:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ਚੋਣਾਂ : ਸਖ਼ਤ ਸੁਰੱਖਿਆ 'ਚ ਹੋਵੇਗੀ ਵੋਟਿੰਗ, ਭੇਜੇ ਜਾਣਗੇ 60 ਹਜ਼ਾਰ ਸੁਰੱਖਿਆ ਕਰਮਚਾਰੀ PRINT ਈ ਮੇਲ
guj.jpgਨਵੀਂ ਦਿੱਲੀ -14ਨਵੰਬਰ(ਮੀਡੀਆ,ਦੇਸਪੰਜਾਬ)-ਗੁਜਰਾਤ 'ਚ ਆਗਾਮੀ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਰਧ ਸੈਨਿਕ ਅਤੇ ਸੂਬਾ ਪੁਲਸ ਬਲਾਂ ਦੇ 60 ਹਜ਼ਾਰ ਤੋਂ ਜ਼ਿਆਦਾ ਸੁਰੱਖਿਆ ਕਰਮਚਾਰੀ ਸੂਬੇ 'ਚ ਤਾਇਨਾਤ ਕੀਤੇ ਜਾਣਗੇ। ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ 2 ਪੜਾਅ 'ਚ ਹੋਣ ਵਾਲੀਆਂ ਚੋਣਾਂ ਦੌਰਾਨ ਸੁਰੱਖਿਆ ਲਈ ਕੇਂਦਰ ਨੇ ਟਰੇਨ ਦੀਆਂ 650 ਬੋਗੀਆ ਨੂੰ ਤਿਆਰ ਰੱਖਿਆ ਹੈ, ਜਿਸ 'ਚ ਸੁਰੱਖਿਆ ਕਰਮਚਾਰੀਆਂ ਨੂੰ ਇਥੇ ਭੇਜਿਆ ਜਾਵੇਗਾ।

ਗੁਜਰਾਤ ਦੀ 14ਵੀਂ ਵਿਧਾਨਸਭਾ ਦੀਆਂ ਚੋਣਾਂ ਦੋ ਪੜਾਅ 'ਚ ਹੋਣਗੀਆਂ। ਪਹਿਲਾਂ ਪੜਾਅ 9 ਦਸੰਬਰ ਅਤੇ ਦੂਜਾ 14 ਦਸੰਬਰ ਨੂੰ ਨਿਰਧਾਰਿਤ ਕੀਤਾ ਗਿਆ ਹੈ। ਸਰਕਾਰ ਦੇ ਸੂਤਰਾਂ ਮੁਤਾਬਕ ਕੇਂਦਰ ਨੂੰ ਗੁਜਰਾਤ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲਸ ਅਤੇ ਸੂਬਾ ਪੁਲਸ ਬਲਾਂ ਦੀਆਂ 500 ਕੰਪਨੀਆਂ ਦੀ ਲੋੜ ਜਤਾਈ ਹੈ।ਇਨ੍ਹਾਂ 500 ਕੰਪਨੀਆਂ 'ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਦੀਆਂ 110, ਸਰਹੱਦ ਸੁਰੱਖਿਆ ਬਲ (ਬੀ. ਐੱਸ. ਐੱਫ.) ਦੀਆਂ 90, ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਅੱੈਫ.) ਦੀਆਂ 80, ਰੇਲਵੇ ਸੁਰੱਖਿਆ ਬਲ (ਆਰ. ਪੀ. ਐੱਫ.) ਦੀਆਂ 40, ਇੰਡੋ ਤਿੱਬਤੀ ਸਰਹੱਦ ਪੁਲਸ (ਆਈ. ਟੀ. ਬੀ. ਪੀ.) ਦੀਆਂ 35 ਅਤੇ 34 ਕੰਪਨੀਆਂ ਹਥਿਆਰਬੰਦ ਸਰਹੱਦ ਬਲ (ਐੱਸ. ਐੱਸ. ਬੀ.) ਸ਼ਾਮਲ ਹਨ।
ਸੂਤਰਾਂ ਮੁਤਾਬਕ ਕੇਂਦਰੀ ਹਥਿਆਰਬੰਦ ਪੁਲਸ ਬਲ ਦੀਆਂ ਕੁੱਲ 389 ਕੰਪਨੀਆਂ ਅਤੇ ਸੂਬਾ ਪੁਲਸ ਬਲਾਂ ਦੀਆਂ 121 ਕੰਪਨੀਆਂ ਅਗਲੇ ਮਹੀਨੇ ਦੋ ਪੜਾਅ 'ਚ ਹੋਣ ਵਾਲੀਆਂ ਚੋਣਾਂ 'ਚ ਆਪਣੀ ਡਿਊਟੀ ਨਿਭਾਉਣਗੀਆਂ। ਤਾਇਨਾਤੀ ਦੌਰਾਨ ਬਾਵਰਚੀ, ਚਾਲਕ ਅਤੇ ਦੂਜੇ ਸਮਰਥਨ ਸਟਾਫ ਸਮੇਤ 121 ਕਰਮਚਾਰੀਆਂ ਦੀ ਇਕ ਕੰਪਨੀ ਵੀ ਤਿਆਰ ਕੀਤੀ ਗਈ ਹੈ।
 
< Prev   Next >

Advertisements