:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ 'ਚ ਮਾਰੇ ਗਏ ਭਾਰਤੀ ਵਿਦਿਆਰਥੀ ਦੇ ਮਾਮਲੇ 'ਤੇ ਸੁਸ਼ਮਾ ਨੇ ਮਦਦ ਕਰਨ ਦਾ ਕੀਤਾ ਵਾਅਦਾ PRINT ਈ ਮੇਲ

b_videarthi.jpgਕੈਲੀਫੋਰਨੀਆ -17ਨਵੰਬਰ(ਮੀਡੀਆ,ਦੇਸਪੰਜਾਬ)- ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਗੈਸ ਸਟੇਸ਼ਨ ਨੇੜੇ ਕਰਿਆਨੇ ਦੀ ਦੁਕਾਨ ਉੱਤੇ ਕਥਿਤ ਰੂਪ ਨਾਲ ਹਥਿਆਰਾਂ ਨਾਲ ਲੈਸ 4 ਲੁਟੇਰਿਆਂ ਨੇ 21 ਸਾਲਾ ਇਕ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਨ੍ਹਾਂ ਲੁਟੇਰਿਆਂ ਵਿਚ ਇਕ ਭਾਰਤੀ ਮੂਲ ਦਾ ਇਕ

ਵਿਅਕਤੀ ਵੀ ਸ਼ਾਮਿਲ ਦੱਸਿਆ ਜਾ ਰਿਹਾ ਹੈ। ਘਟਨਾ ਮੰਗਲਵਾਰ ਦੇਰ ਰਾਤ ਦੀ ਦੱਸੀ ਗਈ ਹੈ।
ਇਸ ਘਟਨਾ ਉੱਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵਿਟਰ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ ਹੈ, ਮੈਨੂੰ ਇਸ ਘਟਨਾ ਦੀ ਪੂਰੀ ਰਿਪੋਰਟ ਮਿਲੀ ਹੈ। ਪੁਲਸ ਨੇ ਇਕ ਭਾਰਤੀ ਮੂਲ ਦੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ।

ਸਥਾਨਕ ਸਮਾਚਾਰ ਪੱਤਰ ਦੀ ਇਕ ਰਿਪੋਰਟ ਮੁਤਾਬਕ, ਧਰਮਪ੍ਰੀਤ ਸਿੰਘ ਜੱਸਰ ਫਰਿਜ਼ਨੋ ਸ਼ਹਿਰ ਵਿਚ ਇਕ ਗੈਸ ਸਟੇਸ਼ਨ ਕੋਲ ਕਰਿਆਨੇ ਦੀ ਇਕ ਦੁਕਾਨ ਵਿਚ ਡਿਊਟੀ ਉੱਤੇ ਸੀ। ਉਦੋਂ ਭਾਰਤੀ ਮੂਲ ਦੇ ਇਕ ਵਿਅਕਤੀ ਸਮੇਤ 4 ਲੁਟੇਰੇ ਦੁਕਾਨ ਵਿਚ ਲੁੱਟ-ਖਸੁੱਟ ਲਈ ਦਾਖਲ ਹੋ ਗਏ। ਧਰਮਪ੍ਰੀਤ ਕੈਸ਼ ਕਾਊਂਟਰ ਦੇ ਪਿੱਛੇ ਲੁੱਕ ਗਿਆ। ਇਸ ਦੇ ਬਾਵਜੂਦ ਨਗਦੀ ਅਤੇ ਸਾਮਾਨ ਲੁੱਟਣ ਤੋਂ ਬਾਅਦ ਉੱਥੋਂ ਜਾਂਦੇ ਸਮੇਂ ਕਿਸੇ ਇਕ ਲੁਟੇਰੇ ਨੇ ਉਸ ਨੂੰ ਗੋਲੀ ਮਾਰ ਦਿੱਤੀ।


ਅਗਲੇ ਦਿਨ ਜਦੋਂ ਬੁੱਧਵਾਰ ਨੂੰ ਇਕ ਗਾਹਕ ਦੁਕਾਨ ਉੱਤੇ ਪਹੁੰਚਿਆ ਉਦੋਂ ਘਟਨਾ ਦੇ ਬਾਰੇ ਵਿਚ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਅਕਾਉਂਟਿਗ ਦਾ ਵਿਦਿਆਰਥੀ ਧਰਮਪ੍ਰੀਤ ਮੂਲ ਰੂਪ ਤੋਂ ਪੰਜਾਬ ਦਾ ਰਹਿਣ ਵਾਲਾ ਸੀ। ਉਹ ਵਿਦਿਆਰਥੀ ਵੀਜ਼ਾ ਉੱਤੇ ਕਰੀਬ 3 ਸਾਲ ਪਹਿਲਾਂ ਅਮਰੀਕਾ ਆਇਆ ਸੀ। ਪੁਲਸ ਨੇ ਇਸ ਮਾਮਲੇ ਵਿਚ ਭਾਰਤੀ ਮੂਲ ਦੇ 22 ਸਾਲਾ ਅੱਠਵਾਲ ਨਾਂ ਦੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ।


ਸ਼ੱਕੀ ਨੂੰ ਮਾਡੇਰਾ ਡਿਪਾਰਟਮੈਂਟ ਆਫ ਕਰੇਕਸ਼ਨਸ ਵਿਚ ਭੇਜ ਦਿੱਤਾ ਜਾਵੇਗਾ। ਅੱਠਵਾਲ ਖਿਲਾਫ ਹੱਤਿਆ ਅਤੇ ਲੁੱਟ-ਖਸੁੱਟ ਦੇ ਇਲਜ਼ਾਮ ਲਗਾਏ ਗਏ ਹਨ। ਮਾਡੇਰਾ ਸ਼ੇਰਿਫ ਜੈ ਵਾਰਣ ਨੇ ਕਿਹਾ ਕਿ ਜਾਂਚਕਰਤਾ ਹੋਰ ਸ਼ੱਕੀਆਂ ਦੀ ਭਾਲ ਕਰ ਰਹੇ ਹਨ ਅਤੇ ਇਸ ਮਾਮਲੇ ਵਿਚ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 
< Prev   Next >

Advertisements