿਚਕਾਰ ਸਮਝੌਤਿਆਂ 'ਤੇ ਹਸਤਾਖ਼ਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦਾ ਪਹਿਲਾ ਪ੍ਰਾਈਵੇਟ ਮੂਨ ਮਿਸ਼ਨ : 'ਏਕ ਛੋਟੀ ਸੀ ਆਸ਼ਾ' ਨਾਂ ਦਾ ਰੋਵਰ ਉਤਰੇਗਾ ਚੰਨ 'ਤੇ PRINT ਈ ਮੇਲ
moon.jpgਨਵੀਂ ਦਿੱਲੀ -14ਨਵੰਬਰ(ਮੀਡੀ,ਦੇਸਪੰਜਾਬ)- ਚੰਨ 'ਤੇ ਜਾਣਾ ਅਤੇ ਉਥੋਂ ਦਾ ਅਧਿਐਨ ਕਰਨਾ ਹਮੇਸ਼ਾ ਲਈ ਪੂਰੀ ਦੁਨੀਆ ਲਈ ਗੰਭੀਰ ਅਤੇ ਮਹੱਤਵਪੂਰਨ ਵਿਸ਼ਾ ਰਿਹਾ ਹੈ। ਹਾਲਾਂਕਿ ਇਕ ਵਾਰ ਤੋਂ ਬਾਅਦ ਚੰਨ 'ਤੇ ਕੋਈ ਵੀ ਮਨੁੱਖੀ ਮਿਸ਼ਨ ਨਹੀਂ ਭੇਜਿਆ ਗਿਆ ਹੈ। ਭਾਰਤ ਵੱਲੋਂ ਚੰਦਰਯਾਨ ਭੇਜਿਆ ਗਿਆ, ਜੋ ਮਨੁੱਖ ਰਹਿਤ ਮਿਸ਼ਨ ਸੀ।
ਦੁਨੀਆ ਦੇ ਕਈ ਦੇਸ਼ ਚੰਨ 'ਤੇ ਆਪਣੇ ਰੋਵਰ ਮਤਲਬ ਰੋਬੋਟਿਕ ਐਕਸਪਲੋਰਰ ਭੇਜਣ ਦੀ ਤਿਆਰੀ ਕਰ  ਰਹੇ ਹਨ, ਜਿਨ੍ਹਾਂ ਨਾਲ ਉਥੋਂ ਦਾ ਅਧਿਐਨ ਕੀਤਾ ਜਾ ਸਕੇ। ਦੁਨੀਆ ਦੇ ਗਿਣੇ-ਚੁਣੇ ਦੇਸ਼ ਹੀ ਹਨ, ਜਿਨ੍ਹਾਂ ਨੇ  ਚੰਨ 'ਤੇ ਰੋਵਰ ਭੇਜਿਆ ਹੈ, ਜੋ ਉਥੋਂ ਦੀ ਸਟੱਡੀ ਕਰਦਾ ਹੈ। ਟੀਮ ਇੰਡਸ ਇਕ ਭਾਰਤੀ ਸਟਾਰਟਅਪ ਹੈ ਅਤੇ ਇਹ ਦੇਸ਼ ਦੀ ਪਹਿਲੀ ਪ੍ਰਾਈਵੇਟ ਕੰਪਨੀ ਹੋਵੇਗੀ, ਜੋ ਚੰਨ 'ਤੇ ਆਪਣਾ 'ਏਕ ਛੋਟੀ ਸੀ ਆਸ਼ਾ' ਨਾਂ ਦਾ ਰੋਵਰ ਭੇਜੇਗੀ।
 
< Prev   Next >

Advertisements

Advertisement

Advertisement
Advertisement
Advertisement