:: ਜੱਜ ਲੋਆ ਦੀ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਐਸ.ਆਈ.ਟੀ. ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ   :: ਰਾਜਨਾਥ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ   :: ਦੂਜੀ ਜਾਤੀ ਦੇ ਲੜਕੇ ਨਾਲ ਵਿਆਹ ਕਰਨ 'ਤੇ ਦਲਿਤ ਲੜਕੀ ਨੂੰ ਸਰਕਾਰ ਦੇਵੇਗੀ 75 ਹਜ਼ਾਰ ਰੁਪਏ   :: ਪ੍ਰਧਾਨ ਮੰਤਰੀ ਮੋਦੀ ਨੂੰ ਔਰਤਾਂ ਦੇ ਮੁੱਦੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ : IMF ਪ੍ਰਮੁੱਖ   :: ਪ੍ਰੀਖਿਆ ਦੇ ਡਰ ਤੋਂ ਬੱਚਿਆਂ ਵਾਂਗ ਮੰਦਰਾਂ ਦੇ ਚੱਕਰ ਕੱਟ ਰਹੇ ਨੇ ਰਾਹੁਲ ਗਾਂਧੀ : ਭਾਜਪਾ   :: ਕਠੂਆ ਮਾਮਲਾ : ਸੁਪਰੀਮ ਕੋਰਟ ਨੇ ਬੀ. ਸੀ. ਆਈ. ਕੋਲੋਂ 3 ਦਿਨਾਂ 'ਚ ਮੰਗੀ ਰਿਪੋਰਟ   :: ਬ੍ਰਿਟੇਨ 'ਚ ਮੋਦੀ ਵਿਰੁੱਧ ਵਿਖਾਵੇ, ਤਿਰੰਗਾ ਪਾੜੇ ਜਾਣ ਤੋਂ ਭੜਕੇ ਲੋਕ   :: ਕੇਸ ਵੰਡ ਲੈ ਕੇ ਦਾਖਲ ਜਨਹਿੱਤ ਪਟੀਸ਼ਨ ਖਾਰਜ, SC ਨੇ ਕਿਹਾ- ਇਹ ਚੀਫ ਜਸਟਿਸ ਦਾ ਵਿਸ਼ੇਸ਼ ਅਧਿਕਾਰ   :: ਡਾਟਾ ਲੀਕ: ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਮੁਆਫ਼ੀ ਮੰਗਣ ਰਾਹੁਲ   :: ਲਾਲੂ ਜੇਲ 'ਚ ਰੋਜ਼ ਮਰ ਰਹੇ ਹਨ- ਰਾਬੜੀ   :: ਭਾਜਪਾ ਦੇ ਵਰਤ ਰੱਖਣ 'ਤੇ ਓਵੈਸੀ ਨੇ ਪੀ.ਐੈੱਮ. 'ਤੇ ਕੱਸਿਆ ਨਿਸ਼ਾਨਾ   :: ਹੈਦਰਾਬਾਦ 'ਚ ਕੱਲ੍ਹ ਨਵੇਂ ਐਨ.ਐਸ.ਜੀ. ਪਰੀਸਰ ਦਾ ਉਦਘਾਟਨ ਕਰਨਗੇ: ਰਾਜਨਾਥ   :: ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਦੀ ਮੁਹਿੰਮ ਚਲਾ ਰਹੇ ਸ਼ਰਦ: ਸੁਸ਼ੀਲ ਮੋਦੀ   :: ਕਾਵੇਰੀ ਵਿਵਾਦ 'ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ, ਜਲਦ ਕਰੋ ਯੋਜਨਾ ਤਿਆਰ   :: ਰੇਲ ਮੰਤਰੀ ਪੀਯੂਸ਼ ਦੀ ਵੱਡੀ ਯੋਜਨਾ ਨੂੰ PM ਮੋਦੀ ਨੇ ਠੁਕਰਾਇਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
43 ਫੀਸਦੀ ਨਵੇਂ ਵਿਧਾਇਕਾਂ ਨੂੰ ਸਦਨ 'ਚ ਵਿਵਹਾਰ, ਵਿਸ਼ੇਸ਼ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰ PRINT ਈ ਮੇਲ
cap.jpgਜਲੰਧਰ -14ਨਵੰਬਰ(ਮੀਡੀ,ਦੇਸਪੰਜਾਬ)- ਪੰਜਾਬ ਵਿਚ ਫਰਵਰੀ ਮਹੀਨੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ 43 ਫੀਸਦੀ ਨਵੇਂ ਵਿਧਾਇਕ ਚੁਣੇ ਗਏ ਸਨ, ਜੋ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ ਵਿਧਾਇਕਾਂ ਨੂੰ ਹਾਲੇ ਰਾਜ ਵਿਧਾਨ ਸਭਾ ਦੇ ਸਦਨ ਵਿਚ
ਕੰਮ ਕਰਨ ਦਾ ਤਜਰਬਾ ਨਹੀਂ ਹੈ, ਜਿਸ ਨੂੰ ਦੇਖਦੇ ਹੋਏ 20 ਅਤੇ 21 ਨਵੰਬਰ ਨੂੰ ਮਹਾਤਮਾ ਗਾਂਧੀ ਰਾਜ ਇੰਸਟੀਚਿਊਟ ਆਫ ਪ੍ਰਸ਼ਾਸਨ ਵਿਚ ਸੰਸਦੀ ਮਾਮਲਿਆਂ ਦੇ ਵਿਭਾਗ ਅਤੇ ਵਿਧਾਨ ਸਭਾ ਸਕੱਤਰੇਤ ਵਲੋਂ ਦੋ ਦਿਨਾ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਇਹ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਤਾਂ ਕਿ ਵਿਧਾਇਕਾਂ ਨੂੰ ਵਿਵਹਾਰ, ਉਨ੍ਹਾਂ ਦੇ ਵਿਸ਼ੇਸ਼ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ।ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਨਵੇਂ ਵਿਧਾਇਕਾਂ ਲਈ ਇਹ ਟ੍ਰੇਨਿੰਗ ਕੈਂਪ ਇਕ ਤਰ੍ਹਾਂ ਨਾਲ ਓਰੀਐਂਟੇਸ਼ਨ ਪ੍ਰੋਗਰਾਮ ਹੋਵੇਗਾ, ਜਿਨ੍ਹਾਂ ਵਿਚ ਉਨ੍ਹਾਂ ਨੂੰ ਸਦਨ ਵਿਚ ਕੰਮ ਕਰਨ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਦੋ ਦਿਨਾ ਟ੍ਰੇਨਿੰਗ ਕੈਂਪ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਦੇਖ-ਰੇਖ 'ਚ ਆਯੋਜਿਤ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚਾਹੁੰਦੇ ਹਨ ਕਿ ਸਾਰੀਆਂ ਪਾਰਟੀਆਂ ਦੇ ਨਵੇਂ ਵਿਧਾਇਕਾਂ ਨੂੰ ਸਦਨ ਦੇ ਨਿਯਮਾਂ ਬਾਰੇ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਲਈ ਨਵੇਂ ਵਿਧਾਇਕਾਂ ਲਈ ਉਪਰੋਕਤ ਦੋ ਦਿਨਾ ਟ੍ਰੇਨਿੰਗ ਕੈਂਪ ਕਾਫੀ ਲਾਭਦਾਇਕ ਸਿੱਧ ਹੋਵੇਗਾ।
 
< Prev   Next >

Advertisements

Advertisement
Advertisement
Advertisement
Advertisement