:: ਇਸ ਵਾਰ ਰਾਜਪਥ 'ਤੇ ਦਿਖੇਗੀ 'ਪੰਜਾਬ ਸਰਕਾਰ' ਦੀ ਝਾਕੀ   :: ਗਣਤੰਤਰ ਦਿਵਸ 'ਤੇ ਭਾਰਤ ਆਪਣੀ ਐਕਟ ਈਸਟ ਪਾਲਿਸੀ ਦਾ ਪ੍ਰਦਰਸ਼ਨ ਕਰੇਗਾ- ਰੱਖਿਆ ਮੰਤਰੀ   :: ਮੋਦੀ ਸਰਕਾਰ ਨੇ ਮੁਆਫ ਕੀਤੇ 2.41 ਲੱਖ ਕਰੋੜ ਦੇ ਕਰਜ਼ੇ   :: ਵਿਸ਼ਵਾਸ ਦਾ 'ਆਪ' 'ਤੇ ਤੰਜ਼- ਪਾਰਟੀ 'ਚ ਆ ਗਏ ਹਨ ਅਜਗਰ ਵਰਗੇ ਲੋਕ   :: ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ   :: ਆਫ ਡਿਊਟੀ ਨਰਸ ਨੇ ਜਹਾਜ਼ 'ਚ ਮਹਿਲਾ ਦੀ ਕਰਾਈ ਡਿਲੀਵਰੀ, ਮਿਲਿਆ ਇਹ ਤੋਹਫਾ   :: ਆਪ' ਦੇ ਅਯੋਗ ਕਰਾਰ 20 ਵਿਧਾਇਕਾਂ ਨੂੰ 'ਹਾਈਕੋਰਟ' ਤੋਂ ਆਸ, ਸੁਣਵਾਈ ਅੱਜ   :: ਵੀਜ਼ਾ ਆਨ ਅਰਾਇਵਲ ਦੇਣ 'ਤੇ ਵਿਚਾਰ ਕਰ ਰਿਹੈ ਯੂ.ਏ.ਈ.   :: ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ   :: ਤ੍ਰਿਪੁਰਾ 'ਚ 40 ਪੋਲਿੰਗ ਕੇਂਦਰਾਂ 'ਤੇ ਹੋਵੇਗੀ ਔਰਤ ਮੁਲਾਜ਼ਮਾਂ ਦੀ ਤਾਇਨਾਤੀ   :: ਹੁਸ਼ਿਆਰਪੁਰ ਸਮੇਤ ਦੇਸ਼ ਦੀਆਂ 47 ਥਾਵਾਂ 'ਤੇ ਸੀ. ਬੀ. ਆਈ. ਦੇ ਛਾਪੇ   :: ਚਾਹ ਵੇਚਣ ਵਾਲੇ ਨੂੰ ਵੀ ਪੀ.ਐੈੱਮ. ਬਣਾਉਂਦੀ ਹੈ ਭਾਜਪਾ : ਸ਼ਾਹ   :: ਮੈਨੂੰ ਸਿਰਫ ਨੋਟਬੰਦੀ ਤੇ ਜੀ. ਐੱਸ. ਟੀ. ਕਾਰਨ ਹੀ ਨਾ ਵੇਖਿਆ ਜਾਵੇ : ਮੋਦੀ   :: ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, 'ਆਪ' ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ   :: ਮਹਿਬੂਬਾ ਨੇ ਮੋਦੀ-ਪਾਕਿ ਨੂੰ ਕਿਹਾ, ਜੰਮੂ-ਕਸ਼ਮੀਰ ਨੂੰ ਨਾ ਬਣਾਉਣ ਜੰਗ ਦਾ ਅਖਾੜਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ਚੋਣਾਂ : ਸਖ਼ਤ ਸੁਰੱਖਿਆ 'ਚ ਹੋਵੇਗੀ ਵੋਟਿੰਗ, ਭੇਜੇ ਜਾਣਗੇ 60 ਹਜ਼ਾਰ ਸੁਰੱਖਿਆ ਕਰਮਚਾਰੀ PRINT ਈ ਮੇਲ
guj.jpgਨਵੀਂ ਦਿੱਲੀ -14ਨਵੰਬਰ(ਮੀਡੀ,ਦੇਸਪੰਜਾਬ)-ਗੁਜਰਾਤ 'ਚ ਆਗਾਮੀ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਰਧ ਸੈਨਿਕ ਅਤੇ ਸੂਬਾ ਪੁਲਸ ਬਲਾਂ ਦੇ 60 ਹਜ਼ਾਰ ਤੋਂ ਜ਼ਿਆਦਾ ਸੁਰੱਖਿਆ ਕਰਮਚਾਰੀ ਸੂਬੇ 'ਚ ਤਾਇਨਾਤ ਕੀਤੇ ਜਾਣਗੇ। ਗੁਜਰਾਤ ਦੀਆਂ 182 ਵਿਧਾਨਸਭਾ ਸੀਟਾਂ 'ਤੇ 2 ਪੜਾਅ 'ਚ ਹੋਣ ਵਾਲੀਆਂ ਚੋਣਾਂ ਦੌਰਾਨ ਸੁਰੱਖਿਆ ਲਈ ਕੇਂਦਰ ਨੇ ਟਰੇਨ ਦੀਆਂ 650 ਬੋਗੀਆ ਨੂੰ ਤਿਆਰ ਰੱਖਿਆ ਹੈ, ਜਿਸ 'ਚ ਸੁਰੱਖਿਆ ਕਰਮਚਾਰੀਆਂ ਨੂੰ ਇਥੇ ਭੇਜਿਆ ਜਾਵੇਗਾ।

ਗੁਜਰਾਤ ਦੀ 14ਵੀਂ ਵਿਧਾਨਸਭਾ ਦੀਆਂ ਚੋਣਾਂ ਦੋ ਪੜਾਅ 'ਚ ਹੋਣਗੀਆਂ। ਪਹਿਲਾਂ ਪੜਾਅ 9 ਦਸੰਬਰ ਅਤੇ ਦੂਜਾ 14 ਦਸੰਬਰ ਨੂੰ ਨਿਰਧਾਰਿਤ ਕੀਤਾ ਗਿਆ ਹੈ। ਸਰਕਾਰ ਦੇ ਸੂਤਰਾਂ ਮੁਤਾਬਕ ਕੇਂਦਰ ਨੂੰ ਗੁਜਰਾਤ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲਸ ਅਤੇ ਸੂਬਾ ਪੁਲਸ ਬਲਾਂ ਦੀਆਂ 500 ਕੰਪਨੀਆਂ ਦੀ ਲੋੜ ਜਤਾਈ ਹੈ।ਇਨ੍ਹਾਂ 500 ਕੰਪਨੀਆਂ 'ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਦੀਆਂ 110, ਸਰਹੱਦ ਸੁਰੱਖਿਆ ਬਲ (ਬੀ. ਐੱਸ. ਐੱਫ.) ਦੀਆਂ 90, ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਅੱੈਫ.) ਦੀਆਂ 80, ਰੇਲਵੇ ਸੁਰੱਖਿਆ ਬਲ (ਆਰ. ਪੀ. ਐੱਫ.) ਦੀਆਂ 40, ਇੰਡੋ ਤਿੱਬਤੀ ਸਰਹੱਦ ਪੁਲਸ (ਆਈ. ਟੀ. ਬੀ. ਪੀ.) ਦੀਆਂ 35 ਅਤੇ 34 ਕੰਪਨੀਆਂ ਹਥਿਆਰਬੰਦ ਸਰਹੱਦ ਬਲ (ਐੱਸ. ਐੱਸ. ਬੀ.) ਸ਼ਾਮਲ ਹਨ।
ਸੂਤਰਾਂ ਮੁਤਾਬਕ ਕੇਂਦਰੀ ਹਥਿਆਰਬੰਦ ਪੁਲਸ ਬਲ ਦੀਆਂ ਕੁੱਲ 389 ਕੰਪਨੀਆਂ ਅਤੇ ਸੂਬਾ ਪੁਲਸ ਬਲਾਂ ਦੀਆਂ 121 ਕੰਪਨੀਆਂ ਅਗਲੇ ਮਹੀਨੇ ਦੋ ਪੜਾਅ 'ਚ ਹੋਣ ਵਾਲੀਆਂ ਚੋਣਾਂ 'ਚ ਆਪਣੀ ਡਿਊਟੀ ਨਿਭਾਉਣਗੀਆਂ। ਤਾਇਨਾਤੀ ਦੌਰਾਨ ਬਾਵਰਚੀ, ਚਾਲਕ ਅਤੇ ਦੂਜੇ ਸਮਰਥਨ ਸਟਾਫ ਸਮੇਤ 121 ਕਰਮਚਾਰੀਆਂ ਦੀ ਇਕ ਕੰਪਨੀ ਵੀ ਤਿਆਰ ਕੀਤੀ ਗਈ ਹੈ।
 
< Prev   Next >

Advertisements

Advertisement
Advertisement