:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੀ. ਐਮ. ਮੋਦੀ ਨੇ ਆਸਟ੍ਰੇੇਲੀਆ, ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਨਾਲ ਕੀਤੀਆਂ ਦੋ-ਪੱਖੀ ਬੈਠਕਾਂ PRINT ਈ ਮੇਲ
mod.jpgਮਨੀਲਾ -14ਨਵੰਬਰ(ਮੀਡੀ,ਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲਿਆਈ ਹਮ-ਰੁਤਬਾ ਮੈਲਕਮ ਟਰਨਬੁਲ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਗੁਏਨ ਜੁਆਨ ਫੁਕ ਨਾਲ ਮੰਗਲਵਾਰ ਭਾਵ ਅੱਜ ਵੱਖ-ਵੱਖ ਦੋ-ਪੱਖੀ ਗੱਲਬਾਤ ਕੀਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ
ਸੁਰੱਖਿਆ ਵਿਚ ਸੁਧਾਰ ਸਮੇਤ ਰਣਨੀਤਕ ਹਿੱਤਾਂ ਦੇ ਵੱਖ-ਵੱਖ ਮਾਮਲਿਆਂ ਉੱਤੇ ਚਰਚਾ ਕੀਤੀ। ਇਹ ਬੈਠਕਾਂ ਫਿਲੀਪੀਨ ਵਿਚ ਆਸਿਆਨ ਸਿਖਰ ਸੰਮੇਲਨ ਤੋਂ ਬਾਹਰ ਹੋਈਆਂ । ਅਜਿਹਾ ਸੱਮਝਿਆ ਜਾਂਦਾ ਹੈ ਕਿ ਟਰਨਬੁਲ ਨਾਲ ਬੈਠਕ ਵਿਚ ਖੇਤਰ ਵਿਚ ਚੀਨ ਦੀ ਹਮਲਾਵਰ ਫੌਜੀ ਸਥਿਤੀ ਦੀ ਪਿੱਠਭੂਮੀ ਵਿਚ ਹਿੰਦ-ਪ੍ਰਸ਼ਾਂਤ ਖੇਤਰ ਵਿਚ ਦੋਵਾਂ ਦੇਸ਼ਾਂ ਦੇ ਸਾਂਝੇ ਰਣਨੀਤਕ ਹਿੱਤਾਂ ਉੱਤੇ ਵੀ ਚਰਚਾ ਕੀਤੀ ਗਈ।  ਭਾਰਤ, ਆਸਟ੍ਰੇਲੀਆ, ਅਮਰੀਕਾ ਅਤੇ ਜਾਪਾਨ ਦੇ ਅਧਿਕਾਰੀਆਂ ਨੇ ਖੇਤਰ ਵਿਚ ਆਪਣੇ ਸਾਂਝਾ ਸੁਰੱਖਿਆ ਹਿੱਤਾਂ ਦੇ ਮੱਦੇਨਜਰ ਪ੍ਰਸਤਾਵਿਤ ਚਾਰ-ਪੱਖੀ ਗੱਠਜੋੜ ਨੂੰ ਆਕਾਰ ਦੇਣ ਨੂੰ ਲੈ ਕੇ ਐਤਵਾਰ ਨੂੰ ਇੱਥੇ ਮੁਲਾਕਾਤ ਕੀਤੀ ਸੀ।
 
< Prev   Next >

Advertisements

Advertisement

Advertisement